ਪੜਚੋਲ ਕਰੋ

Income Tax Refund: Deadline ਖਤਮ ਹੋਣ ਤੋਂ ਬਾਅਦ ਵੀ ਕਿਵੇਂ ਕਰ ਸਕਦੇ ਹੋ ਰਿਫੰਡ ਕਲੇਮ, ਜਾਣੋ ਪੂਰੀ ਪ੍ਰਕਿਰਿਆ

ITR Filing: ਤੁਹਾਨੂੰ ਦੱਸ ਦੇਈਏ ਕਿ ਤੁਸੀਂ ITR ਫਾਈਲ ਕਰਨ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵੀ ਇਨਕਮ ਟੈਕਸ ਰਿਫੰਡ ਦਾ ਦਾਅਵਾ ਕਰ ਸਕਦੇ ਹੋ। ਇਸ ਦੇ ਲਈ ਤੁਹਾਡੇ ਕੋਲ 31 ਦਸੰਬਰ ਤੱਕ ਦਾ ਸਮਾਂ ਹੈ।

ਇਨਕਮ ਟੈਕਸ ਰਿਫੰਡ ( Image Source : Freepik )

1/7
ਵਿੱਤੀ ਸਾਲ 2023-24 ਅਤੇ ਮੁਲਾਂਕਣ ਸਾਲ 2024-25 ਲਈ ਬਿਨਾਂ ਜੁਰਮਾਨੇ ਦੇ ਇਨਕਮ ਟੈਕਸ ਰਿਟਰਨ ਭਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਨੂੰ ਖਤਮ ਹੋ ਗਈ ਹੈ। ਇਸ ਤੋਂ ਬਾਅਦ ਜੇਕਰ ਤੁਸੀਂ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹੋ ਤਾਂ ਤੁਹਾਨੂੰ ਜੁਰਮਾਨਾ ਭਰਨਾ ਪਵੇਗਾ।

2/7
5 ਲੱਖ ਰੁਪਏ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ 1,000 ਰੁਪਏ ਜੁਰਮਾਨਾ ਦੇਣਾ ਹੋਵੇਗਾ। ਜਦੋਂ ਕਿ 5 ਲੱਖ ਰੁਪਏ ਤੋਂ ਵੱਧ ਦੀ ਆਮਦਨ 'ਤੇ 5,000 ਰੁਪਏ ਜੁਰਮਾਨਾ ਦੇਣਾ ਹੋਵੇਗਾ। ਇਹ ਵੀ ਧਿਆਨ ਵਿੱਚ ਰੱਖੋ ਕਿ ਇਨਕਮ ਟੈਕਸ ਰਿਟਰਨ ਭਰਨ ਤੋਂ ਬਾਅਦ, ਇਸਦਾ ਈ-ਵੈਰੀਫਿਕੇਸ਼ਨ ਪੂਰਾ ਕਰਨਾ ਜ਼ਰੂਰੀ ਹੈ।

3/7
ਈ-ਵੇਰੀਫਿਕੇਸ਼ਨ ਤੋਂ ਬਿਨਾਂ, ਆਈਟੀਆਰ ਫਾਈਲਿੰਗ ਨੂੰ ਪੂਰਾ ਨਹੀਂ ਮੰਨਿਆ ਜਾਵੇਗਾ। ਰਿਟਰਨ ਭਰਨ ਦੇ 31 ਦਿਨਾਂ ਦੇ ਅੰਦਰ ਈ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਜ਼ਰੂਰੀ ਹੈ। ਨਹੀਂ ਤਾਂ ਕਲੇਮ ਨੂੰ ਰੱਦ ਕਰ ਦਿੱਤਾ ਜਾਵੇਗਾ। ਧਿਆਨ ਵਿੱਚ ਰੱਖੋ ਕਿ ਤੁਸੀਂ ਆਧਾਰ OTP, ਨੈੱਟ ਬੈਂਕਿੰਗ ਜਾਂ ਸਾਈਨ ITR-V ਰਾਹੀਂ ਈ-ਵੇਰੀਫਿਕੇਸ਼ਨ ਨੂੰ ਪੂਰਾ ਕਰ ਸਕਦੇ ਹੋ।

