Credit Card Tips: ਖ਼ਰੀਦਦਾਰੀ ਲਈ ਕ੍ਰੈਡਿਟ ਕਾਰਡ ਦੀ ਕਰਦੇ ਹੋ ਵਰਤੋਂ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ!

Credit Card Tips: ਪਿਛਲੇ ਕੁਝ ਸਾਲਾਂ ਵਿੱਚ ਕ੍ਰੈਡਿਟ ਕਾਰਡ ਉਪਭੋਗਤਾਵਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕਾਰਡ ਦੀ ਵੱਧਦੀ ਵਰਤੋਂ ਨਾਲ ਇਸ ਨਾਲ ਸਬੰਧਤ ਧੋਖਾਧੜੀ ਦੇ ਮਾਮਲਿਆਂ ਵਿੱਚ ਵੀ ਤੇਜ਼ੀ ਆਈ ਹੈ।

ਖ਼ਰੀਦਦਾਰੀ ਲਈ ਕ੍ਰੈਡਿਟ ਕਾਰਡ ਦੀ ਕਰਦੇ ਹੋ ਵਰਤੋਂ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ!

Sponsored Links by Taboola