ਪੜਚੋਲ ਕਰੋ
Budget 2023: ਮੱਧ ਆਮਦਨ ਵਰਗ ਨੂੰ ਬਜਟ ਤੋਂ ਵੱਡੀਆਂ ਉਮੀਦਾਂ, ਕੀ ਵਿੱਤ ਮੰਤਰੀ ਇਨ੍ਹਾਂ ਮੰਗਾਂ ਨੂੰ ਪੂਰਾ ਕਰ ਸਕਣਗੇ?
Union Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ ਤੋਂ ਪਹਿਲਾਂ ਦੇਸ਼ ਦੇ ਮੱਧ ਵਰਗ ਨੂੰ ਵਿੱਤ ਮੰਤਰੀ ਤੋਂ ਕਾਫੀ ਉਮੀਦਾਂ ਹਨ।
ਮੱਧ ਆਮਦਨ ਵਰਗ ਨੂੰ ਬਜਟ ਤੋਂ ਵੱਡੀਆਂ ਉਮੀਦਾਂ, ਕੀ ਵਿੱਤ ਮੰਤਰੀ ਇਨ੍ਹਾਂ ਮੰਗਾਂ ਨੂੰ ਪੂਰਾ ਕਰ ਸਕਣਗੇ?
1/6

Union Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ ਤੋਂ ਪਹਿਲਾਂ ਦੇਸ਼ ਦੇ ਮੱਧ ਵਰਗ ਨੂੰ ਵਿੱਤ ਮੰਤਰੀ ਤੋਂ ਕਾਫੀ ਉਮੀਦਾਂ ਹਨ।
2/6

India Budget 2023: ਸਾਲ 2023 ਵਿੱਚ ਪੇਸ਼ ਕੀਤਾ ਜਾਣ ਵਾਲਾ ਬਜਟ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ। ਅਜਿਹੇ 'ਚ ਦੇਸ਼ ਦੇ ਮੱਧ ਵਰਗ ਨੂੰ ਇਸ ਵਾਰ ਵਿੱਤ ਮੰਤਰੀ ਤੋਂ ਕਾਫੀ ਉਮੀਦਾਂ ਹਨ। ਆਓ ਜਾਣਦੇ ਹਾਂ ਇਸ ਬਾਰੇ ਮੱਧ ਵਰਗ ਲੰਬੇ ਸਮੇਂ ਤੋਂ ਮੰਗ ਕਰ ਰਿਹਾ ਹੈ ਕਿ ਸਰਕਾਰ ਟੈਕਸ ਛੋਟ ਦੀ ਸੀਮਾ 2.5 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰੇ।
Published at : 30 Jan 2023 11:42 AM (IST)
ਹੋਰ ਵੇਖੋ