ਕਿਵੇਂ ਚੈੱਕ ਕਰੀਏ ਪੈਟਰੋਲ-ਡੀਜ਼ਲ ਦੇ ਰੇਟ
ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਹੋਰ ਰੋਜ਼ ਅਪਡੇਟ ਹੁੰਦੀਆਂ ਹਨ। ਜਿਸ ਦੀ ਜਾਣਕਾਰੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਲੋਂ ਦਿੱਤੀ ਜਾਂਦੀ ਹੈ।
Download ABP Live App and Watch All Latest Videos
View In Appਪੈਟਰੋਲ -ਡੀਜ਼ਲ ਦੀਆਂ ਕੀਮਤਾਂ ਸੂਬੇ ਦੇ ਹਿਸਾਬ ਨਾਲ ਤੈਅ ਕੀਤੀਆਂ ਜਾਂਦੀਆਂ ਹਨ। ਹਰ ਸੂਬੇ ਦਾ ਵੱਖਰਾ ਰੇਟ ਹੁੰਦਾ ਹੈ।
ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਜੇ ਤੁਸੀਂ ਵੀ ਆਪਣੇ ਸੂਬੇ ਦੀਆਂ ਪੈਟਰੋਲ -ਡੀਜ਼ਲ ਦੀਆਂ ਕੀਮਤਾਂ ਜਾਣਨਾ ਚਾਹੁੰਦੇ ਹੋ ਤਾਂ ਇੰਝ ਚੈੱਕ ਕਰ ਸਕਦੇ ਹੋ...ਜਾਣੋ ਇਸ ਬਾਰੇ...
ਭਾਰਤ ਪੈਟਰੋਲੀਅਮ (BPCL), ਹਿੰਦੁਸਤਾਨ ਪੈਟਰੋਲੀਅਮ (HPCL) ਅਤੇ ਇੰਡੀਅਨ ਆਇਲ (IOL) ਵਰਗੀਆਂ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੇ ਰੇਟ (Fuel Rates) ਜਾਰੀ ਕੀਤੇ ਜਾਂਦੇ ਹਨ, ਜੋ ਕਿ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀ ਕੀਮਤ ਹੈ।
ਕੱਚੇ ਤੇਲ ਦੀ ਕੀਮਤ 'ਤੇ ਆਧਾਰਿਤ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਅਪਡੇਟ ਹੁੰਦੀਆਂ ਹਨ। ਤੁਸੀਂ SMS ਰਾਹੀਂ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ ਸਿਟੀ ਕੋਡ ਦੇ ਨਾਲ RSP ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਦੇ ਨਾਲ ਹੀ ਐਚਪੀਸੀਐਲ ਦੇ ਖਪਤਕਾਰ HP ਪ੍ਰਾਈਸ ਟਾਈਪ ਕਰਕੇ 9222201122 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹਨ।