ਪੜਚੋਲ ਕਰੋ

7th Pay Commission: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਤਨਖ਼ਾਹ 'ਚ ਦੁੱਗਣੇ ਵਾਧੇ ਦਾ ਮਿਲੇਗਾ ਤੋਹਫ਼ਾ!

ਕੇਂਦਰ ਸਰਕਾਰ (Central Government Employees) ਨੂੰ ਮਹਿੰਗਾਈ ਭੱਤੇ ਵਿਚ ਵਾਧੇ ਦਾ ਲਾਭ ਜੁਲਾਈ ਵਿਚ ਮਿਲਣ ਦੀ ਉਮੀਦ ਹੈ। 1 ਜੁਲਾਈ ਤੋਂ ਮਹਿੰਗਾਈ ਭੱਤੇ (Dearness Allowance Hike) ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ।

7th Pay Commission

1/5
7th Pay Commission Latest News: ਕੇਂਦਰ ਸਰਕਾਰ (Central Government Employees) ਨੂੰ ਮਹਿੰਗਾਈ ਭੱਤੇ ਵਿਚ ਵਾਧੇ ਦਾ ਲਾਭ ਜੁਲਾਈ ਵਿਚ ਮਿਲਣ ਦੀ ਉਮੀਦ ਹੈ। 1 ਜੁਲਾਈ ਤੋਂ ਮਹਿੰਗਾਈ ਭੱਤੇ (Dearness Allowance Hike)  ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਅਜੇ ਤੱਕ ਡੀਏ ਵਾਧੇ  (DA Hike) ਨੂੰ ਲੈ ਕੇ ਸਰਕਾਰ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

2/5
ਸਰਕਾਰ ਚਾਲੂ ਵਿੱਤੀ ਸਾਲ ਦੌਰਾਨ ਪਹਿਲੀ ਵਾਰ ਡੀਏ ਵਿੱਚ ਵਾਧਾ ਕਰੇਗੀ। ਏਆਈਸੀਪੀਆਈ (AICPI) ਦੇ ਅਪ੍ਰੈਲ ਦੇ ਅੰਕੜਿਆਂ ਮੁਤਾਬਕ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ 3 ਤੋਂ 4 ਫ਼ੀਸਦੀ ਮਹਿੰਗਾਈ ਭੱਤੇ ਦਾ ਵਾਧਾ ਲਗਭਗ ਤੈਅ ਹੈ। ਹਾਲਾਂਕਿ ਇਹ ਮਈ ਅਤੇ ਜੂਨ ਦੇ ਅੰਕੜਿਆਂ 'ਤੇ ਵੀ ਨਿਰਭਰ ਕਰੇਗਾ। ਜੇ ਮਈ ਅਤੇ ਜੂਨ ਦੇ AICPI ਦੇ ਅੰਕੜੇ ਚੰਗੇ ਰਹਿੰਦੇ ਹਨ ਤਾਂ 4 ਫੀਸਦੀ ਮਹਿੰਗਾਈ ਭੱਤਾ ਤੇ ਮਹਿੰਗਾਈ ਰਾਹਤ ਵਧ ਸਕਦੀ ਹੈ।

3/5
ਕਿੰਨਾ ਵਧੇਗਾ DA : ਫਿਲਹਾਲ ਕੇਂਦਰੀ ਕਰਮਚਾਰੀਆਂ ਨੂੰ 42 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਜੇ ਡੀਏ ਵਿੱਚ 4 ਫੀਸਦੀ ਦਾ ਹੋਰ ਵਾਧਾ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 46 ਫੀਸਦੀ ਹੋ ਜਾਵੇਗਾ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਪ੍ਰੈਲ ਲਈ ਏਆਈਸੀਪੀਆਈ ਅੰਕੜਾ 134.2 ਅੰਕ ਹੈ ਅਤੇ ਡੀਏ ਸਕੋਰ 45.06 ਹੈ। ਮਈ ਅਤੇ ਜੂਨ ਦੌਰਾਨ ਸੂਚਕਾਂਕ ਦੇ 46.40 ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦਾ ਮਤਲਬ ਹੈ ਕਿ ਡੀਏ ਵਿਚ ਲਗਭਗ 4 ਫੀਸਦੀ ਵਾਧਾ ਤੈਅ ਹੈ।

4/5
ਕਿੰਨੀ ਵਧੇਗੀ ਮੁਲਾਜ਼ਮਾਂ ਦੀ ਤਨਖਾਹ?: ਜੇ ਕਿਸੇ ਕਰਮਚਾਰੀ ਦੀ ਮਾਸਿਕ ਤਨਖਾਹ 18 ਹਜ਼ਾਰ ਰੁਪਏ ਹੈ ਤਾਂ ਮਹਿੰਗਾਈ ਭੱਤਾ 42 ਫੀਸਦੀ ਡੀਏ ਦੇ ਹਿਸਾਬ ਨਾਲ 7560 ਰੁਪਏ ਹੋਵੇਗਾ। ਦੂਜੇ ਪਾਸੇ ਜੇ 46 ਫੀਸਦੀ ਦੇ ਹਿਸਾਬ ਨਾਲ ਡੀਏ ਦੀ ਗਣਨਾ ਕਰੀਏ ਤਾਂ ਇਹ 8280 ਰੁਪਏ ਬਣਦੀ ਹੈ, ਜਿਸ ਦਾ ਮਤਲਬ ਹੈ ਕਿ ਹਰ ਮਹੀਨੇ ਤਨਖਾਹ 720 ਰੁਪਏ ਤੇ ਸਾਲਾਨਾ 99,360 ਰੁਪਏ ਵਧੇਗੀ।

5/5
ਵਧ ਸਕਦੀ ਹੈ ਬੇਸਿਕ ਤਨਖਾਹ : ਜੁਲਾਈ ਵਿੱਚ ਡੀਏ ਵਿੱਚ ਵਾਧੇ ਤੋਂ ਇਲਾਵਾ ਮੁਲਾਜ਼ਮਾਂ ਨੂੰ ਮੁੱਢਲੀ ਤਨਖਾਹ ਵਿੱਚ ਵਾਧੇ ਦਾ ਤੋਹਫ਼ਾ ਵੀ ਮਿਲ ਸਕਦਾ ਹੈ। ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਮੁੱਢਲੀ ਤਨਖਾਹ ਵਿੱਚ 8 ਹਜ਼ਾਰ ਰੁਪਏ ਦੇ ਵਾਧੇ ਦਾ ਅਨੁਮਾਨ ਹੈ। ਅਜਿਹੇ 'ਚ ਜੇ ਕਿਸੇ ਕਰਮਚਾਰੀ ਦੀ ਘੱਟੋ-ਘੱਟ ਤਨਖਾਹ 18 ਹਜ਼ਾਰ ਰੁਪਏ ਹੈ ਤਾਂ ਇਹ ਵਧ ਕੇ 26 ਹਜ਼ਾਰ ਰੁਪਏ ਹੋ ਜਾਵੇਗੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Potato Farmers: ਕਿਸਾਨਾਂ ਨੂੰ ਵੱਡੀ ਰਾਹਤ, ਇੰਝ ਹੋਏਗਾ ਲਾਭ, ਸਰਕਾਰ ਦੇਵੇਗੀ 20,000 ਰੁਪਏ ਤੱਕ...

Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

Embed widget