ਪੜਚੋਲ ਕਰੋ
UPI Fraud Prevention Tips: UPI ਰਾਹੀਂ ਲੈਣ-ਦੇਣ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਹੋ ਸਕਦੈ ਵਿੱਤੀ ਨੁਕਸਾਨ
ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਅੱਜ ਦੇ ਸਮੇਂ ਵਿੱਚ ਡਿਜੀਟਲ ਭੁਗਤਾਨ ਦਾ ਇੱਕ ਬਹੁਤ ਮਸ਼ਹੂਰ ਤਰੀਕਾ ਬਣ ਗਿਆ ਹੈ। ਦੇਸ਼ ਦੇ ਕਰੋੜਾਂ ਲੋਕ ਇਸ ਪ੍ਰਣਾਲੀ ਦੀ ਵਰਤੋਂ ਕਰਕੇ ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।
UPI ਰਾਹੀਂ ਲੈਣ-ਦੇਣ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ ਹੋ ਸਕਦੈ ਵਿੱਤੀ ਨੁਕਸਾਨ
1/7

UPI Fraud Prevention Tips: ਜਿਵੇਂ-ਜਿਵੇਂ UPI ਯੂਜ਼ਰਸ ਦੀ ਗਿਣਤੀ ਵਧ ਰਹੀ ਹੈ, ਇਸ ਨਾਲ ਜੁੜੇ ਧੋਖਾਧੜੀ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਅਜਿਹੀ ਸਥਿਤੀ ਵਿੱਚ, UPI ਭੁਗਤਾਨ ਨੂੰ ਨਿਯਮਤ ਕਰਨ ਵਾਲੀ NPCI ਨੇ UPI ਧੋਖਾਧੜੀ ਨੂੰ ਰੋਕਣ ਲਈ ਕੁਝ ਆਸਾਨ ਸੁਰੱਖਿਆ ਕਦਮਾਂ ਬਾਰੇ ਜਾਣਕਾਰੀ ਦਿੱਤੀ ਹੈ।
2/7

ਜੇਕਰ ਤੁਸੀਂ ਵੀ UPI ਭੁਗਤਾਨ ਕਰਦੇ ਸਮੇਂ ਆਪਣੇ ਲੈਣ-ਦੇਣ ਨੂੰ ਸੁਰੱਖਿਅਤ ਬਣਾਉਣਾ ਚਾਹੁੰਦੇ ਹੋ, ਤਾਂ ਤੁਸੀਂ NPCI ਦੁਆਰਾ ਦਿੱਤੇ ਗਏ ਟਿਪਸ ਦੀ ਪਾਲਣਾ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ।
Published at : 17 Aug 2023 01:17 PM (IST)
ਹੋਰ ਵੇਖੋ





















