ਪੜਚੋਲ ਕਰੋ

Cheapest Car Loan: ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਰ ਖਰੀਦਣ ਦੀ ਬਣਾ ਰਹੇ ਹੋ ਯੋਜਨਾ ? ਜਾਣੋ ਕਿਹੜਾ ਬੈਂਕ ਦੇ ਰਿਹਾ ਹੈ ਸਭ ਤੋਂ ਸਸਤਾ ਕਾਰ ਲੋਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਲੋਕ ਕਾਰਾਂ ਖਰੀਦਦੇ ਹਨ। ਹਾਲਾਂਕਿ, ਜ਼ਿਆਦਾਤਰ ਲੋਕਾਂ ਕੋਲ ਨਕਦੀ ਵਿੱਚ ਕਾਰ ਖਰੀਦਣ ਲਈ ਪੈਸੇ ਨਹੀਂ ਹਨ। ਇਸ ਕਾਰਨ ਬਹੁਤ ਸਾਰੇ ਲੋਕ ਕਾਰ ਲੋਨ ਲੈਂਦੇ ਹਨ।

ਤਿਉਹਾਰਾਂ ਦੇ ਸੀਜ਼ਨ ਦੌਰਾਨ ਕਾਰ ਖਰੀਦਣ ਦੀ ਬਣਾ ਰਹੇ ਹੋ ਯੋਜਨਾ ?

1/6
ਜੇਕਰ ਤੁਸੀਂ ਕਾਰ ਲੋਨ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਆਪਣੇ ਕਾਰ ਲੋਨ ਨਾਲ ਜੁੜੀ ਸਾਰੀ ਜਾਣਕਾਰੀ ਜਿਵੇਂ ਕਿ ਕਿੰਨਾ ਲੋਨ ਚਾਹੀਦਾ ਹੈ, ਦਸਤਾਵੇਜ਼ ਅਤੇ ਕਾਰਜਕਾਲ ਆਦਿ ਦੀ ਜਾਣਕਾਰੀ ਹੋਣੀ ਚਾਹੀਦੀ ਹੈ।

2/6
ਬੈਂਕ ਸਵੈ-ਰੁਜ਼ਗਾਰ ਅਤੇ ਮਹੀਨਾਵਾਰ ਤਨਖਾਹ ਵਾਲੇ ਕਰਮਚਾਰੀਆਂ ਨੂੰ ਕਾਰ ਲੋਨ ਪ੍ਰਦਾਨ ਕਰਦੇ ਹਨ। ਸਾਰੇ ਬੈਂਕ ਕਾਰ ਲੋਨ 'ਤੇ ਵੱਖ-ਵੱਖ ਵਿਆਜ ਦਰਾਂ ਲੈਂਦੇ ਹਨ। ਸਭ ਤੋਂ ਸਸਤਾ ਕਾਰ ਲੋਨ ਕੌਣ ਦੇ ਰਿਹਾ ਹੈ ਇਸ ਬਾਰੇ ਜਾਣਕਾਰੀ ਇੱਥੇ ਦਿੱਤੀ ਗਈ ਹੈ।

3/6
ਸਟੇਟ ਬੈਂਕ ਆਫ ਇੰਡੀਆ ਕਾਰ ਲੋਨ 'ਤੇ 8.65 ਤੋਂ 9.75 ਫੀਸਦੀ ਤੱਕ ਵਿਆਜ ਵਸੂਲ ਰਿਹਾ ਹੈ। ਹਾਲਾਂਕਿ ਪ੍ਰੋਸੈਸਿੰਗ ਫੀਸ ਜ਼ੀਰੋ ਹੋਵੇਗੀ। ਜਦੋਂ ਕਿ ICICI ਬੈਂਕ 8.95 ਫੀਸਦੀ ਜਾਂ ਇਸ ਤੋਂ ਵੱਧ ਵਿਆਜ ਵਸੂਲੇਗਾ। ਪ੍ਰੋਸੈਸਿੰਗ ਫੀਸ 999 ਰੁਪਏ ਤੋਂ 8,500 ਰੁਪਏ ਦੇ ਵਿਚਕਾਰ ਹੋਵੇਗੀ।

4/6
HDFC ਬੈਂਕ ਕਾਰ ਲੋਨ 'ਤੇ 8.75 ਫੀਸਦੀ ਵਿਆਜ ਵਸੂਲੇਗਾ। ਪ੍ਰੋਸੈਸਿੰਗ ਫੀਸ 3,500 ਰੁਪਏ ਤੋਂ 8,000 ਰੁਪਏ ਜਾਂ ਕੁੱਲ ਰਕਮ ਦਾ 0.50 ਪ੍ਰਤੀਸ਼ਤ ਤੱਕ ਹੋਵੇਗੀ।

5/6
ਜਦੋਂ ਕਿ ਪੰਜਾਬ ਨੈਸ਼ਨਲ ਬੈਂਕ ਹੋਮ ਲੋਨ 'ਤੇ 8.75 ਫੀਸਦੀ ਤੋਂ 9.60 ਫੀਸਦੀ ਤੱਕ ਵਿਆਜ ਵਸੂਲੇਗਾ। ਇਹ ਬੈਂਕ ਕੁੱਲ ਰਕਮ ਦਾ 0.25 ਪ੍ਰਤੀਸ਼ਤ ਜਾਂ 1,000 ਤੋਂ 1,500 ਰੁਪਏ ਦੇ ਵਿਚਕਾਰ ਪ੍ਰੋਸੈਸਿੰਗ ਫੀਸ ਲਵੇਗਾ।

6/6
ਕੇਨਰਾ ਬੈਂਕ ਕਾਰ ਲੋਨ 'ਤੇ 8.80 ਫੀਸਦੀ ਤੋਂ 11.95 ਫੀਸਦੀ ਤੱਕ ਵਿਆਜ ਵਸੂਲ ਰਿਹਾ ਹੈ। ਇਸ ਬੈਂਕ ਵਿੱਚ 31 ਦਸੰਬਰ ਤੱਕ ਪ੍ਰੋਸੈਸਿੰਗ ਫੀਸ ਮੁਆਫ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget