ਪੜਚੋਲ ਕਰੋ

e-Shram Registration: ਈ-ਸ਼੍ਰਮ ਕਾਰਡ ਬਣਾਉਂਦੇ ਸਮੇਂ ਕਿਵੇਂ ਅਪਲੋਡ ਕਰੋ ਫੋਟੋ? ਜਾਣੋ ਰਜਿਸਟ੍ਰੇਸ਼ਨ ਦਾ ਪੂਰਾ ਪ੍ਰੋਸੈੱਸ

e-shram

1/4
e-SHRAM Card Registration: ਗਰੀਬਾਂ ਦੀ ਮਦਦ ਲਈ ਸਰਕਾਰ ਕਈ ਤਰ੍ਹਾਂ ਦੀਆਂ ਯੋਜਨਾਵਾਂ ਲੈ ਕੇ ਆਉਂਦੀ ਹੈ। ਇਸ 'ਚ ਸਭ ਤੋਂ ਅਹਿਮ ਯੋਜਨਾ ਈ-ਸ਼ਰਮ ਕਾਰਡ (e-shram card) ਯੋਜਨਾ ਹੈ। ਇਸ ਯੋਜਨਾ ਦਾ ਮਕਸਦ ਹੈ ਕਿ ਸਰਕਾਰ ਅਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਲੋਕਾਂ ਨੂੰ ਮਦਦ ਪਹੁੰਚਾ ਸਕੇ। ਇਸ ਯੋਜਨਾ ਤਹਿਤ ਕੁੱਲ 18 ਕਰੋੜ ਲੋਕਾਂ ਨੇ ਹੁਣ ਤਕ ਈ-ਸ਼ਰਮ (e-shram Portal) ‘ਤੇ ਰਜਿਸਟ੍ਰੇਸ਼ਨ ਕਰਵਾਇਆ ਹੈ।

2/4
ਖਾਸ ਗੱਲ ਇਹ ਹੈ ਕਿ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ 'ਚ ਜ਼ਿਆਦਾ ਗਿਣਤੀ ਔਰਤਾਂ ਦੀ ਹੈ। ਪੋਰਟਲ ਅਨੁਸਾਰ ਇਸ ਪੋਰਟਲ 'ਤੇ ਲਗਪਗ 52.93 ਪ੍ਰਤੀਸ਼ਤ ਔਰਤਾਂ ਤੇ 47.06 ਪ੍ਰਤੀਸ਼ਤ ਪੁਰਸ਼ਾਂ ਨੇ ਰਜਿਸਟਰ ਕੀਤਾ ਹੈ।

3/4
ਤੁਹਾਨੂੰ ਦੱਸ ਦਈਏ ਕਿ ਈ- ਸ਼੍ਰਮ 'ਚ ਰਜਿਸਟ੍ਰੇਸ਼ਨ ਲਈ ਤੁਸੀਂ ਤਿੰਨ ਤਰੀਕਿਆਂ ਨਾਲ ਰਜਿਸਟਰ ਕਰ ਸਕਦੇ ਹੋ। ਪਹਿਲਾ ਤਰੀਕਾ ਹੈ ਸਵੈ ਰਜਿਸਟ੍ਰੇਸ਼ਨ (Self Registration)। ਤੁਸੀਂ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹੋ। ਦੂਜਾ ਤਰੀਕਾ ਹੈ ਕਾਮਨ ਸਰਵਿਸ ਸੈਂਟਰ ਅਤੇ ਤੀਜਾ ਤਰੀਕਾ ਸਟੇਟ ਸਰਵਿਸ ਸੈਂਟਰ ਹੈ। ਸਭ ਤੋਂ ਵੱਧ ਵਰਤਿਆ ਜਾਣ ਵਾਲਾ ਤਰੀਕਾ ਸਵੈ ਰਜਿਸਟ੍ਰੇਸ਼ਨ ਹੈ।

4/4
ਜੇਕਰ ਤੁਸੀਂ ਸਵੈ-ਰਜਿਸਟ੍ਰੇਸ਼ਨ ਕਰਦੇ ਸਮੇਂ ਆਪਣੀ ਫੋਟੋ ਅਪਲੋਡ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਹਨਾਂ ਕਦਮਾਂ ਦੀ ਪਾਲਣਾ ਕਰ ਸਕਦੇ ਹੋ  ਇੱਥੇ ਆਪਣਾ ਆਧਾਰ ਲਿੰਕ ਮੋਬਾਈਲ ਨੰਬਰ ਅਤੇ ਕੈਪਚਾ ਕੋਡ ਦਰਜ ਕਰੋ। ਇਸ ਤੋਂ ਬਾਅਦ ਤੁਹਾਡੇ ਮੋਬਾਈਲ 'ਤੇ OTP ਆਵੇਗਾ। ਇਸ ਨੂੰ ਭਰਨ ਤੋਂ ਬਾਅਦ ਬਾਕੀ ਸਾਰੀਆਂ ਪ੍ਰਕਿਰਿਆਵਾਂ ਜਿਵੇਂ ਕਿ ਫੋਟੋਆਂ ਅਪਲੋਡ ਕਰਨਾ ਆਦਿ ਨੂੰ ਪੂਰਾ ਕਰੋ। ਤੁਹਾਡੀ ਈ-ਸ਼੍ਰਮ ਕਾਰਡ ਰਜਿਸਟ੍ਰੇਸ਼ਨ ਪੂਰੀ ਹੋ ਜਾਵੇਗੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Bank News : ਇਹ ਬੈਂਕ ਵਿਕਣ ਜਾ ਰਿਹਾ ਹੈ, ਹੁਣ ਖਾਤਿਆਂ 'ਚ ਜਮ੍ਹਾਂ ਪੈਸਿਆਂ ਦਾ ਕੀ ਹੋਵੇਗਾ ?ਜਾਣੋ ਪੂਰਾ ਮਾਮਲਾ 

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

DA Hike : ਜੁਲਾਈ 2026 ਦੇ DA ਲਈ ਕਰਮਚਾਰੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਕੈਬਨਿਟ ਮੀਟਿੰਗ ਤੋਂ ਨਹੀਂ ਮਿਲੀ ਖੁਸ਼ਖਬਰੀ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget