ਪੜਚੋਲ ਕਰੋ

ਪ੍ਰਿਅੰਕਾ ਗਾਂਧੀ ਦੇ ਰਿਸ਼ਤੇਦਾਰ ਮਗਰੋਂ ਹੁਣ ਬਿੱਗ ਬੌਸ ਦੇ ਘਰ ਪਹੁੰਚੀ ਬੀਜੇਪੀ ਲੀਡਰ, ਟਿਕ-ਟੌਕ 'ਤੇ ਸੀ ਮਸ਼ਹੂਰ, ਵਿਵਾਦਾਂ ਨਾਲ ਰਿਸ਼ਤਾ

1/8
2/8
ਰਾਜਨੀਤਕ ਕਰੀਅਰ ਦੀ ਗੱਲ ਕਰੀਏ ਤਾਂ ਉਹ ਲਗਭਗ ਇਕ ਦਹਾਕੇ ਤੋਂ ਭਾਜਪਾ ਪਾਰਟੀ ਦੀ ਹਮਾਇਤੀ ਰਹੀ ਹੈ। ਉਹ ਇਸ ਸਮੇਂ ਪਾਰਟੀ ਦੇ ਮਹਿਲਾ ਮੋਰਚੇ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਦੀ ਉਪ-ਪ੍ਰਧਾਨ ਹੈ। ਸੋਨਾਲੀ ਨੂੰ ਐਂਕਰਿੰਗ ਦਾ ਐਕਸਪੀਰੀਐਂਸ ਵੀ ਹੈ। ਉਸ ਨੇ ਹਿਸਾਰ ਦੂਰਦਰਸ਼ਨ ਵਿੱਚ ਵੀ ਐਂਕਰਿੰਗ ਕੀਤੀ ਹੋਈ ਹੈ।

3/8
ਸੋਨਾਲੀ ਦਾ ਘਰ ਹਿਸਾਰ ਵਿੱਚ ਹੈ। ਸਾਲ 2016 ਵਿੱਚ ਸੋਨਾਲੀ ਦੇ ਪਤੀ ਸੰਜੇ ਦੀ ਫਾਰਮ ਹਾਊਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ ਸਮੇਂ ਸੋਨਾਲੀ ਉਥੇ ਨਹੀਂ ਸੀ ਤੇ ਉਹ ਮੁੰਬਈ 'ਚ ਸੀ। ਉਸ ਦੀ ਇਕਲੌਤੀ ਧੀ ਹੈ ਜੋ ਹੋਸਟਲ 'ਚ ਰਹਿੰਦੀ ਹੈ।

4/8
ਇਸ ਦੇ ਨਾਲ, ਤੁਹਾਨੂੰ ਦੱਸ ਦੇਈਏ ਕਿ ਸੋਨਾਲੀ ਫੋਗਟ ਫਤਿਹਾਬਾਦ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਦੀ ਹੈ। ਉਸ ਦੇ ਪਿਤਾ ਪੇਸ਼ੇ ਤੋਂ ਇੱਕ ਕਿਸਾਨ ਹੈ। ਉਸ ਦੀਆਂ ਤਿੰਨ ਭੈਣਾਂ ਤੇ ਇਕ ਭਰਾ ਹੈ। ਸੋਨਾਲੀ ਦਾ ਵਿਆਹ ਉਸ ਦੀ ਭੈਣ ਦੇ ਦਿਓਰ ਨਾਲ ਹੋਇਆ ਸੀ।

5/8
ਸੋਨਾਲੀ ਭਾਜਪਾ ਮਹਿਲਾ ਮੋਰਚਾ ਦੀ ਰਾਸ਼ਟਰੀ ਉਪ ਪ੍ਰਧਾਨ ਹੈ। ਉਹ ਸ਼ੋਅਬਿੱਜ ਦੀ ਦੁਨੀਆ ਵਿੱਚ ਪੰਜਾਬੀ ਤੇ ਹਰਿਆਣਵੀ ਸੰਗੀਤ ਵੀਡੀਓਜ਼ ਵਿੱਚ ਨਜ਼ਰ ਆਈ ਹੈ।

