ਪੜਚੋਲ ਕਰੋ

ਬਜਟ 2022 ਤੋਂ ਪਹਿਲਾਂ ਟੁੱਟਿਆ ਸਾਲਾਂ ਪੁਰਾਣਾ ਰਿਵਾਜ, ਇਸ ਸਾਲ ਨਹੀਂ ਹੋ ਸਕਿਆ ਹਲਵਾ ਸਮਾਗਮ

Nirmala Sitharaman

1/7
Budget 2022 Halwa Ceremony: ਸਾਲ 2022 ਦਾ ਬਜਟ ਪੇਸ਼ ਹੋਣ 'ਚ ਹੁਣ ਕੁਝ ਹੀ ਘੰਟੇ ਬਾਕੀ ਹਨ। ਅਜਿਹੇ 'ਚ ਵਿੱਤ ਮੰਤਰਾਲੇ 'ਚ ਬਜਟ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਚੌਥੀ ਵਾਰ ਦੇਸ਼ ਦਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਸਾਲ ਦਾ ਬਜਟ ਕਈ ਮਾਇਨਿਆਂ ਵਿੱਚ ਪਿਛਲੇ ਸਾਲਾਂ ਦੇ ਬਜਟ ਨਾਲੋਂ ਵੱਖਰਾ ਹੈ।

2/7
2022 ਦੇ ਬਜਟ ਤੋਂ ਪਹਿਲਾਂ ਸਾਲ 2022 'ਚ ਪੁਰਾਣੀ ਰਵਾਇਤ ਟੁੱਟ ਗਈ ਹੈ, ਜਦੋਂ ਇਸ ਸਾਲ ਵਿੱਤ ਮੰਤਰਾਲੇ 'ਚ ਹਲਵਾ ਰਸਮ ਨਹੀਂ ਹੋਈ।

3/7
ਹਰ ਸਾਲ ਬਜਟ ਤੋਂ ਪਹਿਲਾਂ secratariate ਦੇ ਨਾਰਥ ਬਲਾਕ ਵਿੱਚ ਇੱਕ ਵੱਡੀ ਕੜਾਹੀ ਵਿੱਚ ਹਲਵਾ ਬਣਾਇਆ ਜਾਂਦਾ ਹੈ। ਇਸ ਤੋਂ ਬਾਅਦ ਵਿੱਤ ਮੰਤਰੀ ਤੇ ਰਾਜ ਦੇ ਵਿੱਤ ਮੰਤਰੀ ਦੀ ਮੌਜੂਦਗੀ ਵਿੱਚ ਹਲਵਾ ਸਮਾਗਮ ਸ਼ੁਰੂ ਹੁੰਦਾ ਹੈ।

4/7
ਬਜਟ ਦੀ ਸ਼ੁਰੂਆਤ ਇੱਥੇ ਆਏ ਸਾਰੇ ਅਧਿਕਾਰੀਆਂ ਨੂੰ ਹਲਵਾ ਵੰਡ ਕੇ ਹੁੰਦੀ ਹੈ। ਖਾਸ ਗੱਲ ਇਹ ਹੈ ਕਿ ਇਹ ਕੰਮ ਬਜਟ ਦਸਤਾਵੇਜ਼ਾਂ ਦੀ ਛਪਾਈ ਤੋਂ ਪਹਿਲਾਂ ਸ਼ੁਰੂ ਹੋ ਜਾਂਦਾ ਹੈ। ਇਸ ਤੋਂ ਬਾਅਦ ਬਜਟ ਛਾਪਣ ਵਾਲੇ ਸਾਰੇ ਅਧਿਕਾਰੀਆਂ ਨੂੰ 2-3 ਦਿਨ ਇੱਥੇ ਰਹਿਣਾ ਪੈਂਦਾ ਹੈ ਤਾਂ ਜੋ ਪਹਿਲਾਂ ਬਜਟ ਲੀਕ ਨਾ ਹੋ ਜਾਵੇ।

5/7
ਬਜਟ ਪੇਸ਼ ਹੋਣ ਤੋਂ ਬਾਅਦ ਅਧਿਕਾਰੀ ਆਪਣੇ ਘਰ ਜਾ ਸਕਦੇ ਹਨ। ਹਲਵਾ ਸਮਾਗਮ ਦੀ ਇਹ ਪਰੰਪਰਾ ਕਦੋਂ ਸ਼ੁਰੂ ਹੋਈ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ, ਪਰ ਬਹੁਤ ਸਾਰੇ ਮਾਹਰਾਂ ਦਾ ਮੰਨਣਾ ਹੈ ਕਿ ਭਾਰਤੀ ਪਰੰਪਰਾ ਵਿੱਚ ਕੋਈ ਵੀ ਕੰਮ ਹਲਵਾ ਖਾ ਕੇ ਸ਼ੁਰੂ ਹੁੰਦਾ ਹੈ, ਇਸ ਲਈ ਸਾਲਾਂ ਤੋਂ ਇਸ ਪਰੰਪਰਾ ਦਾ ਪਾਲਣ ਕੀਤਾ ਜਾ ਰਿਹਾ ਹੈ।

6/7
ਸਾਲ 2022 'ਚ ਇਸ ਹਲਵੇ ਦੀ ਰਸਮ ਦੀ 52 ਸਾਲ ਪੁਰਾਣੀ ਰਵਾਇਤ ਟੁੱਟ ਗਈ। ਇਸ ਦੇ ਪਿੱਛੇ ਕਾਰਨ ਹੈ ਕੋਰੋਨਾ। ਦੇਸ਼ ਇਸ ਸਮੇਂ ਕੋਰੋਨਾ ਦੀ ਤੀਜੀ ਲਹਿਰ ਨਾਲ ਜੂਝ ਰਿਹਾ ਹੈ। ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਇਸ ਸਾਲ ਵਿੱਤ ਮੰਤਰਾਲੇ ਨੇ ਹਲਵਾ ਸਮਾਗਮ ਰੱਦ ਕਰ ਦਿੱਤਾ ਸੀ।

7/7
ਇਸ ਸਾਲ ਮੰਤਰਾਲੇ ਨੇ ਸਾਰੇ ਅਧਿਕਾਰੀਆਂ ਨੂੰ ਮਠਿਆਈਆਂ ਭੇਜੀਆਂ ਹਨ। ਕਿਸੇ ਕਿਸਮ ਦਾ ਹਲਵਾ ਸਮਾਗਮ ਨਹੀਂ ਕਰਵਾਇਆ ਗਿਆ।   ਇਸ ਸਾਲ ਕੋਰ ਸਟਾਫ਼ ਨੂੰ ਹਲਵਾ ਸਮਾਗਮਾਂ ਦੀ ਬਜਾਏ ਸਿਰਫ਼ ਮਠਿਆਈਆਂ ਵੰਡ ਕੇ ਆਪਣੇ ਕੰਮ ਦੇ ਸਥਾਨਾਂ 'ਤੇ 'ਲਾਕ-ਇਨ' ਕਰ ਦਿੱਤਾ ਗਿਆ ਹੈ। ਇਸ ਦੌਰਾਨ ਕੋਰੋਨਾ ਨਿਯਮਾਂ ਅਤੇ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਹੈ।

ਹੋਰ ਜਾਣੋ ਬਜਟ

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget