ਪੜਚੋਲ ਕਰੋ
Rule Changed from 1 May: ਅੱਜ ਤੋਂ ਬਦਲ ਜਾਣਗੇ ਪੈਸਿਆਂ ਨਾਲ ਜੁੜੇ ਆਹ ਨਿਯਮ, ਤੁਹਾਡੀ ਜੇਬ੍ਹ 'ਤੇ ਪਵੇਗਾ ਅਸਰ
Financial Rules: ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਗਏ ਹਨ। ਆਓ ਜਾਣਦੇ ਹਾਂ ਇਸ ਦਾ ਆਮ ਲੋਕਾਂ ਦੀਆਂ ਜੇਬਾਂ 'ਤੇ ਕਿੰਨਾ ਅਸਰ ਪੈਣ ਜਾ ਰਿਹਾ ਹੈ।
Financial Rules
1/7

ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਮਈ ਦੀ ਸ਼ੁਰੂਆਤ ਦੇ ਨਾਲ ਹੀ ਪੈਸੇ ਨਾਲ ਜੁੜੇ ਕਈ ਨਿਯਮ ਬਦਲ ਗਏ ਹਨ। ਅਜਿਹੇ 'ਚ ਇਸ ਦਾ ਸਿੱਧਾ ਅਸਰ ਤੁਹਾਡੀ ਜੇਬ 'ਤੇ ਪਵੇਗਾ। ਅਸੀਂ ਤੁਹਾਨੂੰ ਅੱਜ ਤੋਂ ਬਦਲੇ ਗਏ ਨਿਯਮਾਂ ਬਾਰੇ ਦੱਸ ਰਹੇ ਹਾਂ।
2/7

1 ਮਈ ਤੋਂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਬਦਲਾਅ ਕੀਤਾ ਗਿਆ ਹੈ। ਵਪਾਰਕ ਗੈਸ ਦੀਆਂ ਕੀਮਤਾਂ ਘੱਟ ਹੋ ਗਈਆਂ ਹਨ।
Published at : 01 May 2024 10:54 AM (IST)
ਹੋਰ ਵੇਖੋ





















