ਪੜਚੋਲ ਕਰੋ

2000 Rupees Note: ਸਿਰਫ਼ 6 ਦਿਨ ਬਾਕੀ, 29 ਸਤੰਬਰ ਤੋਂ ਪਹਿਲਾਂ ਨਬੇੜ ਲਓ ਇਹ ਜ਼ਰੂਰੀ ਕੰਮ

2000 Rupees Note: ਰਿਜ਼ਰਵ ਬੈਂਕ ਨੇ 19 ਮਈ ਨੂੰ ਇਹ ਐਲਾਨ ਕਰ ਦਿੱਤਾ ਸੀ ਕਿ ਹੁਣ 2000 ਰੁਪਏ ਦੇ ਨੋਟ ਨੂੰ ਚਲਣ ਤੋਂ ਬਾਹਰ ਕਰ ਦਿੱਤਾ ਜਾਵੇਗਾ।

2000 Rupees Note

1/6
2000 Rupees Note Exchange: ਭਾਰਤੀ ਰਿਜ਼ਰਵ ਬੈਂਕ ਨੇ ਸਾਰੇ ਨਾਗਰਿਕਾਂ ਨੂੰ 30 ਸਤੰਬਰ 2023 ਤੱਕ 2000 ਰੁਪਏ ਦੇ ਨੋਟ ਜਮ੍ਹਾ ਕਰਵਾਉਣ ਲਈ ਕਿਹਾ ਹੈ। ਅਜਿਹੇ 'ਚ ਇਨ੍ਹਾਂ ਨੋਟਾਂ ਨੂੰ ਜਮ੍ਹਾ ਕਰਵਾਉਣ ਦੀ ਸਮਾਂ ਸੀਮਾ ਨੇੜੇ ਆ ਰਹੀ ਹੈ।

2/6
ਅਜਿਹੇ 'ਚ ਜੇ ਤੁਸੀਂ ਇਹ ਕੰਮ ਪੂਰਾ ਨਹੀਂ ਕੀਤਾ ਹੈ ਤਾਂ ਜਲਦੀ ਤੋਂ ਜਲਦੀ ਕਰ ਲਓ। ਤੁਹਾਨੂੰ ਬਾਅਦ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

3/6
ਜੇ ਤੁਹਾਡੇ ਕੋਲ ਵੀ 2000 ਰੁਪਏ ਦੇ ਨੋਟ ਹਨ ਤਾਂ ਤੁਸੀਂ ਇਸ ਨੂੰ ਡਾਕਖਾਨੇ ਜਾਂ ਕਿਸੇ ਬੈਂਕ ਵਿੱਚ ਜਾ ਕੇ ਬਦਲ ਸਕਦੇ ਹੋ।

4/6
ਰਿਜ਼ਰਵ ਬੈਂਕ ਨੇ ਇਕ ਵਾਰ 'ਚ ਸਿਰਫ 20,000 ਰੁਪਏ ਯਾਨੀ ਇਕ ਵਾਰ 'ਚ 10 ਨੋਟ ਬਦਲਣ ਦੀ ਇਜਾਜ਼ਤ ਦਿੱਤੀ ਹੈ।

5/6
ਜੇ ਤੁਸੀਂ ਪੋਸਟ ਆਫਿਸ ਜਾਂ ਬੈਂਕ ਜਾ ਕੇ ਪੁਰਾਣੇ ਨੋਟ ਬਦਲਵਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਉੱਥੇ ਇੱਕ ਫਾਰਮ ਭਰਨਾ ਹੋਵੇਗਾ।

6/6
ਇਸ ਦੇ ਨਾਲ, ਤੁਸੀਂ ਬੈਂਕ ਦੀ ਜ਼ਰੂਰੀ ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਕੇ 2000 ਰੁਪਏ ਦਾ ਨੋਟ ਵਾਪਸ ਕਰ ਸਕਦੇ ਹੋ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

ਭਾਰਤ ਵਿੱਚ ਕਿਹੜੀਆਂ ਯੂਕੇ ਸ਼ਰਾਬਾਂ ਵਿਕਦੀਆਂ ਹਨ, ਇਸ ਨਾਲ ਪੀਣ ਵਾਲੇ ਪ੍ਰੇਮੀਆਂ ਨੂੰ ਕਿੰਨਾ ਫਾਇਦਾ ਹੋਵੇਗਾ?

LPG News : 10 ਮਿੰਟਾਂ 'ਚ ਘਰ ਪਹੁੰਚੇਗਾ ਗੈਸ ਸਿਲੰਡਰ, ਦੇਸ਼ ਦੀ ਪਹਿਲੀ ਆਨ-ਡਿਮਾਂਡ ਡਿਲੀਵਰੀ ਸ਼ੁਰੂ, ਜਾਣੋ ਕੀ ਹੈ ਪ੍ਰਕਿਰਿਆ?

Bank holiday:ਕੱਲ੍ਹ ਅਤੇ ਉਸ ਤੋਂ ਪਰਸੋਂ ਬੈਂਕ ਕਿਉਂ ਬੰਦ ਰਹਿਣਗੇ? 16 ਅਤੇ 17 ਜੁਲਾਈ ਨੂੰ ਬੈਂਕ ਛੁੱਟੀ ਦਾ ਕਾਰਨ ਜਾਣੋ।

8th Pay Commission: ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਉਮੀਦ ਤੋਂ ਵੱਧ HRA ਮਿਲੇਗਾ! ਜਾਣੋ ਤਨਖਾਹਾਂ 'ਚ ਕਿੰਨਾ ਹੋਏਗਾ ਵਾਧਾ?
ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਉਮੀਦ ਤੋਂ ਵੱਧ HRA ਮਿਲੇਗਾ! ਜਾਣੋ ਤਨਖਾਹਾਂ 'ਚ ਕਿੰਨਾ ਹੋਏਗਾ ਵਾਧਾ?

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Embed widget