ਪੜਚੋਲ ਕਰੋ

Budget: ਆਮ ਜਨਤਾ ਦੀਆਂ ਟੁੱਟੀਆਂ ਉਮੀਦਾਂ, ਬਜਟ ਤੋਂ ਮਿਡਲ ਕਲਾਸ ਹੋਇਆ ਨਿਰਾਸ਼

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਆਰਥਿਕ ਬਜਟ 2026 ਪੇਸ਼ ਕੀਤਾ। ਲਗਭਗ 53 ਲੱਖ ਕਰੋੜ ਰੁਪਏ ਦੇ ਇਸ ਵਿਸ਼ਾਲ ਬਜਟ 'ਚ ਸਰਕਾਰ ਨੇ ਆਮ ਆਦਮੀ, ਔਰਤਾਂ, ਕਿਸਾਨਾਂ ਅਤੇ ਨੌਜਵਾਨਾਂ 'ਤੇ ਧਿਆਨ ਕੇਂਦਰਿਤ ਕਰਨ ਦਾ ਦਾਅਵਾ ਕੀਤਾ ਹੈ।

image source twitter

1/6
ਹਾਲਾਂਕਿ, ਕਈ ਅਜਿਹੇ ਵੱਡੇ ਐਲਾਨ ਹਨ ਜਿਨ੍ਹਾਂ ਦੀ ਉਮੀਦ ਆਮ ਜਨਤਾ ਕਰ ਰਹੀ ਸੀ, ਪਰ ਉਹ ਪੂਰੀ ਨਹੀਂ ਹੋ ਸਕੀ। ਇਸ ਤੋਂ ਇਲਾਵਾ ਬਜਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੇ ਵਿੱਚ ਵੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ।

2/6
ਟੈਕਸਦਾਤਾਵਾਂ ਨੂੰ ਉਮੀਦ ਸੀ ਕਿ ਨਵੇਂ ਟੈਕਸ ਰਿਜੀਮ ਤਹਿਤ ਆਮ ਟੈਕਸ ਦਾਤਾਵਾਂ ਲਈ 12 ਲੱਖ ਰੁਪਏ ਤਕ ਦੀ ਸਾਲਾਨਾ ਕਮਾਈ ਉੱਤੇ ਜ਼ੀਰੋ ਫੀਸਦੀ ਟੈਕਸ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀ ਲਿਮਟ ਵਧਾ ਕੇ ਇਸ ਵਾਰ 14 ਲੱਖ ਕੀਤੇ ਜਾਣ ਦੀ ਉਮੀਦ ਸੀ ਪਰ ਸਰਕਾਰ ਨੇ ਇਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।

3/6
ਨਵੇਂ ਟੈਕਸ ਸਿਸਟਮ ਦੇ ਤਹਿਤ  PPF, NPS ਅਤੇ ELSS ਵਰਗੀਆਂ ਬਚਤ ਯੋਜਨਾਵਾਂ 'ਤੇ ਟੈਕਸ ਛੋਟ ਦਿੱਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਸੀ। ਪਰ ਸਰਕਾਰ ਨੇ ਇਸ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਇਹ ਸਿਰਫ ਪੁਰਾਣੇ ਟੈਕਸ ਰਿਜੀਮ ਦੇ ਤਹਿਤ ਹੀ ਛੋਟ ਦੇ ਯੋਗ ਹੋਣਗੇ। ਓਲਡ ਟੈਕਸ ਰਿਜੀਮ 'ਚ ਇਨ੍ਹਾਂ ਯੋਜਨਾ ਵਿਚ ਨਿਵੇਸ਼ ਉੱਤੇ ਇਨਕਮ ਟੈਕਸ ਦੀ ਧਾਰਾ 80ਸੀ ਦੇ ਤਹਿਤ 1.5 ਲੱਖ ਰੁਪਏ ਤੱਕ ਦੀ ਛੋਟ ਦਿੱਤੀ ਜਾਂਦੀ ਹੈ।

4/6
ਬਜਟ ਨੇ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ ਹੈ। F&O ਟ੍ਰੇਡਰਾਂ ਲਈ ਟ੍ਰਾਂਜੈਕਸ਼ਨ ਚਾਰਜ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੌਂਗ ਟਰਮ (LTCG) ਅਤੇ ਸ਼ਾਰਟ ਟਰਮ (STCG) ਕੈਪੀਟਲ ਗੇਨ ਟੈਕਸ ਵਿੱਚ ਵੀ ਕੋਈ ਕਟੌਤੀ ਨਹੀਂ ਕੀਤੀ ਗਈ।

5/6
ਕਿਸਾਨਾਂ ਨੂੰ ਉਮੀਦ ਸੀ ਕਿ PM ਕਿਸਾਨ ਸਨਮਾਨ ਨਿਧੀ ਦੀ ਰਾਸ਼ੀ 6,000 ਰੁਪਏ ਤੋਂ ਵਧਾ ਕੇ 12,000 ਰੁਪਏ ਕੀਤੀ ਜਾਵੇਗੀ, ਪਰ ਅਜਿਹਾ ਨਹੀਂ ਹੋਇਆ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਫਸਲਾਂ ਦੇ ਐੱਮ.ਐੱਸ.ਪੀ. (MSP) ਬਾਰੇ ਵੀ ਬਜਟ ਵਿੱਚ ਕੋਈ ਵੱਡਾ ਐਲਾਨ ਨਹੀਂ ਮਿਲਿਆ।

6/6
ਬਜ਼ੁਰਗਾਂ ਨੂੰ ਉਮੀਦ ਸੀ ਕਿ ਰੇਲ ਟਿਕਟਾਂ ਵਿੱਚ ਮਿਲਣ ਵਾਲੀ ਰਿਆਇਤ ਮੁੜ ਸ਼ੁਰੂ ਹੋਵੇਗੀ, ਪਰ ਸਰਕਾਰ ਨੇ ਇਸ 'ਤੇ ਚੁੱਪੀ ਧਾਰੀ ਰੱਖੀ। ਬੀਮਾ ਯੋਜਨਾਵਾਂ ਅਤੇ TDS ਕਟੌਤੀ ਵਿੱਚ ਵੀ ਕੋਈ ਰਾਹਤ ਨਹੀਂ ਮਿਲੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget