ਪੜਚੋਲ ਕਰੋ

ITR Filing 2024: ਸਹੀ ਫਾਰਮ ਨਾ ਚੁਣਨ ਕਾਰਨ ਰੱਦ ਹੋ ਸਕਦਾ ਹੈ ITR, ਜਾਣੋ ਕਿਵੇਂ ਕਰਨੀ ਹੈ ਚੋਣ ?

ITR Filing 2024: ਇਨਕਮ ਟੈਕਸ ਰਿਟਰਨ ਭਰਨ ਦੀ ਅੰਤਮ ਤਾਰੀਖ ਨੇੜੇ ਆ ਰਹੀ ਹੈ। ਜੇਕਰ ਤੁਸੀਂ ਸਹੀ ITR ਫਾਰਮ ਚੁਣਨਾ ਚਾਹੁੰਦੇ ਹੋ, ਤਾਂ ਇੱਥੇ ਚੈੱਕ ਕਰੋ ਕਿਹੜਾ ਫਾਰਮ ਤੁਹਾਡੇ ਲਈ ਸਹੀ ਹੈ।

ਇਨਕਮ ਟੈਕਸ ਰਿਟਰਨ ਭਰਨ ਤੋਂ ਪਹਿਲਾਂ, ITR ਫਾਰਮਾਂ ਦੀਆਂ ਕਿਸਮਾਂ ਬਾਰੇ ਜਾਣੋ।

1/6
ITR Filing 2024:  ਇਨਕਮ ਟੈਕਸ ਰਿਟਰਨ (ITR) ਫਾਈਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਜੇਕਰ ਤੁਸੀਂ ਵਿੱਤੀ ਸਾਲ 2023-24 ਅਤੇ ਅਸੈਸਮੈਂਟ ਈਅਰ 2024-25 ਲਈ ਇਨਕਮ ਟੈਕਸ ਰਿਟਰਨ ਫਾਈਲ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਘਰ ਬੈਠੇ ਅਜਿਹਾ ਕਰ ਸਕਦੇ ਹੋ, ਪਰ ਅਕਸਰ ਲੋਕ ITR ਫਾਰਮ ਨੂੰ ਲੈ ਕੇ ਉਲਝਣ ਵਿੱਚ ਰਹਿੰਦੇ ਹਨ।

2/6
ਆਮਦਨ ਕਰ ਵਿਭਾਗ ITR-1 ਤੋਂ ਲੈ ਕੇ 4 ਤਕ ਫਾਰਮ ਜਾਰੀ ਕਰਦਾ ਹੈ। ITR-1 ਫਾਰਮ ਦਾ ਨਾਮ ਹੈ ਸਹਿਜ, ITR-2, ITR-3 ਅਤੇ ITR-4 (ਸੁਗਮ) ਹੈ।

3/6
ITR-1 ਅਤੇ ITR-2 ਫਾਰਮ ਸੈਲਰੀਡ ਕਲਾਸ ਲਈ ਬਣਾਏ ਗਏ ਹਨ। ਜਿਸ ਸੈਲਰੀਡ ਕਲਾਸ ਦੇ ਵਿਅਕਤੀਆਂ ਦੀ ਆਮਦਨ 50 ਲੱਖ ਰੁਪਏ ਤੋਂ ਘੱਟ ਹੈ।ਉਨ੍ਹਾਂ ਲਈ ਸਹਿਜ ਫਾਰਮ ਹੈ। ਇਸ ਵਿੱਚ ਤੁਹਾਡੀ ਐਗਰੀਕਲਚਰ ਆਮਦਨ 5,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਆਮਦਨ ਵਿੱਚ ਐਫ.ਡੀ., ਬਚਤ ਖਾਤੇ ਆਦਿ ਤੋਂ ਆਮਦਨ ਵੀ ਸ਼ਾਮਲ ਹੈ।

4/6
50 ਲੱਖ ਰੁਪਏ ਤੋਂ ਵੱਧ ਕਮਾਈ ਕਰਨ ਵਾਲੇ ਸੈਲਰੀਡ ਕਲਾਸ ਨੂੰ ITR-2 ਫਾਰਮ ਦੀ ਵਰਤੋਂ ਕਰਨੀ ਪਵੇਗੀ।

5/6
ਉਹ ਵਿਅਕਤੀ ਜੋ ਕਾਰੋਬਾਰ ਜਾਂ ਪੇਸ਼ੇ ਤੋਂ ਆਮਦਨ ਕਮਾਉਂਦੇ ਹਨ, ਉਹ ITR ਫਾਰਮ-3 ਦੀ ਵਰਤੋਂ ਕਰ ਸਕਦੇ ਹਨ। ਇਸ ਵਿੱਚ ਵਿਅਕਤੀ ਦੀ ਕਮਾਈ ਬਿਜਨੈੱਸ ਰਾਹੀਂ ਹੋਣੀ ਚਾਹੀਦੀ ਹੈ।

6/6
ITR-4 (ਸੁਗਮ) ਛੋਟੇ ਕਾਰੋਬਾਰੀਆਂ ਅਤੇ ਪੇਸ਼ੇਵਰਾਂ ਲਈ ਹੈ। ਛੋਟੇ ਕਾਰੋਬਾਰੀ ਜਿਨ੍ਹਾਂ ਦੀ ਆਮਦਨ 50 ਲੱਖ ਰੁਪਏ ਤੱਕ ਹੈ, ਇਸ ਫਾਰਮ ਦੀ ਵਰਤੋਂ ਕਰ ਸਕਦੇ ਹਨ। ਇਸ ਫਾਰਮ ਰਾਹੀਂ ਤੁਸੀਂ ਅਨੁਮਾਨ ਦੇ ਆਧਾਰ 'ਤੇ ਕਾਰੋਬਾਰ ਜਾਂ ਪੇਸ਼ੇ ਤੋਂ ਆਪਣੀ ਆਮਦਨ ਦਾ ਐਲਾਨ ਕਰ ਸਕਦੇ ਹੋ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ

20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ

Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget