ਪੜਚੋਲ ਕਰੋ

Budget 2023 : ਤੁਹਾਡੀ ਆਮਦਨ 5 ਲੱਖ, 10 ਲੱਖ ਜਾਂ 15 ਲੱਖ ,ਜਾਣੋ ਟੈਕਸ 'ਚ ਸਰਕਾਰ ਨੇ ਤੁਹਾਨੂੰ ਦਿੱਤੀ ਕਿੰਨੀ ਰਾਹਤ

New Tax Regime : ਨਵੀਂ ਇਨਕਮ ਟੈਕਸ ਪ੍ਰਣਾਲੀ ਦੇ ਤਹਿਤ ਜਿਨ੍ਹਾਂ ਦੀ ਸਾਲਾਨਾ ਆਮਦਨ 7 ਲੱਖ ਰੁਪਏ ਤੱਕ ਹੈ, ਉਨ੍ਹਾਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ। ਨਵੀਂ ਆਮਦਨ ਟੈਕਸ ਪ੍ਰਣਾਲੀ ਨੂੰ ਆਕਰਸ਼ਕ ਬਣਾਉਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ

Nirmala Sitharaman

1/6
New Tax Regime : ਨਵੀਂ ਇਨਕਮ ਟੈਕਸ ਪ੍ਰਣਾਲੀ ਦੇ ਤਹਿਤ ਜਿਨ੍ਹਾਂ ਦੀ ਸਾਲਾਨਾ ਆਮਦਨ 7 ਲੱਖ ਰੁਪਏ ਤੱਕ ਹੈ, ਉਨ੍ਹਾਂ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ। ਨਵੀਂ ਆਮਦਨ ਟੈਕਸ ਪ੍ਰਣਾਲੀ ਨੂੰ ਆਕਰਸ਼ਕ ਬਣਾਉਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਵੀਂ ਟੈਕਸ ਪ੍ਰਣਾਲੀ ਦੇ ਤਹਿਤ ਟੈਕਸ ਸਲੈਬ ਵਿੱਚ ਵੱਡੇ ਬਦਲਾਅ ਕੀਤੇ ਹਨ।

2/6
ਜਿਨ੍ਹਾਂ ਲੋਕਾਂ ਦੀ ਆਮਦਨ ਸੀਮਾ 3 ਲੱਖ ਰੁਪਏ ਤੋਂ 7 ਲੱਖ ਰੁਪਏ ਦੇ ਵਿਚਕਾਰ ਹੈ ਅਤੇ ਨਵੀਂ ਟੈਕਸ ਪ੍ਰਣਾਲੀ ਦੇ ਤਹਿਤ ਜਿਨ੍ਹਾਂ 'ਤੇ ਟੈਕਸ 25000 ਰੁਪਏ ਹੈ, ਸਰਕਾਰ ਇਨਕਮ ਟੈਕਸ ਐਕਟ ਵਿਚ 87ਏ ਦੇ ਤਹਿਤ ਟੈਕਸ ਛੋਟ ਦੇਵੇਗੀ। ਯਾਨੀ ਤੁਹਾਨੂੰ ਇਹ ਟੈਕਸ ਨਹੀਂ ਦੇਣਾ ਪਵੇਗਾ ਪਰ ਜਿਨ੍ਹਾਂ ਦੀ ਸਾਲਾਨਾ ਆਮਦਨ 7 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਨੂੰ ਇਸ ਛੋਟ ਦਾ ਲਾਭ ਨਹੀਂ ਮਿਲੇਗਾ।

3/6
ਮੰਨ ਲਓ ਤੁਹਾਡੀ ਸਾਲਾਨਾ ਆਮਦਨ 9 ਲੱਖ ਰੁਪਏ ਹੈ ਤਾਂ ਤੁਹਾਨੂੰ ਛੋਟ ਦਾ ਲਾਭ ਨਹੀਂ ਮਿਲੇਗਾ ਅਤੇ ਤੁਹਾਨੂੰ ਕੁੱਲ 45,000 ਰੁਪਏ ਦਾ ਆਮਦਨ ਟੈਕਸ ਅਦਾ ਕਰਨਾ ਹੋਵੇਗਾ। ਹਾਲਾਂਕਿ, ਇਹ ਪੁਰਾਣੀ ਸਲੈਬ ਦੇ ਤਹਿਤ ਅਦਾ ਕੀਤੇ ਜਾ ਰਹੇ 60,000 ਰੁਪਏ ਤੋਂ 25% ਘੱਟ ਹੈ।

