ਪੜਚੋਲ ਕਰੋ

Cheapest Countries in World: ਗਰੀਬ ਹੋਵੇ ਜਾਂ ਅਮੀਰ....ਇਨ੍ਹਾਂ ਦੇਸ਼ਾਂ 'ਚ ਹਰ ਕੋਈ ਬਹੁਤ ਘੱਟ ਪੈਸਿਆਂ 'ਚ ਗੁਜ਼ਾਰ ਸਕਦਾ ਹੈ ਵਧੀਆ ਜ਼ਿੰਦਗੀ!

Chaepest Countries to Live: ਪੂਰੀ ਦੁਨੀਆ ਵਿੱਚ ਮਹਿੰਗਾਈ ਤੇਜ਼ੀ ਨਾਲ ਵੱਧ ਰਹੀ ਹੈ। ਕੁਝ ਦੇਸ਼ਾਂ ਵਿਚ ਮਹਿੰਗਾਈ ਹਰ ਰੋਜ਼ ਨਵੇਂ ਰਿਕਾਰਡਾਂ 'ਤੇ ਪਹੁੰਚ ਰਹੀ ਹੈ। ਰਹਿਣ ਦੇ ਲਿਹਾਜ਼ ਨਾਲ, ਕਈ ਦੇਸ਼ਾਂ ਵਿਚ ਰਹਿਣਾ ਮਹਿੰਗਾ ਹੈ।

( Image Source : Freepik )

1/6
ਇਸ ਦੇ ਨਾਲ ਹੀ ਕੁਝ ਦੇਸ਼ ਅਜਿਹੇ ਵੀ ਹਨ ਜਿੱਥੇ ਰਹਿਣਾ ਬਹੁਤ ਸਸਤਾ ਹੈ, ਕਿਉਂਕਿ ਇੱਥੇ ਕਰਿਆਨੇ, ਸਰਵਿਸ, ਜ਼ਮੀਨ ਅਤੇ ਜ਼ਰੂਰੀ ਵਸਤਾਂ ਦੂਜੇ ਦੇਸ਼ਾਂ ਦੇ ਮੁਕਾਬਲੇ ਸਸਤੇ ਮੁੱਲ 'ਤੇ ਉਪਲਬਧ ਹਨ। ਇੱਥੇ ਕੁਝ ਦੇਸ਼ਾਂ ਦੇ ਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿੱਚ ਭਾਰਤ ਵੀ ਸ਼ਾਮਲ ਹੈ।

2/6
World of Statistics ਦੇ ਅੰਕੜਿਆਂ ਮੁਤਾਬਕ ਪਾਕਿਸਤਾਨ ਰਹਿਣ ਲਈ ਸਭ ਤੋਂ ਸਸਤਾ ਦੇਸ਼ ਹੈ। ਹਾਲਾਂਕਿ ਅਪ੍ਰੈਲ ਮਹੀਨੇ ਦੌਰਾਨ ਇੱਥੇ ਮਹਿੰਗਾਈ ਦਰ 36.3 ਫੀਸਦੀ ਸੀ।

3/6
ਪਾਕਿਸਤਾਨ ਵਾਂਗ ਮਿਸਰ ਵਿੱਚ ਵੀ ਮਹਿੰਗਾਈ ਰਿਕਾਰਡ ਤਰੀਕੇ ਨਾਲ ਵਧੀ ਹੈ। ਇੱਥੇ ਮਾਰਚ 'ਚ ਮਹਿੰਗਾਈ ਦਰ 31.9 ਫੀਸਦੀ 'ਤੇ ਸੀ। ਹਾਲਾਂਕਿ ਇੱਥੇ ਚੀਜ਼ਾਂ ਦੂਜੇ ਦੇਸ਼ਾਂ ਦੇ ਮੁਕਾਬਲੇ ਸਸਤੇ ਮੁੱਲ 'ਤੇ ਮਿਲਦੀਆਂ ਹਨ। ਇਸ ਕਾਰਨ ਕਰਕੇ, ਇਹ ਰਹਿਣ ਲਈ ਦੂਜਾ ਸਭ ਤੋਂ ਸਸਤਾ ਦੇਸ਼ ਹੈ।

4/6
ਭਾਰਤ ਵਿੱਚ ਮਹਿੰਗਾਈ ਕੰਟਰੋਲ ਵਿੱਚ ਹੈ। ਦੇਸ਼ ਦੀ ਆਰਥਿਕਤਾ ਹੋਰਨਾਂ ਦੇ ਮੁਕਾਬਲੇ ਤੇਜ਼ੀ ਨਾਲ ਵਧੀ ਹੈ। ਇਕ ਸਰਵੇਖਣ ਮੁਤਾਬਕ ਭਾਰਤ ਦੀ ਸਥਾਨਕ ਖਰੀਦ ਸ਼ਕਤੀ 20.9 ਫੀਸਦੀ ਸਸਤੀ, ਕਿਰਾਇਆ 95.2 ਫੀਸਦੀ ਸਸਤਾ, ਕਰਿਆਨੇ ਦਾ ਸਾਮਾਨ 74.4 ਫੀਸਦੀ ਸਸਤਾ ਅਤੇ ਸਥਾਨਕ ਵਸਤਾਂ ਅਤੇ ਸੇਵਾਵਾਂ 74.9 ਫੀਸਦੀ ਸਸਤੀਆਂ ਹਨ। ਇਹ ਰਹਿਣ ਲਈ ਤੀਜਾ ਸਭ ਤੋਂ ਸਸਤਾ ਦੇਸ਼ ਹੈ।

5/6
ਕੋਲੰਬੀਆ ਚੌਥੇ ਨੰਬਰ 'ਤੇ, ਲੀਬੀਆ ਪੰਜਵੇਂ ਨੰਬਰ 'ਤੇ ਅਤੇ ਨੇਪਾਲ ਛੇਵੇਂ ਨੰਬਰ 'ਤੇ ਹੈ। ਨੇਪਾਲ ਭਾਰਤ ਦੇ ਨਾਲ ਲਗਦਾ ਇੱਕ ਦੇਸ਼ ਹੈ। ਇੱਥੇ ਬਾਕੀ ਦੁਨੀਆ ਦੇ ਮੁਕਾਬਲੇ ਬਹੁਤ ਘੱਟ ਕੀਮਤ 'ਤੇ ਚੀਜ਼ਾਂ ਮਿਲਦੀਆਂ ਹਨ।

6/6
ਦੀਵਾਲੀਆ ਦੇਸ਼ ਸ਼੍ਰੀਲੰਕਾ ਇਸ ਸੂਚੀ 'ਚ ਸੱਤਵੇਂ ਸਥਾਨ 'ਤੇ ਹੈ। ਇਸ ਤੋਂ ਬਾਅਦ ਯੂਕਰੇਨ, ਕਜ਼ਾਕਿਸਤਾਨ, ਸੀਰੀਆ, ਬੰਗਲਾਦੇਸ਼, ਤੁਰਕੀ ਅਤੇ ਨਾਈਜੀਰੀਆ ਵਰਗੇ ਦੇਸ਼ ਹਨ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ

iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?

Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Embed widget