ਪੜਚੋਲ ਕਰੋ

ਲੱਗ ਗਈ ਸੇਲ! ਗਰਮੀ ‘ਚ ਪਰੇਸ਼ਾਨ ਹੋਣ ਦੀ ਨਹੀਂ ਲੋੜ, ਹੁਣ ਇੱਥੇ 35% ਤੋਂ ਵੀ ਸਸਤੇ ਮਿਲ ਰਹੇ Air Coolers

Best Selling Air Coolers: ਈ-ਕਾਮਰਸ ਸਾਈਟ ਐਮਾਜ਼ਾਨ ਹੁਣ ਕ੍ਰੋਮਪਟਨ, ਬਜਾਜ, Havels ਵਰਗੇ ਵੱਡੇ ਬ੍ਰਾਂਡਾਂ ਦੇ ਸਭ ਤੋਂ ਵੱਧ ਵਿਕਣ ਵਾਲੇ ਏਅਰ ਕੂਲਰਾਂ 'ਤੇ ਘੱਟੋ-ਘੱਟ 35% ਦੀ ਭਾਰੀ ਛੋਟ ਮਿਲ ਰਹੀ ਹੈ।

Air Coolers

1/5
ਈ-ਕਾਮਰਸ ਸਾਈਟ ਐਮਾਜ਼ਾਨ ਹੁਣ ਕ੍ਰੋਮਪਟਨ (Crompton), ਬਜਾਜ (Bajaj), ਹੈਵੇਲਜ਼ (Havels) ਵਰਗੇ ਵੱਡੇ ਬ੍ਰਾਂਡਾਂ ਦੇ ਸਭ ਤੋਂ ਵੱਧ ਵਿਕਣ ਵਾਲੇ ਏਅਰ ਕੂਲਰਾਂ 'ਤੇ ਘੱਟੋ-ਘੱਟ 35% ਦੀ ਭਾਰੀ ਛੋਟ ਦਿੱਤੀ ਜਾ ਰਹੀ ਹੈ। ਭਾਵੇਂ ਤੁਸੀਂ ਬੈੱਡਰੂਮ ਲਈ ਇੱਕ ਛੋਟਾ ਕੂਲਰ ਲੱਭ ਰਹੇ ਹੋ ਜਾਂ ਹਾਲ ਲਈ ਇੱਕ ਹਾਈ-ਕੈਪੀਸਿਟੀ ਵਾਲਾ ਕੂਲਰ, ਹਰ ਬਜਟ ਅਤੇ ਜ਼ਰੂਰਤ ਦੇ ਹਿਸਾਬ ਨਾਲ ਆਪਸ਼ਨ ਉਪਲਬਧ ਹਨ। ਇਨ੍ਹਾਂ ਕੂਲਰਾਂ ਵਿੱਚ ਹਨੀਕੋਮਬ ਕੂਲਿੰਗ ਪੈਡ, ਇਨਵਰਟਰ ਕਮਪੈਟਿਬਿਲਿਟੀ, ਰਿਮੋਟ ਕੰਟਰੋਲ ਅਤੇ ਐਨਰਜੀ ਸੇਵਿੰਗ ਵਰਗੀਆਂ ਆਧੁਨਿਕ ਵਿਸ਼ੇਸ਼ਤਾਵਾਂ ਹਨ ਜੋ ਘੱਟ ਬਿਜਲੀ ਦੀ ਖਪਤ 'ਤੇ ਸ਼ਾਨਦਾਰ ਕੂਲਿੰਗ ਦਿੰਦੀਆਂ ਹਨ। Havells Kalt Pro ਏਅਰ ਕੂਲਰ ਐਮਾਜ਼ਾਨ 'ਤੇ 52% ਦੀ ਛੋਟ 'ਤੇ ਉਪਲਬਧ ਹੈ। ਇਸ ਕੂਲਰ ਦੀ ਅਸਲ ਕੀਮਤ 8790 ਰੁਪਏ ਹੈ ਪਰ ਛੋਟ ਤੋਂ ਬਾਅਦ ਤੁਸੀਂ ਇਸਨੂੰ ਸਿਰਫ਼ 4199 ਰੁਪਏ ਵਿੱਚ ਖਰੀਦ ਸਕਦੇ ਹੋ। ਇਸ ਕੂਲਰ ਦੀ ਕੈਪੇਸਿਟੀ 17 ਲੀਟਰ ਹੈ।

2/5
ਐਮਾਜ਼ਾਨ 'ਤੇ Bajaj PX97 Torque ਏਅਰ ਕੂਲਰ 'ਤੇ ਵੀ ਭਾਰੀ ਛੋਟ ਦਿੱਤੀ ਜਾ ਰਹੀ ਹੈ। ਇਸ ਕੂਲਰ ਦੀ ਅਸਲ ਕੀਮਤ 9050 ਰੁਪਏ ਹੈ ਪਰ ਇੱਥੇ ਇਸ ਕੂਲਰ 'ਤੇ 36 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਤੁਸੀਂ ਇਸਨੂੰ 5749 ਰੁਪਏ ਵਿੱਚ ਖਰੀਦ ਸਕਦੇ ਹੋ। ਇਸ ਕੂਲਰ ਦੀ ਸਮਰੱਥਾ 36 ਲੀਟਰ ਹੈ।

ਹੋਰ ਜਾਣੋ ਕਾਰੋਬਾਰ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Embed widget