4/6
5 ਲੱਖ ਦੀ ਆਮਦਨ 'ਤੇ ਟੈਕਸ !  ਮੰਨ ਲਓ ਕਿ ਕਿਸੇ ਵਿਅਕਤੀ ਦੀ ਆਮਦਨ 5 ਲੱਖ ਰੁਪਏ ਹੈ ਤਾਂ ਨਵੀਂ ਟੈਕਸ ਪ੍ਰਣਾਲੀ ਤੋਂ ਪਹਿਲਾਂ ਉਸ 'ਤੇ 12,500 ਰੁਪਏ ਦਾ ਟੈਕਸ ਲਗਾਇਆ ਜਾਂਦਾ ਸੀ। ਸਰਕਾਰ ਟੈਕਸ ਛੋਟ ਦਿੰਦੀ ਸੀ, ਇਸ ਲਈ ਕੋਈ ਟੈਕਸ ਨਹੀਂ ਦੇਣਾ ਪੈਂਦਾ ਸੀ। ਹੁਣ 5 ਲੱਖ ਰੁਪਏ ਤੱਕ ਦੀ ਕਮਾਈ ਕਰਨ ਵਾਲਿਆਂ 'ਤੇ 10,000 ਰੁਪਏ ਦਾ ਟੈਕਸ ਲੱਗੇਗਾ ਪਰ ਸਰਕਾਰ ਇਸ 'ਤੇ ਛੋਟ ਦੇਵੇਗੀ, ਇਸ ਲਈ ਕੋਈ ਟੈਕਸ ਨਹੀਂ ਦੇਣਾ ਪਵੇਗਾ।

5/6
10 ਲੱਖ ਦੀ ਆਮਦਨ 'ਤੇ ਕਿੰਨਾ ਟੈਕਸ !  ਜੇਕਰ ਕਿਸੇ ਵਿਅਕਤੀ ਦੀ ਆਮਦਨ 10 ਲੱਖ ਰੁਪਏ ਹੈ ਤਾਂ ਨਵੀਂ ਟੈਕਸ ਪ੍ਰਣਾਲੀ ਦੇ ਪੁਰਾਣੇ ਟੈਕਸ ਸਲੈਬ ਦੇ ਅਨੁਸਾਰ ਉਸ ਨੂੰ 75,000 ਰੁਪਏ ਦਾ ਇਨਕਮ ਟੈਕਸ ਦੇਣਾ ਪਵੇਗਾ ਪਰ ਨਵੀਂ ਟੈਕਸ ਪ੍ਰਣਾਲੀ 'ਚ ਟੈਕਸ ਸਲੈਬ 'ਚ ਬਦਲਾਅ ਕਾਰਨ 10 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ 60,000 ਰੁਪਏ ਦਾ ਇਨਕਮ ਟੈਕਸ ਦੇਣਾ ਹੋਵੇਗਾ, ਮਤਲਬ 15,000 ਰੁਪਏ ਦੀ ਸਾਲਾਨਾ ਬੱਚਤ।

6/6
ਹੁਣ 15 ਲੱਖ ਦੀ ਆਮਦਨ 'ਤੇ ਕਿੰਨਾ ਟੈਕਸ!  ਮੰਨ ਲਓ ਕਿ ਕਿਸੇ ਵਿਅਕਤੀ ਦੀ ਸਾਲਾਨਾ ਆਮਦਨ 15 ਲੱਖ ਰੁਪਏ ਹੈ ਤਾਂ ਨਵੀਂ ਟੈਕਸ ਪ੍ਰਣਾਲੀ ਦੇ ਪੁਰਾਣੇ ਸਲੈਬ ਦੇ ਤਹਿਤ ਉਸ ਟੈਕਸਦਾਤਾ ਨੂੰ 1,87,500 ਰੁਪਏ ਦਾ ਆਮਦਨ ਟੈਕਸ ਅਦਾ ਕਰਨਾ ਹੋਵੇਗਾ ਪਰ ਹੁਣ ਅਜਿਹੇ ਟੈਕਸਦਾਤਾਵਾਂ ਨੂੰ 1,50,000 ਰੁਪਏ ਦਾ ਟੈਕਸ ਦੇਣਾ ਪਵੇਗਾ ਯਾਨੀ 37500 ਰੁਪਏ ਦਾ ਇਨਕਮ ਟੈਕਸ ਬਚੇਗਾ।

ਹੋਰ ਜਾਣੋ ਬਜਟ

ਟਾਪ ਹੈਡਲਾਈਨ

Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ

 Whirlpool Price Hike : ਨਵਾਂ ਫਰਿੱਜ ਜਾਂ AC ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਜਾਣ ਲਓ ਕਿੰਨੇ ਵਧੇ ਭਾਅ!

500 Note : ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? 100-200 ਦੇ ਨੋਟਾਂ ਨਾਲ ਕਿਵੇਂ ਚੱਲੇਗੀ ਦੇਸ਼ ਦੀ ਅਰਥਵਿਵਸਥਾ?

ਅਮਰੀਕਾ-ਯੂਰੋਪ 'ਚ ਕਿਉਂ ਨਹੀਂ ਛੱਪਦੇ ਵੱਡੇ ਨੋਟ, ਕੀ ਭਾਰਤ 'ਚ ਬੰਦ ਹੋਵੇਗਾ 500 ਦਾ ਨੋਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

Embed widget