ਪੜਚੋਲ ਕਰੋ

Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...

Pension: ਪ੍ਰਾਈਵੇਟ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਰਕਾਰ ਕਰਮਚਾਰੀ ਪੈਨਸ਼ਨ ਸਕੀਮ 1995 (EPS-95) ਤਹਿਤ ਘੱਟ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰੇਗੀ।

Pension

1/4
ਖ਼ਬਰਾਂ ਫੈਲੀਆਂ ਹੋਈਆਂ ਸਨ ਕਿ ਘੱਟੋ-ਘੱਟ ਪੈਨਸ਼ਨ ਮੌਜੂਦਾ ₹1,000 ਤੋਂ ਵਧਾ ਕੇ ₹7,500 ਕੀਤੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਸ ਨੂੰ ਅਕਤੂਬਰ 2025 ਵਿੱਚ ਸੈਂਟਰਲ ਬੋਰਡ ਆਫ਼ ਟਰੱਸਟੀਜ਼ (CBT) ਦੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ।

2/4
ਹਾਲਾਂਕਿ, ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸਰਕਾਰ ਦੇ ਜਵਾਬ ਨੇ ਇਨ੍ਹਾਂ ਸਾਰੀਆਂ ਅਟਕਲਾਂ ਅਤੇ ਉਮੀਦਾਂ ਨੂੰ ਫਿਲਹਾਲ ਖਤਮ ਕਰ ਦਿੱਤਾ ਹੈ। ਇਹ ਮੁੱਦਾ 1 ਦਸੰਬਰ, 2025 ਨੂੰ ਸੰਸਦ ਵਿੱਚ ਉੱਠਿਆ, ਜਦੋਂ ਇੱਕ ਲਿਖਤੀ ਸਵਾਲ ਨੇ ਸਿੱਧੇ ਤੌਰ 'ਤੇ ਸਰਕਾਰ ਨੂੰ ਪੁੱਛਿਆ,
ਹਾਲਾਂਕਿ, ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸਰਕਾਰ ਦੇ ਜਵਾਬ ਨੇ ਇਨ੍ਹਾਂ ਸਾਰੀਆਂ ਅਟਕਲਾਂ ਅਤੇ ਉਮੀਦਾਂ ਨੂੰ ਫਿਲਹਾਲ ਖਤਮ ਕਰ ਦਿੱਤਾ ਹੈ। ਇਹ ਮੁੱਦਾ 1 ਦਸੰਬਰ, 2025 ਨੂੰ ਸੰਸਦ ਵਿੱਚ ਉੱਠਿਆ, ਜਦੋਂ ਇੱਕ ਲਿਖਤੀ ਸਵਾਲ ਨੇ ਸਿੱਧੇ ਤੌਰ 'ਤੇ ਸਰਕਾਰ ਨੂੰ ਪੁੱਛਿਆ, "ਕੀ ਪੈਨਸ਼ਨ ਵਿੱਚ ਵਾਧਾ ਹੋਣ ਜਾ ਰਿਹਾ ਹੈ?" ਆਓ ਸਮਝੀਏ ਕਿ ਸਰਕਾਰ ਨੇ ਕੀ ਕਿਹਾ...

ਹੋਰ ਜਾਣੋ ਕਾਰੋਬਾਰ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?

Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ

Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?

ਵੀਡੀਓਜ਼

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ
ਸਰਪੰਚ ਕਤਲ ਕੇਸ ’ਚ ਵੱਡੀ ਕਾਰਵਾਈ! ਪੁਲਿਸ ਦੇ ਹੱਥੇ ਚੜ੍ਹੇ ਕਾਤਲ
ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਜਥੇਦਾਰ ਗੜਗੱਜ ਨੂੰ ਕੀ ਬੇਨਤੀ ਕਰ ਰਹੇ AAP ਮੰਤਰੀ ?
328 ਪਾਵਨ ਸਰੂਪਾਂ 'ਤੇ ਜਥੇਦਾਰ ਗੜਗੱਜ ਦੀ ਸਖ਼ਤ ਚੇਤਾਵਨੀ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Sri Muktsar Sahib 'ਚ ਮਾਘੀ ਮੇਲੇ 'ਤੇ ਭਖੀ ਸਿਆਸਤ! 2027 ਦੀਆਂ ਚੋਣਾਂ ਦਾ ਬਿਗੁਲ, ਕਾਂਗਰਸ ਨੇ ਕਿਉਂ ਬਣਾਈ ਦੂਰੀ?
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ! ਚਰਨਜੀਤ ਬਰਾੜ ਨੇ ਛੱਡੀ ਪਾਰਟੀ
Punjab School Holidays: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਹੱਡ-ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਵਧਾਈ ਮਾਪਿਆ ਦੀ ਚਿੰਤਾ, ਬੋਲੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
ਪੰਜਾਬ 'ਚ ਕੜਾਕੇ ਦੀ ਠੰਡ-ਸੰਘਣੀ ਧੁੰਦ ਨੇ ਤੋੜਿਆ 8 ਸਾਲਾਂ ਦਾ ਰਿਕਾਰਡ, ਇਨ੍ਹਾਂ ਤਰੀਕਾਂ ਨੂੰ ਛਮ-ਛਮ ਵਰ੍ਹੇਗਾ ਮੀਂਹ; ਜਾਣੋ ਕਿਹੜੇ ਸਕੂਲਾਂ 'ਚ ਵਧੀਆਂ ਛੁੱਟੀਆਂ...?
Sarabjit Kaur Audio: ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
ਸਰਬਜੀਤ ਕੌਰ ਨੇ ਪਾਕਿਸਤਾਨ ਤੋਂ ਪਹਿਲੇ ਪਤੀ ਨੂੰ ਕੀਤੀ ਕਾਲ, ਬੋਲੀ- ਮੈਂ ਭਾਰਤ ਆ ਰਹੀ ਹਾਂ; ਮੇਰੇ ਤੋਂ ਗਲਤੀ ਹੋ ਗਈ, ਮੈਂ ਇੱਕ-ਇੱਕ ਰੁਪਏ ਨੂੰ ਤਰਸ...
Punjab News: ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਰਡਾਰ 'ਤੇ ਇਹ 22 ਅਫ਼ਸਰ! ਵਿੱਤ ਮੰਤਰੀ ਬੋਲੇ-'ਨਹੀਂ ਬਖ਼ਸ਼ਿਆ ਜਾਵੇਗਾ ਦੋਸ਼ੀ, ਚਾਹੇ ਕਿੰਨੇ ਵੀ ਉੱਚੇ ਅਹੁਦੇ ’ਤੇ ਹੋਵੇ...'
Mohali 'ਚ ਕਬੱਡੀ ਖਿਡਾਰੀ ਦੇ ਕਤਲ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਇਦਾਂ ਕੀਤੀ ਪੂਰੀ ਪਲਾਨਿੰਗ; ਇੱਕ-ਇੱਕ ਗੱਲ ਆਈ ਸਾਹਮਣੇ

Punjab News: ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
ਪੰਜਾਬ 'ਚ ਸਕੂਲ ਖੁੱਲ੍ਹਦੇ ਹੀ ਮੱਚਿਆ ਹਾਹਾਕਾਰ, ਵਿਦਿਅਕ ਅਦਾਰੇ ਫਿਰ ਕੀਤੇ ਗਏ ਬੰਦ: ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਮਿਲੀ ਧਮਕੀ: ਫਿਰ ਹੋਈ ਛੁੱਟੀ...
Embed widget