ਪੜਚੋਲ ਕਰੋ

ਬੋਰਡ ਗੇਮਜ਼ ਖੇਡਣ ਨਾਲ ਸੈਕਸ ਲਾਈਫ ਹੋਵੇਗੀ ਮਜ਼ੇਦਾਰ, ਲਵ ਹਾਰਮੋਨਜ਼ ਹੋਣਗੇ ਰਿਲੀਜ਼, ਖੋਜ ਦਾ ਦਾਅਵਾ

1/7
ਮੈਰਿਜ ਐਂਡ ਫੈਮਿਲੀ ਜਨਰਲ ਵਿੱਚ ਪ੍ਰਕਾਸ਼ਤ ਇਸ ਖੋਜ ਵਿੱਚ ਇਹ ਪਾਇਆ ਗਿਆ ਕਿ ਇਸ ਨਾਲ ਜੋੜਿਆਂ ਦੀ ਸੈਕਸ ਲਾਈਫ ਵਿੱਚ ਸੁਧਾਰ ਹੋਏਗਾ ਅਤੇ ਉਹ ਆਪਣੇ ਵੱਲ ਜ਼ਿਆਦਾ ਧਿਆਨ ਕੇਂਦਰਤ ਕਰ ਸਕਣਗੇ।

2/7
ਸਿਰਫ ਇੰਨਾ ਹੀ ਨਹੀਂ, ਪੁਰਸ਼ਾਂ ਵਿੱਚ ਇਹ ਹਾਰਮੋਨ ਦੁਗਣੀ ਤਰ੍ਹਾਂ ਅਜਿਹੀਆਂ ਗਤੀਵਿਧੀਆਂ ਨਾਲ ਅਸਰ ਕਰਦਾ ਹੈ।

3/7
ਖੋਜ ਦੇ ਅਨੁਸਾਰ, ਚੈਸ ਖੇਡਣਾ, ਪੇਟਿੰਗ ਕਰਨਾ, ਕ੍ਰਿਏਟਿਵ ਆਰਟ ਕਾਰਡਸ, ਬੁਝਾਰਤ, ਚੈਕਰਸ, ਵਰਡ ਗੇਮਜ਼, ਇਹ ਸਾਰੇ ਕਪਲਜ਼ ਦੇ ਹੱਗਇੰਗ ਹਾਰਮੋਨ ਨੂੰ ਉਤੇਜਿੱਤ ਕਰਦੇ ਹਨ, ਜਿਸ ਨੂੰ ਲਵ ਹਾਰਮੋਨ ਵੀ ਕਿਹਾ ਜਾਂਦਾ ਹੈ।

4/7
ਬੇਲਰ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੁਆਰਾ ਕੀਤੀ ਗਈ ਇਸ ਖੋਜ ਦੇ ਅਨੁਸਾਰ, ਜੋੜਿਆਂ ਨੂੰ ਮਿਲ ਕੇ ਬੋਰਡ ਗੇਮਾਂ ਖੇਡਣੀਆਂ ਜਾਂ ਪੇਂਟਿੰਗ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਪਸੀ ਸਾਂਝ ਹੋਰ ਮਜ਼ਬੂਤ ​​ਹੋ ਸਕੇ।

5/7
ਸਿਰਫ ਇਹ ਹੀ ਨਹੀਂ, ਇਹ ਕਪਲਜ਼ ਦੇ ਵਿੱਚ ਸਬੰਧ ਨੂੰ ਮਜ਼ਬੂਤ ​​ਕਰਦਾ ਹੈ।

6/7
ਖੋਜ ਨੇ ਦਿਖਾਇਆ ਹੈ ਕਿ ਜੇ ਜੋੜੇ ਇਕੱਠੇ ਗੇਮ ਖੇਡਦੇ ਹਨ ਤਾਂ ਲਵ ਹਾਰਮੋਨ ਆਕਸੀਟੋਸਿਨ ਜਾਰੀ ਹੁੰਦਾ ਹੈ, ਜੋ ਕਿ ਲਵ ਲਾਈਫ ਲਈ ਬਹੁਤ ਵਧੀਆ ਹੈ।

7/7
ਹਾਲ ਹੀ ਵਿੱਚ ਇੱਕ ਖੋਜ ਦੇ ਮੁਤਾਬਿਕ ਕਿਹਾ ਗਿਆ ਹੈ ਕਿ ਆਪਣੀ ਸੈਕਸ ਲਾਈਫ ਨੂੰ ਮਸਾਲੇਦਾਰ ਬਣਾਉਣ ਲਈ ਤੁਹਾਨੂੰ  ਆਪਣੇ ਸਾਥੀ ਨਾਲ ਬੋਰਡ ਗੇਮ ਖੇਡਣੇ ਚਾਹੀਦੇ ਹਨ। ਜਾਣੋ ਕਿਉਂ।

ਹੋਰ ਜਾਣੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ  AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ  AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget