ਪੜਚੋਲ ਕਰੋ

LPG Price Hike : ਬਿਹਾਰ 'ਚ 1000 ਤੋਂ ਪਾਰ ਹੋਈ LPG ਸਿਲੰਡਰ ਦੀ ਕੀਮਤ , ਜਾਣੋ ਦਿੱਲੀ-ਮੁੰਬਈ, ਯੂਪੀ ਸਮੇਤ ਹੋਰ ਸੂਬਿਆਂ 'ਚ ਹੁਣ ਕਿੰਨੇ ਦਾ ਮਿਲੇਗਾ

Gas Cylinder

1/6
LPG Price Hike : ਅੱਜ ਆਮ ਆਦਮੀ ਨੂੰ ਮਹਿੰਗਾਈ ਦਾ ਜ਼ਬਰਦਸਤ ਝਟਕਾ ਲੱਗਾ ਹੈ। ਦਰਅਸਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਹੀ ਅੱਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰੀ ਤੇਲ ਮਾਰਕੀਟਿੰਗ ਕੰਪਨੀ ਆਇਲ ਕਾਰਪੋਰੇਸ਼ਨ ਨੇ ਐਲਪੀਜੀ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਹੈ। ਬਿਹਾਰ 'ਚ LPG ਸਿਲੰਡਰ ਦੀ ਕੀਮਤ 1000 ਦੇ ਪਾਰ ਪਹੁੰਚ ਗਈ ਹੈ। ਆਓ ਤਸਵੀਰਾਂ ਤੋਂ ਜਾਣਦੇ ਹਾਂ ਕਿ ਕੀਮਤ ਵਧਣ ਤੋਂ ਬਾਅਦ ਦਿੱਲੀ-ਮੁੰਬਈ, ਯੂਪੀ ਸਮੇਤ ਹੋਰ ਰਾਜਾਂ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ਕਿੰਨੀ ਹੋ ਗਈ ਹੈ।

2/6
50 ਰੁਪਏ ਦੇ ਵਾਧੇ ਤੋਂ ਬਾਅਦ ਦਿੱਲੀ 'ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 949.50 ਰੁਪਏ ਹੋ ਗਈ ਹੈ। ਐਲਪੀਜੀ ਦੀ ਕੀਮਤ ਵਿੱਚ ਇਹ ਵਾਧਾ ਅਕਤੂਬਰ 2021 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ, ਹਾਲਾਂਕਿ ਇਸ ਦੌਰਾਨ ਗੈਰ-ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਹੋਇਆ ਹੈ ਪਰ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਨਹੀਂ ਕੀਤਾ ਗਿਆ ਸੀ। ਆਖਰੀ ਵਾਰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 6 ਅਕਤੂਬਰ 2021 ਨੂੰ ਵਾਧਾ ਕੀਤਾ ਗਿਆ ਸੀ।

3/6
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਵੀ ਘਰੇਲੂ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। ਸੂਬੇ ਵਿੱਚ 987.50 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ।

4/6
ਬਿਹਾਰ ਦੀ ਰਾਜਧਾਨੀ ਪਟਨਾ 'ਚ LPG ਸਿਲੰਡਰ ਦੀ ਕੀਮਤ 50 ਰੁਪਏ ਦੇ ਵਾਧੇ ਤੋਂ ਬਾਅਦ 1000 ਰੁਪਏ ਦੇ ਪਾਰ ਪਹੁੰਚ ਗਈ ਹੈ। ਇੱਥੇ ਕੀਮਤ 998 ਰੁਪਏ ਪ੍ਰਤੀ ਸਿਲੰਡਰ ਤੋਂ ਵਧ ਕੇ 1039.5 ਰੁਪਏ ਹੋ ਗਈ ਹੈ।

5/6
ਮੁੰਬਈ 'ਚ ਘਰੇਲੂ ਗੈਸ ਦੀ ਕੀਮਤ 899.5 ਰੁਪਏ ਤੋਂ ਵਧ ਕੇ ਹੁਣ 949.50 ਰੁਪਏ ਹੋ ਗਈ ਹੈ।

6/6
ਦੱਸਣਯੋਗ ਹੈ ਕਿ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅਕਤੂਬਰ 2021 ਤੋਂ 1 ਮਾਰਚ 2022 ਦਰਮਿਆਨ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 275 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਦਾ ਸਭ ਤੋਂ ਵੱਡਾ ਝਟਕਾ ਆਮ ਲੋਕਾਂ ਨੂੰ ਲੱਗਾ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget