Most Expensive Places: ਦੁਨੀਆ ਦੇ ਇਨ੍ਹਾਂ ਦੇਸ਼ਾਂ 'ਚ ਰਹਿਣਾ ਸਭ ਤੋਂ ਮਹਿੰਗਾ, ਜਾਣੋ ਭਾਰਤ ਦਾ ਕੀ ਹੈ ਨੰਬਰ

Expensive Places of World: ਕੋਰੋਨਾ ਮਹਾਮਾਰੀ ਅਤੇ ਰੂਸ-ਯੂਕਰੇਨ ਯੁੱਧ ਕਾਰਨ ਪੂਰੀ ਦੁਨੀਆ ਚ ਮੰਦੀ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਪਿਛਲੇ ਇੱਕ ਸਾਲ ਵਿੱਚ ਪੂਰੀ ਦੁਨੀਆ ਵਿੱਚ ਮਹਿੰਗਾਈ ਵਿੱਚ ਵੀ ਬੇਤਹਾਸ਼ਾ ਵਾਧਾ ਹੋਇਆ ਹੈ।

Expensive Places of World

Sponsored Links by Taboola