ਪੜਚੋਲ ਕਰੋ

ਕਿਤੇ ਤੁਸੀਂ ਵੀ ਤਾਂ ਨਹੀਂ ਫਸ ਗਏ ਕਰਜ਼ ਦੇ ਚੱਕਰ 'ਚ, ਇੰਝ ਪਾ ਸਕਦੇ ਹੋ ਕਰਜ਼ੇ ਤੋਂ ਮੁਕਤੀ

financial plan

1/8
Financial Planning For Loan: ਕਈ ਵਾਰ ਬਿਨਾਂ ਸੋਚੇ ਸਮਝੇ ਪੈਸੇ ਖਰਚ ਕਰਨ ਦੀ ਆਦਤ ਤੁਹਾਨੂੰ ਪ੍ਰੇਸ਼ਾਨੀ ‘ਚ ਪਾ ਸਕਦੀ ਹੈ। ਅਜਿਹੇ ‘ਚ ਲੋਕ ਲੋਨ ਦੇ ਜਾਲ ‘ਚ ਫਸ ਜਾਂਦੇ ਹਨ। ਇਸ ਦੇ ਬਾਅਦ ਇੱਕ ਲੋਨ ਚੁੱਕਾਉਣ ਲਈ ਦੂਜਾ ਲੋਨ ਤੇ ਉਸ ਨੂੰ ਚੁਕਾਉਣ ਲਈ ਹੋਰ ਲੋਨ ਲਏ ਜਾਂਦੇ ਹਨ ਤੇ ਲੋਨ ਦਾ ਚੱਕਰ ਸ਼ੁਰੂ ਹੋ ਜਾਂਦਾ ਹੈ।

2/8
ਲੋਨ ਦੇ ਜਾਲ ਵਿੱਚੋਂ ਨਿਕਲਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਪੁਰਾਣੇ ਲੋਨ (Clear Old Loans) ਚੁੱਕਾਉਣੇ ਬਹੁਤ ਜ਼ਰੂਰੀ ਹਨ। ਹਾਲਾਂਕਿ ਇਹ ਕੰਮ ਆਸਾਨੀ ਨਹੀਂ। ਇਸ ਲਈ ਤੁਹਾਨੂੰ ਸੋਚ ਸਮਝ ਕੇ ਪਲਾਨਿੰਗ ਕਰਨ ਦੀ ਜ਼ਰੂਰਤ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਦੱਸਣ ਵਾਲੇ ਹਾਂ ਜਿਸ ਨੂੰ ਅਪਣਾ ਕੇ ਤੁਸੀਂ ਕਰਜ਼ ਦੇ ਜਾਲ ਵਿੱਚੋਂ ਨਿਕਲ ਸਕਦੇ ਹਾਂ।

3/8
ਲੋਨ ਚੁਕਾਉਣ ਤੋਂ ਪਹਿਲਾਂ ਆਪਣੇ ਸਾਰੇ ਕਰਜ਼ਿਆਂ ਦੀ ਸਹੀ ਤਰ੍ਹਾਂ ਨਾਲ ਗਣਨਾ ਕਰ ਲਓ। ਇਸ ਨਾਲ ਤੁਹਾਨੂੰ ਪਤਾ ਚੱਲ ਜਾਵੇਗਾ ਕਿ ਤੁਸੀਂ ਕਿੱਥੋ-ਕਿੱਥੋਂ ਤੇ ਕਿੰਨੇ-ਕਿੰਨੇ ਪੈਸੇ ਲਏ ਹਨ।

4/8
ਇਸਦੇ ਬਾਅਦ ਆਪਣੀ ਇਨਕਮ ਦੀ ਗਣਨਾ ਕਰਨਾ ਵੀ ਬਹੁਤ ਜਰੂਰੀ ਹੈ। ਬਿਨਾਂ ਇਨਕਮ ਅਤੇ ਲੋਨ ਦੇ ਕੁੱਲ ਕਲੈਕਸ਼ਨ ਦੇ ਤੁਸੀਂ ਇਹ ਸਹੀ-ਸਹੀ ਅੰਦਾਜ਼ਾ ਨਹੀਂ ਲਾ ਸਕਦੇ ਹੋ ਕਿ ਤੁਹਾਨੂੰ ਕਦੋਂ ਤੇ ਕਿੰਨੇ ਪੈਸੇ ਕਿੰਨੇ ਸਮੇਂ ‘ਚ ਵਾਪਸ ਕਰਨੇ ਹਨ। ਇਹ ਤੁਹਾਨੂੰ ਸਹੀ ਲੋਨ ਰੀਪੇਅਮੈਂਟ (Loan Repayment) ਦੀ ਜਾਣਕਾਰੀ ਦਿੰਦਾ ਹੈ।

