ਪੜਚੋਲ ਕਰੋ

31 ਮਾਰਚ ਤੋਂ ਪਹਿਲਾਂ ਵਿੱਤੀ ਵਰ੍ਹੇ 2021-22 ਦਾ ਭਰ ਦਿਓ ਇਨਕਮ ਟੈਕਸ ਰਿਟਰਨ, ਬਾਅਦ 'ਚ ਨਹੀਂ ਮਿਲੇਗਾ ਮੌਕਾ

ITR_1

1/7
ਜੇਕਰ ਤੁਸੀਂ ਅਜੇ ਤੱਕ ਵਿੱਤੀ ਸਾਲ 2021-2022 ਲਈ ਇਨਕਮ ਟੈਕਸ ਰਿਟਰਨ ਨਹੀਂ ਭਰੀ ਤਾਂ ਅੱਜ ਹੀ ਇਸ ਮਹੱਤਵਪੂਰਨ ਕੰਮ ਨੂੰ ਨਿਪਟਾਓ। ਹੁਣ ਇਸ ਕੰਮ ਲਈ ਸਿਰਫ਼ ਦੋ ਦਿਨ ਬਚੇ ਹਨ। ਇਸ ਤੋਂ ਬਾਅਦ ਤੁਸੀਂ ਵਿੱਤੀ ਸਾਲ 2021-2022 ਲਈ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰ ਸਕੋਗੇ।

2/7
ਜਿਹੜੇ ਲੋਕ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰਦੇ ਹਨ, ਉਨ੍ਹਾਂ ਨੂੰ ਅਗਲੇ ਵਿੱਤੀ ਸਾਲ ਤੋਂ ਜ਼ਿਆਦਾ ਟੀਡੀਐਸ ਅਦਾ ਕਰਨਾ ਹੋਵੇਗਾ। ਉਨ੍ਹਾਂ ਨੂੰ 25% ਜ਼ਿਆਦਾ TDS ਦਾ ਭੁਗਤਾਨ ਕਰਨਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਬਿਨਾਂ ਜੁਰਮਾਨੇ ਦੇ ਵਿੱਤੀ ਸਾਲ 2021-2020 ਦੀ ਰਿਟਰਨ ਭਰਨ ਦੀ ਆਖਰੀ ਮਿਤੀ 31 ਦਸੰਬਰ 2021 ਸੀ।

3/7
ਪਰ ਸਰਕਾਰ ਨੇ ਟੈਕਸਦਾਤਾਵਾਂ ਨੂੰ ਜੁਰਮਾਨੇ ਦੇ ਨਾਲ 31 ਮਾਰਚ 2022 ਤੱਕ ਦਾ ਸਮਾਂ ਦਿੱਤਾ ਸੀ, ਜਿਸ ਦੀ ਸਮਾਂ ਸੀਮਾ ਕੱਲ੍ਹ ਖਤਮ ਹੋ ਰਹੀ ਹੈ। 31 ਦਸੰਬਰ ਤੋਂ 31 ਮਾਰਚ ਦਰਮਿਆਨ ਵਿੱਤੀ ਸਾਲ 2021-2022 ਲਈ ਰਿਟਰਨ ਭਰਨ ਵਾਲਿਆਂ ਨੂੰ 1,000 ਤੋਂ 5,000 ਰੁਪਏ ਤੱਕ ਦਾ ਜੁਰਮਾਨਾ ਭਰਨਾ ਹੋਵੇਗਾ।

4/7
ਇਨਕਮ ਟੈਕਸ ਵਿਭਾਗ ਨੇ ਸਾਰਿਆਂ ਨੂੰ 31 ਮਾਰਚ ਤੋਂ ਪਹਿਲਾਂ ਪੈਨ ਅਤੇ ਆਧਾਰ ਲਿੰਕ ਕਰਨ ਲਈ ਵੀ ਕਿਹਾ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡਾ ਪੈਨ ਕਾਰਡ ਅਵੈਧ ਹੋ ਜਾਵੇਗਾ। ਤੁਹਾਨੂੰ 31 ਮਾਰਚ ਤੋਂ ਬਾਅਦ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਜੁਰਮਾਨਾ ਭਰਨਾ ਪਵੇਗਾ।

5/7
ਜੇਕਰ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਗਿਆ ਤਾਂ ਤੁਸੀਂ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕਰ ਸਕੋਗੇ। ਇਸ ਦੇ ਨਾਲ ਹੀ ਤੁਸੀਂ ਬੈਂਕਿੰਗ ਸੇਵਾਵਾਂ ਦਾ ਲਾਭ ਵੀ ਨਹੀਂ ਲੈ ਸਕੋਗੇ। ਇਸ ਤੋਂ ਇਲਾਵਾ ਤੁਹਾਨੂੰ PF ਕਢਵਾਉਣ 'ਤੇ ਤਿੰਨ ਵਾਰ TDS ਦਾ ਭੁਗਤਾਨ ਕਰਨਾ ਹੋਵੇਗਾ।

6/7
ਪੈਨ-ਆਧਾਰ ਲਿੰਕ ਦੀ ਅਣਹੋਂਦ ਵਿੱਚ ਤੁਸੀਂ 50 ਹਜ਼ਾਰ ਰੁਪਏ ਤੋਂ ਵੱਧ ਦੀ FD ਜਾਂ ਨਕਦ ਜਮ੍ਹਾ ਨਹੀਂ ਕਰ ਸਕੋਗੇ। ਇਸ ਦੇ ਨਾਲ ਤੁਸੀਂ ਮਾਰਕੀਟ ਵਿੱਚ ਨਿਵੇਸ਼ ਜਾਂ ਮਿਉਚੁਅਲ ਫੰਡ ਵਿੱਚ ਨਿਵੇਸ਼ ਕਰਨ ਦੇ ਯੋਗ ਨਹੀਂ ਹੋਵੋਗੇ।

7/7
ਆਧਾਰ ਪੈਨ ਨੂੰ ਲਿੰਕ ਕਰਨ ਲਈ ਇਨਕਮ ਟੈਕਸ ਈ-ਫਾਈਲਿੰਗ ਵੈੱਬਸਾਈਟ 'ਤੇ ਕਲਿੱਕ ਕਰੋ। ਇੱਥੇ ਲਿੰਕ ਆਧਾਰ ਵਿਕਲਪ 'ਤੇ ਕਲਿੱਕ ਕਰਕੇ ਆਧਾਰ ਅਤੇ ਪੈਨ ਨੂੰ ਲਿੰਕ ਕਰੋ। ਲਿੰਕ ਕਰਨ ਤੋਂ ਬਾਅਦ ਤੁਹਾਡੇ ਮੋਬਾਈਲ ਨੰਬਰ 'ਤੇ ਲਿੰਕ ਮੈਸੇਜ ਆਵੇਗਾ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ

Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Advertisement
ABP Premium

ਵੀਡੀਓਜ਼

111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂਅਰਵਿੰਦ ਕੇਜਰੀਵਾਲ 'ਤੇ  ਹਮਲਾ ਕਰਨ ਲਈ ਆਏ ਗੁੰਡੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
Delhi Election 2025: ਦਿੱਲੀ 'ਚ ਹੁਣ ਕਿਰਾਏਦਾਰਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
ਰੇਲ 'ਚ ਸਫਰ ਕਰਨ ਵਾਲਿਆਂ ਲਈ ਬੂਰੀ ਖ਼ਬਰ! ਪੰਜਾਬ 'ਚੋਂ ਲੰਘਣ ਵਾਲੀਆਂ 65 ਰੇਲਗੱਡ਼ੀਆਂ ਰੱਦ, ਕਈਆਂ ਦਾ ਬਦਲਿਆ ਰੂਟ
Data Dump Technology: ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
ਸੈਫ ਅਲੀ ਖਾਨ 'ਤੇ ਹਮਲਾ ਕਰਨ ਵਾਲੇ ਸ਼ਖਸ਼ ਦੀ Data Dump ਰਾਹੀਂ ਖੁੱਲ੍ਹੀ ਪੋਲ ? ਜਾਣੋ ਇਸ ਤਕਨਾਲੋਜੀ ਬਾਰੇ ਡਿਟੇਲ...
Cyber Fraud 'ਤੇ ਲੱਗੇਗੀ ਲਗਾਮ! ਸਰਕਾਰ ਨੇ ਲਾਂਚ ਕੀਤੀ ਨਵੀਂ  App, ਘਰ ਬੈਠਿਆਂ ਕਰ ਸਕਦੇ ਧੋਖਾਧੜੀ ਦੀ ਸ਼ਿਕਾਇਤ

Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ,
Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, "ਨਿਹੰਗਾਂ" ਨੇ ਪੁਲਿਸ ਟੀਮ 'ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਮਾਮਲਾ
ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫੀ 'ਚ ਖੇਡਣਗੇ ਜਾਂ ਨਹੀਂ? ਸਾਹਮਣੇ ਆਇਆ ਵੱਡਾ ਅਪਡੇਟ

Embed widget