ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਜੇਕਰ ਤੁਹਾਡੇ ਕੋਲ ਵੀ ਹੈ ਇਹ ਯੋਗਤਾ ਤਾਂ ਅੱਜ ਹੀ ਇਸ ਭਰਤੀ ਲਈ ਅਪਲਾਈ ਕਰੋ, ਲੱਖਾਂ 'ਚ ਮਿਲੇਗੀ ਤਨਖਾਹ

AIESL Recruitment 2024: AIESL ਨੇ ਕਈ ਅਸਾਮੀਆਂ ਲਈ ਭਰਤੀ ਦਾ ਐਲਾਨ ਕੀਤਾ ਹੈ। ਜਿਸ ਲਈ ਉਮੀਦਵਾਰਾਂ ਨੂੰ ਅਧਿਕਾਰਤ ਸਾਈਟ 'ਤੇ ਜਾ ਕੇ ਜਲਦੀ ਅਪਲਾਈ ਕਰਨਾ ਚਾਹੀਦਾ ਹੈ।

AI ਇੰਜੀਨੀਅਰਿੰਗ ਸਰਵਿਸਿਜ਼ ਲਿਮਟਿਡ ਦੁਆਰਾ 40 ਅਸਾਮੀਆਂ ਲਈ ਭਰਤੀਆਂ ਕੱਢੀਆਂ ਗਈਆਂ ਹੈ। ਜਿਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ aiesl.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ 29 ਜੂਨ ਤੋਂ ਪਹਿਲਾਂ ਅਪਲਾਈ ਕਰਨਾ ਹੋਵੇਗਾ।

1/5
ਇਸ ਭਰਤੀ ਪ੍ਰਕਿਰਿਆ ਰਾਹੀਂ ਕੁੱਲ 40 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚ ਸੀਨੀਅਰ ਐਗਜੀਕਿਊਟਿਵ, ਐਗਜੀਕਿਊਟਿਵ ਅਤੇ ਆਫਸਰਾਂ ਦੀਆਂ ਅਸਾਮੀਆਂ ਸ਼ਾਮਲ ਹਨ।

2/5
ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਸੰਸਥਾ ਜਾਂ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ/ਬੀ.ਟੈਕ/ਐਮਬੀਏ ਜਾਂ ਪੀਜੀਡੀਐਮ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ, ਉਮੀਦਵਾਰਾਂ ਕੋਲ ਸਬੰਧਤ ਖੇਤਰ ਵਿੱਚ ਘੱਟੋ-ਘੱਟ 2 ਤੋਂ 10 ਸਾਲਾਂ ਦਾ ਪੋਸਟ-ਕੁਆਲੀਫ਼ਿਕੇਸ਼ਨ ਤਜਰਬਾ ਹੋਣਾ ਚਾਹੀਦਾ ਹੈ।

3/5
ਨੋਟੀਫਿਕੇਸ਼ਨ ਅਨੁਸਾਰ, ਇਸ ਭਰਤੀ ਮੁਹਿੰਮ ਦੇ ਤਹਿਤ ਸੀਨੀਅਰ ਐਗਜੀਕਿਊਟਿਵ, ਐਗਜੀਕਿਊਟਿਵ ਦੇ ਅਹੁਦੇ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 55 ਸਾਲ ਹੈ। ਜਦੋਂਕਿ ਅਫਸਰ ਦੇ ਅਹੁਦੇ ਲਈ ਇਹ 45 ਸਾਲ ਹੈ।

4/5
ਇਨ੍ਹਾਂ ਅਸਾਮੀਆਂ 'ਤੇ ਚੁਣੇ ਗਏ ਉਮੀਦਵਾਰਾਂ ਨੂੰ 47 ਹਜ਼ਾਰ 625 ਰੁਪਏ ਤੋਂ ਲੈ ਕੇ 1 ਲੱਖ 24 ਹਜ਼ਾਰ 670 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।

5/5
ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਅਰਜ਼ੀ ਫੀਸ ਵਜੋਂ 1500 ਰੁਪਏ ਅਦਾ ਕਰਨੇ ਪੈਣਗੇ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਫੀਸ ਭਰਨ ਤੋਂ ਛੋਟ ਦਿੱਤੀ ਜਾਵੇਗੀ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Embed widget