ਪੜਚੋਲ ਕਰੋ

Gold Price: ਫਿੱਕੀ ਪੈ ਸਕਦੀ ਸੋਨੇ ਦੀ ਚਮਕ, ਅਮਰੀਕੀ ਸੈਂਟਰਲ ਬੈਂਕ ਦੇ ਇਸ ਕਦਮ ਨਾਲ ਡਿੱਗ ਸਕਦੇ ਭਾਅ

Gold Price Forecast: ਸੋਨੇ ਦੇ ਹਿਸਾਬ ਨਾਲ ਇਹ ਹਫਤਾ ਠੀਕ ਸਾਬਤ ਹੋਇਆ ਹੈ ਅਤੇ ਹਫਤਾਵਾਰੀ ਆਧਾਰ 'ਤੇ ਕੀਮਤਾਂ 'ਚ ਵੀ ਵਾਧਾ ਹੋਇਆ ਹੈ ਪਰ ਆਉਣ ਵਾਲੇ ਦਿਨਾਂ 'ਚ ਤਸਵੀਰ ਬਦਲ ਸਕਦੀ ਹੈ।

Gold price

1/8
ਸੋਨਾ ਪੁਰਾਣੇ ਸਮੇਂ ਤੋਂ ਪੂਰੀ ਦੁਨੀਆ ਦੀ ਪਸੰਦ ਹੈ। ਭਾਰਤ 'ਚ ਸੋਨੇ ਪ੍ਰਤੀ ਲੋਕਾਂ ਦਾ ਬਹੁਤ ਜ਼ਿਆਦਾ ਆਕਰਸ਼ਣ ਹੈ। ਇੱਥੇ ਨਿਵੇਸ਼ ਦੇ ਮਾਧਿਅਮ ਤੋਂ ਇਲਾਵਾ ਗਹਿਣੇ ਬਣਾਉਣ ਵਿੱਚ ਸੋਨੇ ਦੀ ਵੱਡੀ ਪੈਮਾਨੇ ‘ਤੇ ਵਰਤੋਂ ਕੀਤੀ ਜਾਂਦੀ ਹੈ।

2/8
ਇਹੀ ਕਾਰਨ ਹੈ ਕਿ ਭਾਰਤ ਪੁਰਾਣੇ ਸਮੇਂ ਤੋਂ ਹੀ ਸੋਨੇ ਦੇ ਸਭ ਤੋਂ ਵੱਡੇ ਖਪਤਕਾਰਾਂ ਵਿੱਚੋਂ ਇੱਕ ਰਿਹਾ ਹੈ। ਕੀਮਤਾਂ ਵਧਣ ਤੋਂ ਬਾਅਦ ਵੀ ਸੋਨੇ ਦੀ ਮੰਗ ਬਰਕਰਾਰ ਹੈ ਕਿਉਂਕਿ ਹਰ ਸਾਲ ਵਿਆਹਾਂ ਦੇ ਸੀਜ਼ਨ ਦੌਰਾਨ ਇਸ ਦੀ ਮੰਗ ਵਧ ਜਾਂਦੀ ਹੈ।

3/8
ਪਿਛਲੇ ਡੇਢ ਸਾਲ ਸੋਨੇ ਦੇ ਲਿਹਾਜ਼ ਨਾਲ ਬਹੁਤ ਵਧੀਆ ਸਾਬਤ ਹੋਏ ਹਨ। ਦਰਅਸਲ, ਜਦੋਂ ਵੀ ਵਿਸ਼ਵ ਆਰਥਿਕ ਮੋਰਚੇ 'ਤੇ ਅਨਿਸ਼ਚਿਤਤਾ ਵਧਦੀ ਹੈ, ਸੋਨੇ ਦੀ ਮੰਗ ਵਧ ਜਾਂਦੀ ਹੈ।

4/8
ਅਨਿਸ਼ਚਿਤਤਾ ਦੇ ਦੌਰ 'ਚ ਸੋਨੇ ਦੀਆਂ ਕੀਮਤਾਂ ਵਧਣ ਦਾ ਕਾਰਨ ਇਹ ਹੈ ਕਿ ਦੁਨੀਆ ਭਰ ਦੇ ਨਿਵੇਸ਼ਕ ਇਸ ਨੂੰ ਸੁਰੱਖਿਅਤ ਨਿਵੇਸ਼ ਦੇ ਰੂਪ 'ਚ ਦੇਖਦੇ ਹਨ। ਇਸ ਕਾਰਨ ਜਦੋਂ ਮਾਰਕੀਟ ਖਰਾਬ ਹੋਣ ਲੱਗਦੀ ਹੈ, ਨਿਵੇਸ਼ਕ ਸੋਨੇ ਵਿੱਚ ਪੈਸਾ ਪਾਉਣਾ ਸ਼ੁਰੂ ਕਰ ਦਿੰਦੇ ਹਨ।

5/8
ਮੌਜੂਦਾ ਹਫ਼ਤਾ ਦੀ ਗੱਲ ਕਰੀਏ ਤਾਂ ਇਹ ਵੀ ਸੋਨੇ ਲਈ ਚੰਗਾ ਰਿਹਾ ਹੈ। ਹਫਤੇ ਦੌਰਾਨ ਸੋਨੇ ਦੀ ਕੀਮਤ 'ਚ 1.3 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

6/8
ਗਲੋਬਲ ਬਾਜ਼ਾਰ 'ਚ ਸੋਨੇ ਦੀ ਕੀਮਤ ਇਸ ਸਮੇਂ 1,914 ਡਾਲਰ ਪ੍ਰਤੀ ਔਂਸ ਦੇ ਆਸ-ਪਾਸ ਹੈ, ਜਦਕਿ ਘਰੇਲੂ ਬਾਜ਼ਾਰ 'ਚ ਇਹ 58,000 ਰੁਪਏ ਪ੍ਰਤੀ 10 ਗ੍ਰਾਮ ਤੋਂ ਉੱਪਰ ਚੱਲ ਰਿਹਾ ਹੈ।

7/8
ਹਾਲਾਂਕਿ ਆਉਣ ਵਾਲੇ ਦਿਨਾਂ 'ਚ ਸੋਨੇ ਦੀ ਕੀਮਤ 'ਚ ਨਰਮੀ ਆ ਸਕਦੀ ਹੈ। ਇਸ ਦਾ ਕਾਰਨ ਅਮਰੀਕਾ ਨਾਲ ਸਬੰਧਤ ਹੈ। ਅਮਰੀਕੀ ਕੇਂਦਰੀ ਬੈਂਕ ਨੇ ਇਹ ਸੰਕੇਤ ਦਿੱਤਾ ਹੈ।

8/8
ਦਰਅਸਲ, ਫੈਡਰਲ ਰਿਜ਼ਰਵ ਨੇ ਵਿਆਜ ਦਰਾਂ ਨੂੰ ਹੋਰ ਵੀ ਵਧਾਉਣ ਦੇ ਸੰਕੇਤ ਦਿੱਤੇ ਹਨ। ਜੇਕਰ ਵਿਆਜ ਦਰਾਂ ਵਧਦੀਆਂ ਹਨ, ਤਾਂ ਨਿਵੇਸ਼ਕ ਸੋਨੇ ਦੀ ਬਜਾਏ ਬਾਂਡ ਵੱਲ ਭੱਜਣਗੇ, ਜਿਸ ਨਾਲ ਸੋਨੇ ਦੀਆਂ ਕੀਮਤਾਂ 'ਤੇ ਅਸਰ ਪੈ ਸਕਦਾ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 

Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ

BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ

ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ

Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Embed widget