4/7
ਦੱਸ ਦੇਈਏ ਕਿ ਤੁਸੀਂ ITR ਫਾਈਲ ਕਰਨ ਦੀ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਵੀ ਇਨਕਮ ਟੈਕਸ ਰਿਫੰਡ ਦਾ ਦਾਅਵਾ ਕਰ ਸਕਦੇ ਹੋ। ਇਸ ਦੇ ਲਈ ਤੁਹਾਡੇ ਕੋਲ 31 ਦਸੰਬਰ ਤੱਕ ਦਾ ਸਮਾਂ ਹੈ। ਧਿਆਨ ਰਹੇ ਕਿ ਇਸਦੇ ਲਈ ਤੁਹਾਨੂੰ ਪੈਨਲਟੀ ਫੀਸ ਅਤੇ ਲੇਟ ਫੀਸ ਦੇਣੀ ਪਵੇਗੀ। ਅਜਿਹੀ ਸਥਿਤੀ ਵਿੱਚ, ਤੁਹਾਡੇ ਰਿਫੰਡ ਵਿੱਚੋਂ ਲੇਟ ਫੀਸ ਦੀ ਰਕਮ ਕੱਟਣ ਤੋਂ ਬਾਅਦ, ਤੁਹਾਨੂੰ ਬਾਕੀ ਰਿਫੰਡ ਦੀ ਰਕਮ ਮਿਲੇਗੀ।

5/7
ਜੇਕਰ ਤੁਸੀਂ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਕੀਤੀ ਹੈ ਅਤੇ ਆਪਣੀ ਰਿਫੰਡ ਸਥਿਤੀ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਸਨੂੰ ਆਸਾਨੀ ਨਾਲ ਈ-ਫਾਈਲਿੰਗ ਪੋਰਟਲ 'ਤੇ ਚੈੱਕ ਕਰ ਸਕਦੇ ਹੋ। ਇਸਦੇ ਲਈ ਤੁਹਾਨੂੰ ਇਨਕਮ ਟੈਕਸ ਈ-ਫਾਈਲਿੰਗ ਪੋਰਟਲ eportal.incometax.gov.in/iec/foservices/ 'ਤੇ ਕਲਿੱਕ ਕਰਨਾ ਹੋਵੇਗਾ।

6/7
ਇਸ ਤੋਂ ਬਾਅਦ ਤੁਹਾਨੂੰ ਆਪਣੀ ਯੂਜ਼ਰ ਆਈਡੀ ਅਤੇ ਪਾਸਵਰਡ ਐਂਟਰ ਕਰਨਾ ਹੋਵੇਗਾ।. ਅੱਗੇ, ਇਨਕਮ ਟੈਕਸ ਰਿਟਰਨ ਦਾ ਵਿਕਲਪ ਚੁਣੋ ਅਤੇ ਫਾਈਲ ਕੀਤੀ ਰਿਟਰਨ ਦੇ ਵਿਕਲਪ ਦੀ ਜਾਂਚ ਕਰੋ। ਇੱਥੇ ਤੁਸੀਂ ਮੁਲਾਂਕਣ ਸਾਲ ਭਰ ਕੇ ਆਪਣੀ ਰਿਫੰਡ ਸਥਿਤੀ ਦੀ ਜਾਂਚ ਕਰ ਸਕਦੇ ਹੋ।

7/7
ਤੁਹਾਡੇ ਕੋਲ ਈ-ਫਾਈਲਿੰਗ ਵੈੱਬਸਾਈਟ ਦਾ ID ਅਤੇ ਪਾਸਵਰਡ ਹੋਣਾ ਚਾਹੀਦਾ ਹੈ। ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਲਾਜ਼ਮੀ ਹੈ। ਰਿਟਰਨ ਭਰਦੇ ਸਮੇਂ, ਤੁਹਾਨੂੰ ਇੱਕ ਰਸੀਦ ਨੰਬਰ ਮਿਲਦਾ ਹੈ, ਇਸਨੂੰ ਇੱਥੇ ਦਾਖਲ ਕਰੋ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ

Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ

Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ

ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ

UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ

ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ

Embed widget