ਪੜਚੋਲ ਕਰੋ

Sovereign Gold Bond: ਇਸ ਸਾਲ ਸਸਤਾ ਸੋਨਾ ਖਰੀਦਣ ਦਾ ਹੈ ਇਹ ਆਖਰੀ ਮੌਕਾ, 23 ਦਸੰਬਰ ਤੱਕ SGB ਚ ਨਿਵੇਸ਼ ਕਰ ਕੇ ਪਾਓ ਮਜ਼ਬੂਤ ਰਿਟਰਨ

SGB Scheme: ਭਾਰਤ 'ਚ ਵੱਡੀ ਗਿਣਤੀ 'ਚ ਲੋਕ ਭੌਤਿਕ ਸੋਨਾ ਖਰੀਦਣ ਨੂੰ ਤਰਜੀਹ ਦਿੰਦੇ ਹਨ, ਪਰ ਜੇ ਤੁਸੀਂ physical gold 'ਚ ਨਿਵੇਸ਼ ਨਹੀਂ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਾਵਰੇਨ ਗੋਲਡ ਬਾਂਡ ਖਰੀਦ ਸਕਦੇ ਹੋ।

ਗੋਲਡ ਬਾਂਡ

1/6
Sovereign Gold Bond Scheme: ਭਾਰਤੀ ਰਿਜ਼ਰਵ ਬੈਂਕ ਸਮੇਂ-ਸਮੇਂ 'ਤੇ ਨਿਵੇਸ਼ਕਾਂ ਲਈ ਸਸਤਾ ਸੋਨਾ ਖਰੀਦਣ ਦਾ ਵਧੀਆ ਮੌਕਾ ਲੈ ਕੇ ਆ ਰਿਹਾ ਹੈ। ਜੇ ਤੁਸੀਂ ਸਾਵਰੇਨ ਗੋਲਡ ਬਾਂਡ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਤੁਸੀਂ 23 ਦਸੰਬਰ ਤੱਕ ਨਿਵੇਸ਼ ਕਰ ਸਕਦੇ ਹੋ।

2/6
ਵਿੱਤੀ ਸਾਲ 2022-23 ਵਿੱਚ ਆਰਬੀਆਈ ਦੁਆਰਾ ਜਾਰੀ ਕੀਤਾ ਗਿਆ ਇਹ ਤੀਜਾ ਗੋਲਡ ਬਾਂਡ ਹੈ। ਤੁਸੀਂ ਇਸਨੂੰ 23 ਦਸੰਬਰ 2022 ਤੱਕ ਖਰੀਦ ਸਕਦੇ ਹੋ।

3/6
ਆਰਬੀਆਈ ਨੇ ਇਸ ਗੋਲਡ ਬਾਂਡ ਦੀ ਇਸ਼ੂ ਕੀਮਤ 5,409 ਰੁਪਏ ਪ੍ਰਤੀ ਗ੍ਰਾਮ ਤੈਅ ਕੀਤੀ ਹੈ। SBG ਰਾਹੀਂ, ਤੁਸੀਂ 999 ਸ਼ੁੱਧਤਾ ਦਾ ਸੋਨਾ ਖਰੀਦ ਸਕਦੇ ਹੋ, ਜਿਸ 'ਚ ਤੁਸੀਂ ਗਾਰੰਟੀ ਪ੍ਰਾਪਤ ਕਰ ਸਕਦੇ ਹੋ। ਜੇ ਤੁਸੀਂ ਆਨਲਾਈਨ ਗੁਲਡ ਬਾਂਡ ਖਰੀਦਦੇ ਹੋ ਤਾਂ RBI ਤੁਹਾਨੂੰ ਭਾਰੀ ਛੋਟ ਦੇ ਰਿਹਾ ਹੈ।

4/6
ਤੁਸੀਂ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ 'ਤੇ ਗੋਲਡ ਬਾਂਡ ਖਰੀਦ ਸਕਦੇ ਹੋ। ਇਸ ਕੇਸ ਵਿੱਚ, SGB ਲਈ 5,409 ਰੁਪਏ ਪ੍ਰਤੀ ਗ੍ਰਾਮ ਦੀ ਬਜਾਏ, ਤੁਹਾਨੂੰ ਸਿਰਫ 5,359 ਰੁਪਏ ਪ੍ਰਤੀ ਗ੍ਰਾਮ ਦੇਣੇ ਹੋਣਗੇ।

5/6
ਦੱਸ ਦੇਈਏ ਕਿ ਕੋਈ ਵੀ ਭਾਰਤੀ ਨਾਗਰਿਕ ਇਸ ਗੋਲਡ ਬਾਂਡ ਨੂੰ ਖਰੀਦ ਸਕਦਾ ਹੈ। ਇਸ ਤੋਂ ਇਲਾਵਾ ਸੰਸਥਾਵਾਂ, ਯੂਨੀਵਰਸਿਟੀਆਂ, ਧਾਰਮਿਕ ਸੰਸਥਾਵਾਂ, ਪਰਿਵਾਰ ਵੀ ਗੋਲਡ ਬਾਂਡ ਖਰੀਦ ਸਕਦੇ ਹਨ। ਇਕੱਲਾ ਵਿਅਕਤੀ 4 ਕਿਲੋ ਤੱਕ ਅਤੇ ਸੰਸਥਾਨ 4 ਕਿਲੋ ਤੱਕ ਸੋਨਾ ਖਰੀਦ ਸਕਦਾ ਹੈ। ਇਸ ਸਕੀਮ ਤਹਿਤ ਸਰਕਾਰ ਨਿਵੇਸ਼ਕ ਨੂੰ ਸਾਲਾਨਾ ਆਧਾਰ 'ਤੇ 2.50 ਫੀਸਦੀ ਵਿਆਜ ਦਰ ਦਿੰਦੀ ਹੈ।

6/6
ਇਸ ਸਕੀਮ ਵਿੱਚ ਤੁਸੀਂ ਅਗਲੇ ਵਿਆਜ ਭੁਗਤਾਨ ਦੀ ਮਿਤੀ ਤੋਂ 5 ਸਾਲ ਬਾਅਦ ਬਾਹਰ ਆ ਸਕਦੇ ਹੋ। SGB ​​ਨੂੰ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ, ਸਰਕਾਰੀ ਬੈਂਕ ਜਾਂ ਪੋਸਟ ਆਫਿਸ ਤੋਂ ਖਰੀਦਿਆ ਜਾ ਸਕਦਾ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget