ਪੜਚੋਲ ਕਰੋ

ਇਨਕਮ ਟੈਕਸ ਰਿਟਰਨ ਭਰਨ ਤੋਂ ਬਾਅਦ ਕਿੰਨੇ ਦਿਨ ਬਾਅਦ ਆਉਂਦਾ ਹੈ ਪੈਸਾ? ਜਾਣੋ ਪੂਰਾ ਵੇਰਵਾ

ਇਨਕਮ ਟੈਕਸ ਰਿਟਰਨ ਭਰਨ ਤੋਂ ਬਾਅਦ ਜ਼ਿਆਦਾਤਰ ਲੋਕਾਂ ਦਾ ਇਹੀ ਸਵਾਲ ਹੁੰਦਾ ਹੈ ਕਿ ਰਿਫੰਡ ਕਦੋਂ ਤੱਕ ਆਵੇਗਾ। ਇਸ ਦੇ ਨਾਲ ਹੀ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਰਿਫੰਡ ਦੀ ਪ੍ਰਕਿਰਿਆ ਕਦੋਂ ਤੱਕ ਹੋਵੇਗੀ।

Income tax department

1/6
ਇਨਕਮ ਟੈਕਸ ਰਿਫੰਡ ਭਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਜੇਕਰ ਤੁਸੀਂ ITR ਫਾਈਲ ਕੀਤੀ ਹੈ, ਤਾਂ ਟੈਕਸ ਵਿਭਾਗ ਤੁਹਾਨੂੰ ਸੂਚਿਤ ਕਰਦਾ ਹੈ ਕਿ ਤੁਹਾਡਾ ਰਿਫੰਡ ਆਵੇਗਾ ਜਾਂ ਨਹੀਂ। ਜੇਕਰ ਤੁਹਾਡੀ ਰਿਟਰਨ ਸਹੀ ਹੈ ਤਾਂ ਐਸਐਮਐਸ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਈਮੇਲ ਵੀ ਭੇਜੀ ਜਾਂਦੀ ਹੈ।

2/6
ਇਨਕਮ ਟੈਕਸ ਡਿਪਾਰਟਮੈਂਟ ਇਸ ਬਾਰੇ ਜਾਣਕਾਰੀ ਦਿੰਦਾ ਹੈ ਕਿ ਤੁਹਾਡੇ ਖਾਤੇ ਵਿੱਚ ਕਿੰਨਾ ਰਿਫੰਡ ਆਵੇਗਾ। ਇਹ ਜਾਣਕਾਰੀ ਇਨਕਮ ਟੈਕਸ ਐਕਟ ਦੀ ਧਾਰਾ 143 (1) ਦੇ ਤਹਿਤ ਭੇਜੀ ਜਾਂਦੀ ਹੈ ਅਤੇ ਇੱਕ ਕ੍ਰਮ ਨੰਬਰ ਵੀ ਦਿੱਤਾ ਜਾਂਦਾ ਹੈ।

3/6
ਰਿਫੰਡ ਸਿੱਧਾ ਤੁਹਾਡੇ ਬੈਂਕ ਖਾਤੇ ਵਿੱਚ ਆ ਜਾਂਦਾ ਹੈ। ਜੇਕਰ ITR ਭਰਦੇ ਸਮੇਂ ਜਾਣਕਾਰੀ ਮਿਸਮੈਚ ਹੁੰਦੀ ਹੈ, ਤਾਂ ਰਿਫੰਡ ਆਉਣ ਵਿੱਚ ਦੇਰ ਹੋ ਸਕਦੀ ਹੈ। ਹਾਲਾਂਕਿ, ਜੇਕਰ ਰਿਫੰਡ ਸਹੀ ਢੰਗ ਨਾਲ ਭਰਿਆ ਗਿਆ ਹੈ, ਤਾਂ ਇਹ ਬਹੁਤ ਛੇਤੀ ਆਉਂਦਾ ਹੈ।

4/6
ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਦੇ ਚੇਅਰਮੈਨ ਨਿਤਿਨ ਗੁਪਤਾ ਦੇ ਅਨੁਸਾਰ, ਆਈਟੀਆਰ ਫਾਈਲਿੰਗ ਦੇ ਨਾਲ ਰਿਫੰਡ ਆਉਣ ਵਿੱਚ ਵੀ ਤੇਜ਼ੀ ਆਈ ਹੈ। ਰਿਟਰਨ ਫਾਈਲ ਕਰਨ ਦੇ 30 ਦਿਨਾਂ ਦੇ ਅੰਦਰ ਰਿਫੰਡ ਜਾਰੀ ਕੀਤੇ ਗਏ ਹਨ।

5/6
ਸੀਬੀਡੀਟੀ ਚੇਅਰਮੈਨ ਦੇ ਅਨੁਸਾਰ, ਵਿੱਤੀ ਸਾਲ 2022-23 ਵਿੱਚ ਟੈਕਸ ਰਿਫੰਡ ਲਈ ਔਸਤ ਸਮਾਂ 16 ਦਿਨ ਹੈ। ਜਦੋਂ ਕਿ ਪਿਛਲੇ ਵਿੱਤੀ ਸਾਲ ਲਈ ਇਹ 26 ਦਿਨ ਸੀ। ਤਕਨਾਲੋਜੀ ਦੇ ਅੱਪਡੇਟ ਹੋਣ ਕਰਕੇ ਰਿਫੰਡ ਵਿੱਚ ਤੇਜ਼ੀ ਆਈ ਹੈ।

6/6
ਜੇਕਰ ਤੁਸੀਂ ਇਨਕਮ ਟੈਕਸ ਰਿਫੰਡ ਫਾਈਲ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਦੋ ਤਰੀਕਿਆਂ ਨਾਲ ਫਾਈਲ ਕਰ ਸਕਦੇ ਹੋ। ਰਿਟਰਨ ਈ-ਫਾਈਲਿੰਗ ਵੈਬਸਾਈਟ ਅਤੇ Tin NSDL ਵੈਬਸਾਈਟ ਤੋਂ ਫਾਈਲ ਕੀਤੇ ਜਾ ਸਕਦੇ ਹਨ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ

20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ

Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

Embed widget