ਪੜਚੋਲ ਕਰੋ

FASTag ਦੀ ਵਰਤੋਂ ਕਰਨ ਵਾਲੇ ਕਾਰ ਮਾਲਕਾਂ ਨੂੰ ਮਿਲੇਗਾ ਫਾਇਦਾ! ਹਾਈਕੋਰਟ ਨੇ NHAI ਤੋਂ ਮੰਗਿਆ ਜਵਾਬ

ਜੇ ਤੁਹਾਡੀ ਕਾਰ 'ਤੇ FASTag ਲਗਾਇਆ ਗਿਆ ਹੈ, ਤਾਂ ਤੁਹਾਨੂੰ ਪਤਾ ਹੈ ਕਿ ਇਸ ਨੂੰ ਰੀਚਾਰਜ ਕਰਨ ਤੋਂ ਬਾਅਦ, ਜਦੋਂ ਤੱਕ ਤੁਸੀਂ ਪੈਸੇ ਦੀ ਵਰਤੋਂ ਨਹੀਂ ਕਰਦੇ, ਪੈਸੇ ਉਸ ਵਿੱਚ ਹੀ ਰਹਿੰਦੇ ਹਨ। ਦਿੱਲੀ ਹਾਈ ਕੋਰਟ ਨੇ FASTag 'ਤੇ ਵਿਆਜ ਦੀ ਅਦਾਇਗੀ

FASTag

1/6
Fixed Deposit Rate: ਜੇ ਤੁਹਾਡੀ ਕਾਰ 'ਤੇ FASTag ਲਗਾਇਆ ਗਿਆ ਹੈ, ਤਾਂ ਤੁਹਾਨੂੰ ਪਤਾ ਹੈ ਕਿ ਇਸ ਨੂੰ ਰੀਚਾਰਜ ਕਰਨ ਤੋਂ ਬਾਅਦ, ਜਦੋਂ ਤੱਕ ਤੁਸੀਂ ਪੈਸੇ ਦੀ ਵਰਤੋਂ ਨਹੀਂ ਕਰਦੇ, ਪੈਸੇ ਉਸ ਵਿੱਚ ਹੀ ਰਹਿੰਦੇ ਹਨ। ਦਿੱਲੀ ਹਾਈ ਕੋਰਟ ਨੇ FASTag 'ਤੇ ਵਿਆਜ ਦੀ ਅਦਾਇਗੀ ਅਤੇ ਕਾਰਡ ਵਿੱਚ ਲੋੜੀਂਦੀ ਘੱਟੋ-ਘੱਟ ਰਕਮ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ NHAI ਅਤੇ ਕੇਂਦਰ ਤੋਂ ਜਵਾਬ ਮੰਗਿਆ ਹੈ।

2/6
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਬੈਂਕਾਂ ਨੂੰ ਫਾਸਟੈਗ 'ਚ ਜਮ੍ਹਾ ਰਾਸ਼ੀ 'ਤੇ ਵਿਆਜ ਦੇਣ ਦਾ ਹੁਕਮ ਦਿੱਤਾ ਜਾਵੇ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਇੱਕ ਪਟੀਸ਼ਨ 'ਤੇ NHAI ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ।

3/6
ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਫਾਸਟੈਗ ਜਾਰੀ ਹੋਣ ਨਾਲ ਹਜ਼ਾਰਾਂ ਕਰੋੜ ਯਾਤਰੀ NHAI ਜਾਂ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੂੰ ਕੋਈ ਲਾਭ ਦਿੱਤੇ ਬਿਨਾਂ ਬੈਂਕਿੰਗ ਪ੍ਰਣਾਲੀ 'ਚ ਆ ਗਏ ਹਨ। ਅਦਾਲਤ ਨੇ ਇਸ ਸਬੰਧੀ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

4/6
ਅਗਲੀ ਸੁਣਵਾਈ ਲਈ 10 ਅਗਸਤ ਦਾ ਦਿਨ ਤੈਅ ਕੀਤਾ ਗਿਆ ਹੈ। ਅਰਜ਼ੀ ਵਿੱਚ ਫਾਸਟੈਗ ਤੋਂ ਬਿਨਾਂ ਵਾਹਨਾਂ ਨੂੰ ਡਬਲ ਟੋਲ ਟੈਕਸ ਅਦਾ ਕਰਨ ਲਈ ਮਜਬੂਰ ਕਰਨ ਦੇ ਨਿਯਮ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਨਿਯਮ ਪੱਖਪਾਤੀ, ਮਨਮਾਨੀ ਤੇ ਜਨਤਕ ਹਿੱਤਾਂ ਦੇ ਵਿਰੁੱਧ ਹੈ ਕਿਉਂਕਿ ਇਹ NHAI ਨੂੰ ਨਕਦ ਭੁਗਤਾਨ ਲਈ ਦੁੱਗਣੀ ਦਰ 'ਤੇ ਟੋਲ ਵਸੂਲਣ ਦਾ ਅਧਿਕਾਰ ਦਿੰਦਾ ਹੈ।

5/6
ਪਟੀਸ਼ਨਕਰਤਾ ਰਵਿੰਦਰ ਤਿਆਗੀ ਵੱਲੋਂ ਪੇਸ਼ ਹੋਏ ਵਕੀਲ ਪ੍ਰਵੀਨ ਅਗਰਵਾਲ ਨੇ ਅਰਜ਼ੀ 'ਚ ਕਿਹਾ ਕਿ ਫਾਸਟੈਗ ਸੇਵਾ ਸ਼ੁਰੂ ਹੋਣ ਤੋਂ ਬਾਅਦ ਬੈਂਕਿੰਗ ਪ੍ਰਣਾਲੀ 'ਚ 30,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਜੁੜ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇ ਇਸ ਅੰਕੜੇ 'ਤੇ 8.25 ਫੀਸਦੀ ਸਾਲਾਨਾ ਦੀ ਫਿਕਸਡ ਡਿਪਾਜ਼ਿਟ (ਐੱਫ.ਡੀ.) ਦਰ ਲਾਗੂ ਕੀਤੀ ਜਾਂਦੀ ਹੈ, ਤਾਂ NHAI ਜਾਂ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਹਰ ਸਾਲ 2,000 ਕਰੋੜ ਰੁਪਏ ਤੋਂ ਵੱਧ ਦਾ ਮੁਨਾਫਾ ਹੋਵੇਗਾ।

6/6
ਪਟੀਸ਼ਨ ਵਿੱਚ ਕਿਹਾ ਗਿਆ ਹੈ, 'ਇਸ ਸਮੇਂ ਬੈਂਕਾਂ/ਵਿੱਤੀ ਸੰਸਥਾਵਾਂ ਦੁਆਰਾ ਇਸ ਪੈਸੇ ਦੀ ਮੁਫਤ ਵਰਤੋਂ ਕੀਤੀ ਜਾ ਰਹੀ ਹੈ। ਇਸ ਰਕਮ 'ਤੇ ਵਿਆਜ ਜਾਂ ਤਾਂ NHAI/ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਜਾਂ ਯਾਤਰੀਆਂ ਦਾ ਹੈ ਅਤੇ ਇਸਦੀ ਵਰਤੋਂ ਸੜਕ/ਹਾਈਵੇਅ/ਯਾਤਰੀਆਂ ਦੇ ਫਾਇਦੇ ਲਈ ਕੀਤੀ ਜਾਣੀ ਚਾਹੀਦੀ ਹੈ। ਪਟੀਸ਼ਨ 'ਚ ਫਾਸਟੈਗ ਦੇ ਵਿਆਜ ਤੋਂ ਮਿਲਣ ਵਾਲੀ ਰਾਸ਼ੀ ਲਈ 'ਯਾਤਰੀ ਕਲਿਆਣ ਕੋਸ਼' ਨਾਂ ਦਾ ਵੱਖਰਾ ਫੰਡ ਤਿਆਰ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਅਪੀਲ ਵੀ ਕੀਤੀ ਗਈ ਹੈ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

Embed widget