ਪੜਚੋਲ ਕਰੋ
ਭਾਰਤ ਤੇ ਯੂਰਪੀ ਯੂਨੀਅਨ ਦੀ ਡੀਲ ਹੋਈ ਪੱਕੀ! ਟੈਰਿਫ ਹੋਇਆ ਜ਼ੀਰੋ, ਜਾਣੋ ਫਾਇਦੇ
ਟਰੰਪ ਵੱਲੋਂ ਭਾਰਤ 'ਤੇ ਲਗਾਤਾਰ ਵਧਾਏ ਜਾ ਰਹੇ ਟੈਰਿਫ਼ ਦਬਾਅ ਵਿਚਾਲੇ ਭਾਰਤ ਤੇ ਯੂਰਪੀਅਨ ਯੂਨੀਅਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਸਮਝੌਤਾ ਹੋ ਗਿਆ ਹੈ। ਇਸ ਫ਼ੈਸਲੇ ਨਾਲ ਟਰੰਪ ਨੂੰ ਕਰਾਰਾ ਝਟਕਾ ਲੱਗੇਗਾ, ਜਦਕਿ ਭਾਰਤ ਨੂੰ ਵੱਡਾ ਲਾਭ ਹੋਵੇਗਾ।
image source twitter
1/6

ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਕੌਂਸਲ ਪ੍ਰਧਾਨ ਐਂਟੋਨੀਓ ਕੋਸਟਾ ਵਿਚਕਾਰ ਹੋਈ 16ਵੀਂ ਭਾਰਤ-ਈ.ਯੂ. ਸਿਖਰ ਵਾਰਤਾ ਵਿੱਚ ਮੁਕਤ ਵਪਾਰ ਸਮਝੌਤੇ (FTA) ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।
2/6

ਇਹ ਸਮਝੌਤਾ ਦੁਨੀਆ ਦੀਆਂ ਦੋ ਪ੍ਰਮੁੱਖ ਅਰਥਵਿਵਸਥਾਵਾਂ ਨੂੰ ਜੋੜਦਾ ਹੈ, ਜੋ ਮਿਲ ਕੇ ਵਿਸ਼ਵ GDP ਦਾ 25 ਫ਼ੀਸਦੀ ਅਤੇ ਵਿਸ਼ਵ ਵਪਾਰ ਦਾ ਇੱਕ ਤਿਹਾਈ ਹਿੱਸਾ ਹਨ। ਇਸ ਨਾਲ 2 ਅਰਬ ਲੋਕਾਂ ਦਾ ਇੱਕ ਵਿਸ਼ਾਲ ਮੁਕਤ ਵਪਾਰ ਖੇਤਰ ਬਣੇਗਾ।
Published at : 27 Jan 2026 03:05 PM (IST)
ਹੋਰ ਵੇਖੋ
Advertisement
Advertisement





















