ਪੜਚੋਲ ਕਰੋ

Air India Update: ਏਅਰ ਇੰਡੀਆ ਕਰਨ ਜਾ ਰਹੀ ਹੈ 1,000 ਪਾਇਲਟਾਂ ਦੀ ਭਰਤੀ, ਏਅਰਲਾਈਨਜ਼ ਨੇ ਜਾਰੀ ਕੀਤਾ ਇਸ਼ਤਿਹਾਰ

Air India Employment: ਏਅਰ ਇੰਡੀਆ ਆਪਣੇ ਬੇੜੇ ਵਿੱਚ 500 ਵਾਧੂ ਉਡਾਣਾਂ ਨੂੰ ਸ਼ਾਮਲ ਕਰਨ ਜਾ ਰਹੀ ਹੈ। ਅਜਿਹੇ 'ਚ ਉਸ ਨੂੰ ਪਾਇਲਟਾਂ ਦੀ ਲੋੜ ਪਵੇਗੀ। ਜਿਸ ਦੇ ਚਲਦਿਆਂ ਭਰਤੀ ਕੀਤੀ ਜਾ ਰਹੀ ਹੈ।

Image Source : ABP LIVE

1/8
Air India Hiring Pilots: ਟਾਟਾ ਸਮੂਹ ਦੀ ਏਅਰਲਾਈਨਜ਼ ਏਅਰ ਇੰਡੀਆ 1,000 ਪਾਇਲਟਾਂ ਦੀ ਭਰਤੀ ਕਰਨ ਜਾ ਰਹੀ ਹੈ। ਏਅਰ ਇੰਡੀਆ ਕੈਪਟਨ ਅਤੇ ਟ੍ਰੇਨਰ ਦੇ ਅਹੁਦੇ ਲਈ ਭਰਤੀ ਕਰੇਗੀ। ਵਿਸ਼ਵ ਪਾਇਲਟ ਦਿਵਸ ਦੇ ਮੌਕੇ 'ਤੇ, ਏਅਰ ਇੰਡੀਆ ਨੇ ਇਹ ਖਾਲੀ ਪਈ ਥਾਂ ਲਈ ਆਸਾਮੀਆਂ ਨੂੰ ਕੱਢਿਆ ਹੈ। ਟਾਟਾ ਸਮੂਹ ਏਅਰ ਇੰਡੀਆ ਦੇ ਵਿਸਤਾਰ ਵਿੱਚ ਰੁੱਝਿਆ ਹੋਇਆ ਹੈ, ਜਿਸ ਲਈ ਨਵੇਂ ਜਹਾਜ਼ਾਂ ਦਾ ਆਰਡਰ ਦਿੱਤਾ ਗਿਆ ਹੈ, ਇਸ ਲਈ ਹੁਣ ਏਅਰਲਾਈਨਾਂ ਵੱਡੇ ਪੱਧਰ 'ਤੇ ਪਾਇਲਟਾਂ ਦੀ ਭਰਤੀ ਕਰਨ ਜਾ ਰਹੇ ਹਨ।

2/8
ਏਅਰ ਇੰਡੀਆ ਵੱਲੋਂ ਜਾਰੀ ਇਸ਼ਤਿਹਾਰ ਮੁਤਾਬਕ ਏਅਰਲਾਈਨਜ਼ 1,000 ਪਾਇਲਟਾਂ ਦੀ ਭਰਤੀ ਕਰੇਗੀ। ਏਅਰ ਇੰਡੀਆ ਦੇ ਅਨੁਸਾਰ, ਅਸੀਂ A320, B777, B787 ਅਤੇ B737 ਫਲੀਟ ਲਈ ਕੈਪਟਨ, ਫਸਟ ਅਫਸਰ ਅਤੇ ਟੈਨਰਸ ਦੇ ਅਹੁਦੇ ਲਈ ਭਰਤੀ ਕਰਕੇ ਬੇਅੰਤ ਮੌਕੇ ਅਤੇ ਵਿਕਾਸ ਪ੍ਰਦਾਨ ਕਰਨ ਜਾ ਰਹੇ ਹਾਂ।

ਹੋਰ ਜਾਣੋ ਕਾਰੋਬਾਰ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget