ਪੜਚੋਲ ਕਰੋ

PM Kisan Scheme: 10ਵੇਂ ਬਜਟ 'ਚ ਕਿਸਾਨਾਂ ਲਈ ਮੋਦੀ ਸਰਕਾਰ ਖੋਲ੍ਹੇਗੀ ਖ਼ਜ਼ਾਨਾ, PM ਕਿਸਾਨ ਸਨਮਾਨ ਤਹਿਤ ਮਿਲਣ ਵਾਲੀ ਰਾਸ਼ੀ 'ਚ ਹੋਵੇਗਾ ਵੱਡਾ ਵਾਧਾ !

Nirmala Sitharaman

1/8
PM Kisan Samman Nidhi : ਮੋਦੀ ਸਰਕਾਰ ( Modi Government) ਦੇ ਦੂਜੇ ਕਾਰਜਕਾਲ ਦਾ ਚੌਥਾ ਬਜਟ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ 10ਵਾਂ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ( Finance Minister Nirmala Sitharaman) 1 ਫਰਵਰੀ 2022 ਯਾਨੀ ਅੱਜ ਪੇਸ਼ ਕਰਨ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ 'ਚ ਸਰਕਾਰ ਕਿਸਾਨਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਅਸਲ ਵਿੱਚ ਕਿਸਾਨਾਂ ਦਾ ਅੰਦੋਲਨ ਕੁਝ ਸਮਾਂ ਪਹਿਲਾਂ ਹੀ ਖ਼ਤਮ ਹੋ ਗਿਆ ਹੈ। ਕਿਸਾਨਾਂ ਦਾ ਵੱਡਾ ਵਰਗ ਹਾਕਮ ਧਿਰ ਤੋਂ ਨਾਰਾਜ਼ ਹੈ। ਇਸ ਦੇ ਨਾਲ ਹੀ ਦੇਸ਼ ਦੇ ਸਭ ਤੋਂ ਵੱਡੇ ਸੂਬੇ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਿਛਲੇ ਇੱਕ ਸਾਲ ਤੋਂ ਕਿਸਾਨ ਮਹਿੰਗਾਈ ਖਾਸ ਕਰਕੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰੇਸ਼ਾਨ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕਿਸਾਨਾਂ ਨੂੰ ਲੁਭਾਉਣ ਲਈ ਬਜਟ 'ਚ ਕੋਈ ਵੱਡਾ ਐਲਾਨ ਕਰ ਸਕਦੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

2/8
1. ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਮੋਦੀ ਸਰਕਾਰ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਰਕਮ ਦਿੰਦੀ ਹੈ ਪਰ 1 ਫਰਵਰੀ 2022 ਨੂੰ ਬਜਟ ਵਿੱਚ ਇਸ ਰਕਮ ਨੂੰ ਵਧਾਉਣ ਦਾ ਐਲਾਨ ਹੋ ਸਕਦਾ ਹੈ। ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਾਲਾਨਾ ਰਾਸ਼ੀ 6,000 ਰੁਪਏ ਤੋਂ ਵਧਾ ਕੇ 8,000 ਰੁਪਏ ਕੀਤੀ ਜਾ ਸਕਦੀ ਹੈ। ਯਾਨੀ ਕਿਸਾਨਾਂ ਨੂੰ ਸਾਲਾਨਾ 2,000 ਰੁਪਏ ਦੀ ਵਾਧੂ ਰਕਮ ਦਿੱਤੀ ਜਾ ਸਕਦੀ ਹੈ।

3/8
2. ਦਰਅਸਲ ਵਿੱਚ ਖੇਤੀ 'ਤੇ ਕਿਸਾਨਾਂ ਦਾ ਖਰਚਾ ਵਧ ਗਿਆ ਹੈ। ਡੀਜ਼ਲ ਤੋਂ ਲੈ ਕੇ ਖਾਦਾਂ ਅਤੇ ਬੀਜਾਂ ਤੱਕ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਦਿੱਤੀ ਜਾਣ ਵਾਲੀ ਸਹਾਇਤਾ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ ਤਾਂ ਜੋ ਕਿਸਾਨਾਂ ਨੂੰ ਇਸ ਮਹਿੰਗਾਈ ਤੋਂ ਰਾਹਤ ਦਿੱਤੀ ਜਾ ਸਕੇ।

4/8
3. ਜੇਕਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਸਹਾਇਤਾ ਵਧਾਉਣ ਦਾ ਫੈਸਲਾ ਲੈਂਦੀ ਹੈ ਤਾਂ ਵਧਦੀ ਮਹਿੰਗਾਈ ਤੋਂ ਪਰੇਸ਼ਾਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।

5/8
4. 2019 ਦੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭਰਮਾਉਣ ਲਈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸ਼ੁਰੂ ਕੀਤੀ ਸੀ ਤਾਂ ਜੋ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਸੰਬਰ 2018 ਤੋਂ ਸ਼ੁਰੂ ਕੀਤੀ ਗਈ ਹੈ ਅਤੇ ਉਦੋਂ ਤੋਂ ਹੁਣ ਤੱਕ 10 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.8 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ।

6/8

7/8
6. ਉਸੇ ਸਾਲ 1 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਦਸਵੀਂ ਕਿਸ਼ਤ ਜਾਰੀ ਕੀਤੀ ਸੀ। ਪ੍ਰਧਾਨ ਮੰਤਰੀ ਨੇ ਬਟਨ ਦਬਾ ਕੇ 10 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 20,000 ਕਰੋੜ ਰੁਪਏ ਟਰਾਂਸਫਰ ਕੀਤੇ ਸਨ।

8/8
7. ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਹੁਣ ਤੱਕ ਲਗਭਗ 11 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1.80 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਹਨ।

ਹੋਰ ਜਾਣੋ ਬਜਟ

View More
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!

ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

Embed widget