ਪੜਚੋਲ ਕਰੋ
ਕਿਵੇਂ ਚੈੱਕ ਕਰੀਏ ਪੈਟਰੋਲ-ਡੀਜ਼ਲ ਦੇ ਰੇਟ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਪੈਟਰੋਲ ਅਤੇ ਡੀਜ਼ਲ
1/7

ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਹੋਰ ਰੋਜ਼ ਅਪਡੇਟ ਹੁੰਦੀਆਂ ਹਨ। ਜਿਸ ਦੀ ਜਾਣਕਾਰੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਲੋਂ ਦਿੱਤੀ ਜਾਂਦੀ ਹੈ।
2/7

ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਸੂਬੇ ਦੇ ਹਿਸਾਬ ਨਾਲ ਤੈਅ ਕੀਤੀਆਂ ਜਾਂਦੀਆਂ ਹਨ। ਹਰ ਸੂਬੇ ਦਾ ਵੱਖਰਾ ਰੇਟ ਹੁੰਦਾ ਹੈ।
Published at : 03 Jan 2024 03:17 PM (IST)
ਹੋਰ ਵੇਖੋ





