6/8
ਉਨ੍ਹਾਂ ਅੱਗੇ ਕਿਹਾ,
ਉਨ੍ਹਾਂ ਅੱਗੇ ਕਿਹਾ, "ਮੈਂ ਇਸ ਸੀਜ਼ਨ ਦੇ ਲਗਭਗ ਸਾਰੇ ਐਪੀਸੋਡ ਵੇਖੇ ਹਨ। ਹੁਣ ਜਦੋਂ ਮੈਂ ਇੱਕ ਕੰਟੈਸਟਟੇਂਟ ਹਾਂ, ਇਹ ਅਸਲ ਵਿੱਚ ਹੋਣ ਜਾ ਰਿਹਾ ਹੈ। ਮੈਂ ਇੱਕ ਹੀ ਸਮੇਂ ਉਤਸ਼ਾਹਿਤ ਤੇ ਨਰਵਸ ਹਾਂ। ਮੈਨੂੰ ਨਹੀਂ ਪਤਾ ਕਿ ਮੇਰੀ ਯਾਤਰਾ ਕਿਵੇਂ ਸਾਹਮਣੇ ਆਵੇਗੀ, ਪਰ ਮੈਂ ਦਰਸ਼ਕਾਂ ਨਾਲ ਵਾਅਦਾ ਕਰਦੀ ਹਾਂ। ਮੈਂ ਬਹੁਤ ਸਾਰਾ ਮਨੋਰੰਜਨ ਤੇ ਸਕਾਰਾਤਮਕਤਾ ਲਿਆਵਾਂਗੀ।"
7/8
ਸ਼ੋਅ ਦੇ ਚੱਲ ਰਹੇ ਸੀਜ਼ਨ 14 ਵਿੱਚ ਦਾਖਲ ਹੋਣ ਤੇ, ਸੋਨਾਲੀ ਨੇ ਕਿਹਾ, “ਮੈਂ ਲੰਬੇ ਸਮੇਂ ਤੋਂ 'ਬਿੱਗ ਬੌਸ' ਦੀ ਵੱਡੀ ਪ੍ਰਸ਼ੰਸਕ ਰਹੀ ਹਾਂ। ਸ਼ੋਅ ਦਾ ਪੈਮਾਨਾ ਬਹੁਤ ਵੱਡਾ ਹੈ। ਮੈਂ ਬਹੁਤ ਸਾਰੇ ਲੋਕਾਂ ਨੂੰ ਜਾਣਦੀ ਹਾਂ, ਜੋ ਇਸ ਨੂੰ ਪਵਿੱਤਰਤਾ ਦੇ ਤੌਰ 'ਤੇ ਦੇਖਦੇ ਹਨ। ਮੈਂ ਜ਼ਿੰਦਗੀ ਭਰ 'ਚ ਇਕ ਵਾਰ ਮਿਲਣ ਵਾਲੇ ਇਸ ਅਵਸਰ ਤੋਂ ਕਿਵੇਂ ਇਨਕਾਰ ਕਰ ਸਕਦੀ ਹਾਂ?
ਸ਼ੋਅ ਦੇ ਚੱਲ ਰਹੇ ਸੀਜ਼ਨ 14 ਵਿੱਚ ਦਾਖਲ ਹੋਣ ਤੇ, ਸੋਨਾਲੀ ਨੇ ਕਿਹਾ, “ਮੈਂ ਲੰਬੇ ਸਮੇਂ ਤੋਂ 'ਬਿੱਗ ਬੌਸ' ਦੀ ਵੱਡੀ ਪ੍ਰਸ਼ੰਸਕ ਰਹੀ ਹਾਂ। ਸ਼ੋਅ ਦਾ ਪੈਮਾਨਾ ਬਹੁਤ ਵੱਡਾ ਹੈ। ਮੈਂ ਬਹੁਤ ਸਾਰੇ ਲੋਕਾਂ ਨੂੰ ਜਾਣਦੀ ਹਾਂ, ਜੋ ਇਸ ਨੂੰ ਪਵਿੱਤਰਤਾ ਦੇ ਤੌਰ 'ਤੇ ਦੇਖਦੇ ਹਨ। ਮੈਂ ਜ਼ਿੰਦਗੀ ਭਰ 'ਚ ਇਕ ਵਾਰ ਮਿਲਣ ਵਾਲੇ ਇਸ ਅਵਸਰ ਤੋਂ ਕਿਵੇਂ ਇਨਕਾਰ ਕਰ ਸਕਦੀ ਹਾਂ?"
8/8
ਅਦਾਕਾਰਾ ਸੋਨਾਲੀ ਫੋਗਾਟ 'ਬਿੱਗ ਬੌਸ' ਦੇ ਘਰ 'ਚ ਦਾਖਲ ਹੋਣ ਵਾਲੀ ਲੇਟੈਸਟ ਮਸ਼ਹੂਰ ਹਸਤੀ ਹੋਵੇਗੀ। ਸੋਨਾਲੀ ਇੱਕ ਟਿੱਕਟੌਕ ਸਟਾਰ ਵਜੋਂ ਦੇਸ਼ ਭਰ 'ਚ ਮਸ਼ਹੂਰ ਹੋਈ ਸੀ।

ਹੋਰ ਜਾਣੋ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget