ਪੜਚੋਲ ਕਰੋ

ਇਨਕਮ ਟੈਕਸ ਰਿਟਰਨ ਭਰਨ ਤੋਂ ਕਿੰਨੇ ਦਿਨਾਂ ਬਾਅਦ ਆਉਂਦੇ ਹਨ ਪੈਸੇ ? ਜਾਣੋ ਪੂਰੀ ਡਿਟੇਲ

ਇਨਕਮ ਟੈਕਸ ਰਿਟਰਨ ਭਰਨ ਤੋਂ ਬਾਅਦ ਜ਼ਿਆਦਾਤਰ ਲੋਕਾਂ ਦਾ ਇਹੀ ਸਵਾਲ ਹੁੰਦਾ ਹੈ ਕਿ ਰਿਫੰਡ ਕਦੋਂ ਤੱਕ ਆਵੇਗਾ। ਇਸ ਦੇ ਨਾਲ ਹੀ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਰਿਫੰਡ ਦੀ ਪ੍ਰਕਿਰਿਆ ਕਦੋਂ ਤੱਕ ਹੋਵੇਗੀ।

Income Tax Department

1/7

2/7

3/7
ਇਨਕਮ ਟੈਕਸ ਰਿਫੰਡ ਭਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਜੇਕਰ ਤੁਸੀਂ ITR ਫਾਈਲ ਕੀਤੀ ਹੈ ਤਾਂ ਟੈਕਸ ਵਿਭਾਗ ਤੁਹਾਨੂੰ ਸੂਚਿਤ ਕਰਦਾ ਹੈ ਕਿ ਤੁਹਾਡਾ ਰਿਫੰਡ ਆਵੇਗਾ ਜਾਂ ਨਹੀਂ। ਜੇਕਰ ਤੁਹਾਡੀ ਰਿਟਰਨ ਸਹੀ ਹੈ ਤਾਂ ਐਸਐਮਐਸ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਈਮੇਲ ਵੀ ਭੇਜੀ ਜਾਂਦੀ ਹੈ।

4/7
ਆਮਦਨ ਕਰ ਵਿਭਾਗ ਇਸ ਬਾਰੇ ਜਾਣਕਾਰੀ ਦਿੰਦਾ ਹੈ ਕਿ ਤੁਹਾਡੇ ਖਾਤੇ ਵਿੱਚ ਕਿੰਨਾ ਰਿਫੰਡ ਆਵੇਗਾ। ਇਹ ਜਾਣਕਾਰੀ ਇਨਕਮ ਟੈਕਸ ਐਕਟ ਦੀ ਧਾਰਾ 143 (1) ਦੇ ਤਹਿਤ ਭੇਜੀ ਜਾਂਦੀ ਹੈ ਅਤੇ ਇੱਕ ਕ੍ਰਮ ਨੰਬਰ ਵੀ ਦਿੱਤਾ ਜਾਂਦਾ ਹੈ।

5/7
ਰਿਫੰਡ ਸਿੱਧਾ ਤੁਹਾਡੇ ਬੈਂਕ ਖਾਤੇ ਵਿੱਚ ਭੇਜਿਆ ਜਾਂਦਾ ਹੈ। ਜੇਕਰ ITR ਭਰਦੇ ਸਮੇਂ ਜਾਣਕਾਰੀ ਵਿੱਚ ਕੋਈ ਮੇਲ ਨਹੀਂ ਖਾਂਦਾ ਹੈ ਤਾਂ ਰਿਫੰਡ ਪ੍ਰਾਪਤ ਕਰਨ ਵਿੱਚ ਦੇਰੀ ਹੋ ਸਕਦੀ ਹੈ। ਹਾਲਾਂਕਿ, ਜੇਕਰ ਸਹੀ ਤਰੀਕੇ ਨਾਲ ਰਿਫੰਡ ਭਰਿਆ ਗਿਆ ਹੈ, ਤਾਂ ਇਹ ਬਹੁਤ ਤੇਜ਼ੀ ਨਾਲ ਆਉਂਦਾ ਹੈ।

6/7
ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਦੇ ਚੇਅਰਮੈਨ ਨਿਤਿਨ ਗੁਪਤਾ ਦੇ ਅਨੁਸਾਰ ਆਈਟੀਆਰ ਫਾਈਲਿੰਗ ਦੇ ਨਾਲ ਹੀ ਰਿਫੰਡ ਆਉਣ 'ਚ ਤੇਜ਼ੀ ਆਈ ਹੈ। ਰਿਟਰਨ ਫਾਈਲ ਕਰਨ ਦੇ 30 ਦਿਨਾਂ ਦੇ ਅੰਦਰ ਰਿਫੰਡ ਜਾਰੀ ਕਰ ਦਿੱਤੇ ਗਏ।

7/7
CBDT ਚੇਅਰਮੈਨ ਦੇ ਅਨੁਸਾਰ ਵਿੱਤੀ ਸਾਲ 2022-23 ਵਿੱਚ ਟੈਕਸ ਰਿਫੰਡ ਲਈ ਔਸਤ ਸਮਾਂ 16 ਦਿਨ ਹੈ। ਜਦੋਂ ਕਿ ਪਿਛਲੇ ਵਿੱਤੀ ਸਾਲ ਲਈ ਇਹ 26 ਦਿਨ ਸੀ। ਤਕਨਾਲੋਜੀ ਦੇ ਅੱਪਡੇਟ ਹੋਣ ਨਾਲ ਰਿਫੰਡ ਵਿੱਚ ਤੇਜ਼ੀ ਆਈ ਹੈ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Gold- Silver Price Today: ਚਾਂਦੀ 7,098 ਤੋਂ ਡਿੱਗ ਕੇ 2.17 ਲੱਖ ਰੁਪਏ 'ਤੇ ਆਈ, ਇਸ ਵਾਰ 13000 ਰੁਪਏ ਦੀ ਵੱਡੀ ਗਿਰਾਵਟ ਹੋਈ, ਜਾਣੋ ਸੋਨਾ ਕਿੰਨਾ ਸਸਤਾ ਹੋਇਆ? ਅੱਜ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ 7,098 ਤੋਂ ਡਿੱਗ ਕੇ 2.17 ਲੱਖ ਰੁਪਏ 'ਤੇ ਆਈ, ਇਸ ਵਾਰ 13000 ਰੁਪਏ ਦੀ ਵੱਡੀ ਗਿਰਾਵਟ ਹੋਈ, ਜਾਣੋ ਸੋਨਾ ਕਿੰਨਾ ਸਸਤਾ ਹੋਇਆ? ਅੱਜ 10 ਗ੍ਰਾਮ ਦੀ ਇੰਨੀ ਕੀਮਤ...
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

Swiggy Instamart ਨੂੰ ਮਿਲੀ ਮਹਿਲਾ CEO, ਕੌਣ ਹੈ ਨੰਦਿਤਾ ਸਿੰਹਾ? ਜਾਣੋ ਸਭ ਕੁਝ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

Embed widget