5/8
ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਕ੍ਰੈਡਿਟ ਕਾਰਡ ਦਾ ਬਿੱਲ ਪੇਅਮੈਂਟ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦਾ ਸਹੀ ਸਮੇਂ ‘ਤੇ ਬਿੱਲ ਪੇਅਮੈਂਟ ਨਾ ਕਰਨਾ ਤੁਹਾਡੇ ਲਈ ਵੱਡੀ ਮੁਸੀਬਤ ਦਾ ਕਾਰਨ ਬਣ ਸਕਦੀ ਹੈ। ਇਹ ਤੁਹਾਡੇ ਸਿੱਬਲ ਸਕੋਰ ਜਾਂ ਕ੍ਰੈਡਿਟ ਸਕੋਰ ‘ਤੇ ਅਸਰ ਪਾਉਂਦਾ ਹੈ। ਇਸ ਦੇ ਨਾਲ ਹੀ ਕ੍ਰੈਡਿਟ ਕਾਰਡ ਦੇ ਬਿੱਲ ਦੇ ਸਹੀ ਸਮੇਂ ‘ਤੇ ਪੇਅਮੈਂਟ ਨਾ ਕਰਨ ‘ਤੇ ਤੁਹਾਨੂੰ ਬਹੁਤ ਜ਼ਿਆਦਾ ਪੈਨੇਲਟੀ (Credit Card Penalty) ਲੱਗ ਸਕਦੀ ਹੈ।

6/8
ਇਸ ਦੇ ਨਾਲ ਹੀ ਕ੍ਰੈਡਿਟ ਕਾਰਡ ਦਾ ਬਿੱਲ ਦਿੰਦੇ ਸਮੇਂ ਅੱਧੇ ਬਿੱਲ ਦਾ ਕਦੇ ਪੇਅਮੈਂਟ ਨਾ ਕਰੋ। ਇਸਦੇ ਪੂਰੇ ਬਿੱਲ ਨੂੰ ਚੁਕਾਉਣਾ ਬਹੁਤ ਜਰੂਰੀ ਹੈ। ਕ੍ਰੈਡਿਟ ਕਾਰਡ ਦੇ ਕਾਰਨ ਬਹੁਤ ਸਾਰੇ ਲੋਕ ਬੁਰੀ ਤਰ੍ਹਾਂ ਨਾਲ ਕਰਜ਼ ਦੇ ਜਾਲ ‘ਚ ਫਸ ਜਾਂਦੇ ਹਨ।

7/8
ਕਰਜ਼ ਨੂੰ ਚੁਕਾਉਣ ਲਈ ਆਪਣੇ ਜੀਵਨ ਦੇ ਗੈਰ ਜਰੂਰੀ ਖਰਚਿਆਂ ‘ਤੇ ਲਗਾਮ ਲਗਾਉਣਾ ਬਹੁਤ ਜਰੂਰੀ ਹੈ। ਆਪਣੇ ਰੋਜ਼ਾਨਾ ਜ਼ਿੰਦਗੀ (Daily Life Expenses) ਦੇ ਖਰਚਿਆਂ ਦਾ ਇੱਕ ਬਜਟ ਬਣਾਓ ਤੇ ਇਸ ਦੇ ਬਾਅਦ ਹਹੀ ਕੁਝ ਵੀ ਕੰਮ ਕਰਨ ਦੀ ਪਲੈਨਿੰਗ ਕਰੋ।

8/8
ਇਸ ਦੇ ਬਾਅਦ ਤੁਸੀਂ ਸਭ ਤੋਂ ਪਹਿਲਾਂ ਉਹਨਾਂ ਕਰਜ਼ਿਆਂ ਨੂੰ ਹਟਾਓ ਜੋ ਸਭ ਤੋਂ ਜ਼ਿਆਦਾ ਵਿਆਜ਼ ‘ਤੇ ਲਏ ਗਏ ਹਨ। ਇਸ ਲਈ ਤੁਸੀਂ ਘੱਟ ਵਿਆਜ਼ ਵਾਲੇ ਪਰਸਨਲ ਲੋਨ (Personal Loan) ਲਵੋ। ਇਸਦੇ ਬਾਅਦ ਪੁਰਾਣੇ ਲੋਨ ਖਤਮ ਕਰੋ ਅਤੇ ਫਿਰ ਹੌਲੀ-ਹੌਲੀ ਇਸ ਪਰਸਨਲ ਲੋਨ ਨੂੰ ਵੀ ਜਮ੍ਹਾਂ ਕਰਵਾ ਦਿਓ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget