ਪੜਚੋਲ ਕਰੋ

2000 Rupees Notes : ਅੱਜ 2000 ਦੇ ਨੋਟਾਂ ਦਾ ਆਖਰੀ ਦਿਨ, ਜਾਣੋ 8 ਅਕਤੂਬਰ ਤੋਂ ਕੀ ਹੋਵੇਗਾ

ਜੇ ਤੁਹਾਡੇ ਕੋਲ ਵੀ 2000 ਰੁਪਏ ਦੇ ਨੋਟ ਹਨ, ਤਾਂ ਤੁਹਾਡੇ ਕੋਲ ਅੱਜ ਹੀ ਉਨ੍ਹਾਂ ਨੂੰ ਬਦਲਣ ਦਾ ਮੌਕਾ ਹੈ। ਇਸ ਤੋਂ ਬਾਅਦ ਇਹ ਨੋਟ ਬੇਕਾਰ ਹੋ ਜਾਣਗੇ। ਇਨ੍ਹਾਂ ਨੋਟਾਂ ਨੂੰ ਬਦਲਣ ਦੀ ਵਧੀ ਹੋਈ ਸਮਾਂ ਸੀਮਾ ਅੱਜ ਖਤਮ ਹੋ ਰਹੀ ਹੈ।

2000 Rupees Note

1/6
2000 Rupees Note: ਜੇ ਤੁਹਾਡੇ ਕੋਲ ਵੀ 2000 ਰੁਪਏ ਦੇ ਨੋਟ ਹਨ, ਤਾਂ ਤੁਹਾਡੇ ਕੋਲ ਅੱਜ ਹੀ ਉਨ੍ਹਾਂ ਨੂੰ ਬਦਲਣ ਦਾ ਮੌਕਾ ਹੈ। ਇਸ ਤੋਂ ਬਾਅਦ ਇਹ ਨੋਟ ਬੇਕਾਰ ਹੋ ਜਾਣਗੇ। ਇਨ੍ਹਾਂ ਨੋਟਾਂ ਨੂੰ ਬਦਲਣ ਦੀ ਵਧੀ ਹੋਈ ਸਮਾਂ ਸੀਮਾ ਅੱਜ ਖਤਮ ਹੋ ਰਹੀ ਹੈ।

2/6
2000 ਰੁਪਏ ਦੇ ਨੋਟ ਬਦਲਣ ਦੀ ਆਖਰੀ ਮਿਤੀ ਅੱਜ ਯਾਨੀ 7 ਸਤੰਬਰ ਹੈ। ਇਸ ਤੋਂ ਪਹਿਲਾਂ ਆਰਬੀਆਈ ਨੇ ਇਨ੍ਹਾਂ ਨੋਟਾਂ ਨੂੰ ਬਦਲਣ ਦੀ ਤਰੀਕ 30 ਸਤੰਬਰ ਤੱਕ ਤੈਅ ਕੀਤੀ ਸੀ। ਬਾਅਦ ਵਿੱਚ ਇਸ ਨੂੰ ਵਧਾ ਕੇ 7 ਦਿਨ ਕਰ ਦਿੱਤਾ ਗਿਆ।

3/6
ਅਜਿਹੇ 'ਚ ਲੋਕਾਂ ਖਾਸ ਕਰਕੇ ਪਰਵਾਸੀ ਭਾਰਤੀਆਂ ਨੂੰ ਇਨ੍ਹਾਂ ਨੋਟਾਂ ਨੂੰ ਬਦਲਣ ਲਈ ਇਕ ਹਫਤੇ ਦਾ ਵਾਧੂ ਸਮਾਂ ਦਿੱਤਾ ਗਿਆ ਸੀ, ਤਾਂ ਜੋ ਕਿਸੇ ਕੋਲ 2000 ਰੁਪਏ ਦਾ ਨੋਟ ਨਾ ਰਹਿ ਜਾਵੇ।

4/6
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਮਈ ਤੋਂ ਹੁਣ ਤੱਕ ਵਾਪਸ ਆਏ 3.43 ਲੱਖ ਕਰੋੜ ਰੁਪਏ ਦੇ 2,000 ਰੁਪਏ ਦੇ ਨੋਟਾਂ ਵਿੱਚੋਂ 87 ਫੀਸਦੀ ਬੈਂਕਾਂ ਵਿੱਚ ਜਮ੍ਹਾਂ ਦੇ ਰੂਪ ਵਿੱਚ ਆਏ ਹਨ।

5/6
ਦੱਸ ਦੇਈਏ ਕਿ 12 ਹਜ਼ਾਰ ਕਰੋੜ ਰੁਪਏ ਦੇ 2000 ਰੁਪਏ ਦੇ ਨੋਟ ਹਨ ਅਤੇ ਬੈਂਕਿੰਗ ਸਿਸਟਮ ਵਿੱਚ ਵਾਪਸ ਨਹੀਂ ਆਏ ਹਨ। ਇਨ੍ਹਾਂ ਨੋਟਾਂ ਦਾ ਅਜੇ ਇੰਤਜ਼ਾਰ ਹੈ। ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ 12,000 ਕਰੋੜ ਰੁਪਏ ਘੱਟ ਨਹੀਂ ਹਨ।

6/6
2,000 ਰੁਪਏ ਦਾ ਨੋਟ ਨਵੰਬਰ 2016 'ਚ ਬਾਜ਼ਾਰ 'ਚ ਲਾਂਚ ਹੋਇਆ ਸੀ। ਇਹ ਬਾਜ਼ਾਰ 'ਚ ਉਦੋਂ ਆਇਆ ਜਦੋਂ ਸਰਕਾਰ ਨੇ ਸਭ ਤੋਂ ਵੱਡੇ ਕਰੰਸੀ ਨੋਟਾਂ ਯਾਨੀ 500 ਅਤੇ 1000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਹਟਾਉਣ ਦਾ ਐਲਾਨ ਕੀਤਾ ਸੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

Embed widget