ਪੜਚੋਲ ਕਰੋ

PPF-ਸੁਕੰਨਿਆ ਸਮਰਿਧੀ ਦੇ ਨਿਯਮਾਂ 'ਚ ਵੱਡਾ ਬਦਲਾਅ

ਜੇ ਤੁਸੀਂ ਵੀ ਪਰਿਵਾਰ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪਬਲਿਕ ਪ੍ਰੋਵੀਡੈਂਟ ਫੰਡ (PPF), ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (SCSS), ਸੁਕੰਨਿਆ ਸਮ੍ਰਿਧੀ ਯੋਜਨਾ (SSY) ਮਹਿਲਾ ਸਨਮਾਨ ਯੋਜਨਾ ਅਤੇ ਪੋਸਟ ਆਫਿਸ ਵਿੱਚ ਨਿਵੇਸ਼ ਕਰਦੇ ਹੋ,

ਪਬਲਿਕ ਪ੍ਰੋਵੀਡੈਂਟ ਫੰਡ

1/4
PPF-SSY Rule Change: ਜੇ ਤੁਸੀਂ ਵੀ ਪਰਿਵਾਰ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪਬਲਿਕ ਪ੍ਰੋਵੀਡੈਂਟ ਫੰਡ (PPF), ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ (SCSS), ਸੁਕੰਨਿਆ ਸਮ੍ਰਿਧੀ ਯੋਜਨਾ (SSY), ਮਹਿਲਾ ਸਨਮਾਨ ਯੋਜਨਾ ਅਤੇ ਪੋਸਟ ਆਫਿਸ ਵਿੱਚ ਨਿਵੇਸ਼ ਕਰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਲਾਭਦਾਇਕ ਹੈ। ਸਰਕਾਰ ਵੱਲੋਂ ਇਨ੍ਹਾਂ ਸਕੀਮਾਂ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਇਨ੍ਹਾਂ ਸਾਰੀਆਂ ਯੋਜਨਾਵਾਂ ਵਿੱਚ ਨਿਵੇਸ਼ਕਾਂ ਲਈ ਪੈਨ (PAN) ਅਤੇ ਆਧਾਰ (AADHAAR) ਨੂੰ ਜ਼ਰੂਰੀ ਬਣਾਇਆ ਗਿਆ ਹੈ।

2/4
ਆਧਾਰ ਨਾਮਾਂਕਣ ਨੰਬਰ ਜਮ੍ਹਾ ਕਰਨਾ ਹੈ ਲਾਜ਼ਮੀ : ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਸੀ ਕਿ ਇਹ ਬਦਲਾਅ ਸਰਕਾਰ ਵੱਲੋਂ ਜਾਰੀ ਸਮਾਲ ਸੇਵਿੰਗ ਸਕੀਮ ਲਈ ਕੇਵਾਈਸੀ ਦੇ ਤੌਰ 'ਤੇ ਵਰਤੇ ਜਾਣਗੇ। ਪਹਿਲਾਂ, ਤੁਸੀਂ ਆਧਾਰ ਨੰਬਰ ਦੇ ਬਿਨਾਂ ਵੀ ਇਹਨਾਂ ਸਾਰੀਆਂ ਬਚਤ ਯੋਜਨਾਵਾਂ ਵਿੱਚ ਜਮ੍ਹਾਂ ਕਰ ਸਕਦੇ ਹੋ। ਵਿੱਤ ਮੰਤਰਾਲਾ ਦੀ ਤਰਫੋਂ ਕਿਹਾ ਗਿਆ ਕਿ ਕਿਸੇ ਵੀ ਤਰ੍ਹਾਂ ਦਾ ਨਿਵੇਸ਼ ਕਰਨ ਤੋਂ ਪਹਿਲਾਂ ਨਿਵੇਸ਼ਕਾਂ ਨੂੰ ਆਧਾਰ ਐਨਰੋਲਮੈਂਟ ਨੰਬਰ ਜਮ੍ਹਾ ਕਰਨਾ ਹੋਵੇਗਾ। ਨਾਲ ਹੀ, ਇੱਕ ਸੀਮਾ ਤੋਂ ਵੱਧ ਨਿਵੇਸ਼ ਲਈ ਪੈਨ ਕਾਰਡ ਦਿਖਾਉਣਾ ਹੋਵੇਗਾ।

3/4
ਆਧਾਰ ਨੰਬਰ ਛੇ ਮਹੀਨਿਆਂ ਦੇ ਅੰਦਰ ਦੇਣਾ ਹੋਵੇਗਾ : ਜੇ ਤੁਹਾਡੇ ਕੋਲ ਪੋਸਟ ਆਫਿਸ ਸੇਵਿੰਗਸ ਸਕੀਮ ਲਈ ਖਾਤਾ ਖੋਲ੍ਹਣ ਸਮੇਂ ਆਧਾਰ ਨਹੀਂ ਹੈ, ਤਾਂ ਤੁਹਾਨੂੰ ਆਧਾਰ ਲਈ ਨਾਮਾਂਕਣ ਸਲਿੱਪ ਦਾ ਸਬੂਤ ਜਮ੍ਹਾ ਕਰਨਾ ਹੋਵੇਗਾ। ਨਾਲ ਹੀ, ਨਿਵੇਸ਼ਕ ਨੂੰ 'ਸਮਾਲ ਸੇਵਿੰਗ ਸਕੀਮ' ਦੇ ਨਿਵੇਸ਼ ਨਾਲ ਜੋੜਨ ਲਈ, ਖਾਤਾ ਖੋਲ੍ਹਣ ਦੀ ਮਿਤੀ ਤੋਂ ਛੇ ਮਹੀਨਿਆਂ ਦੇ ਅੰਦਰ ਆਧਾਰ ਨੰਬਰ ਦੇਣਾ ਹੋਵੇਗਾ।

4/4
ਹੁਣ ਤੁਹਾਨੂੰ ਸਮਾਲ ਸੇਵਿੰਗਜ਼ ਸਕੀਮ ਖਾਤਾ ਖੋਲ੍ਹਣ ਸਮੇਂ ਇਨ੍ਹਾਂ ਦਸਤਾਵੇਜ਼ਾਂ ਦੀ ਲੋੜ ਪਵੇਗੀ- ਪਾਸਪੋਰਟ ਆਕਾਰ ਦੀ ਫੋਟੋ, ਆਧਾਰ ਨੰਬਰ ਜਾਂ ਆਧਾਰ ਐਨਰੋਲਮੈਂਟ ਸਲਿੱਪ,  ਪੈਨ ਨੰਬਰ, ਜੇ ਮੌਜੂਦਾ ਨਿਵੇਸ਼ਕ 30 ਸਤੰਬਰ 2023 ਤੱਕ ਪੈਨ ਕਾਰਡ ਅਤੇ ਆਧਾਰ ਕਾਰਡ ਜਮ੍ਹਾ ਨਹੀਂ ਕਰਦੇ ਹਨ, ਤਾਂ ਉਨ੍ਹਾਂ ਦੇ ਖਾਤੇ ਨੂੰ 1 ਅਕਤੂਬਰ 2023 ਤੋਂ ਬੈਨ ਕਰ ਦਿੱਤਾ ਜਾਵੇਗਾ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget