ਪੜਚੋਲ ਕਰੋ

PM Kisan Scheme : 4 ਦਿਨਾਂ ਬਾਅਦ ਕਰੋੜਾਂ ਕਿਸਾਨਾਂ ਦੇ ਖਾਤੇ 'ਚ ਆਉਣਗੇ ਪੈਸੇ, ਜਾਣੋ ਤੁਹਾਨੂੰ ਵੀ ਮਿਲਣਗੇ 4000 ਰੁਪਏ?

modi1

1/6
PM Kisan Samman Nidhi Scheme: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਪੈਸਾ ਜਲਦੀ ਹੀ ਕਿਸਾਨਾਂ ਦੇ ਖਾਤੇ 'ਚ ਆਉਣ ਵਾਲਾ ਹੈ। ਜੇਕਰ ਤੁਸੀਂ ਵੀ ਇਸ ਸਕੀਮ ਲਈ ਅਪਲਾਈ ਕੀਤਾ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਤੁਹਾਨੂੰ ਦੱਸ ਦੇਈਏ ਕਿ 2000 ਦੀ ਬਜਾਏ ਪੂਰੇ 4000 ਰੁਪਏ ਕਈ ਕਿਸਾਨਾਂ ਦੇ ਖਾਤੇ ਵਿੱਚ ਆਉਣਗੇ। ਹਾਂ... ਆਓ ਤੁਹਾਨੂੰ ਦੱਸਦੇ ਹਾਂ ਕਿ ਕੌਣ

2/6
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 10ਵੀਂ ਕਿਸ਼ਤ ਦੇ ਪੈਸੇ 1 ਜਨਵਰੀ, 2022 ਨੂੰ ਕਿਸਾਨਾਂ ਦੇ ਖਾਤੇ 'ਚ ਟਰਾਂਸਫਰ ਕੀਤੇ ਜਾਣਗੇ। ਪ੍ਰਧਾਨ ਮੰਤਰੀ ਮੋਦੀ ਨਵੇਂ ਸਾਲ 'ਤੇ ਇਹ ਰਕਮ ਕਿਸਾਨਾਂ ਦੇ ਖਾਤੇ 'ਚ ਟਰਾਂਸਫਰ ਕਰਨਗੇ।

3/6
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 10ਵੀਂ ਕਿਸ਼ਤ ਦੇ ਪੈਸੇ 1 ਜਨਵਰੀ, 2022 ਨੂੰ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਪ੍ਰਧਾਨ ਮੰਤਰੀ ਮੋਦੀ ਨਵੇਂ ਸਾਲ 'ਤੇ ਇਹ ਰਕਮ ਕਿਸਾਨਾਂ ਦੇ ਖਾਤੇ 'ਚ ਟਰਾਂਸਫਰ ਕਰਨਗੇ।

4/6
ਨਵੇਂ ਸਾਲ ਯਾਨੀ 1 ਜਨਵਰੀ ਨੂੰ ਕਿਸਾਨਾਂ ਦੇ ਖਾਤੇ 'ਚ 10ਵੀਂ ਕਿਸ਼ਤ ਦਾ ਪੈਸਾ ਟਰਾਂਸਫਰ ਕਰ ਦਿੱਤਾ ਜਾਵੇਗਾ। ਪੀਐਮ ਮੋਦੀ ਦੁਪਹਿਰ 12 ਵਜੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਜਾਰੀ ਕਰਨਗੇ।

5/6
ਦੱਸ ਦਈਏ ਕਿ ਜਿਨ੍ਹਾਂ ਕਿਸਾਨਾਂ ਨੂੰ 9ਵੀਂ ਕਿਸ਼ਤ ਦੇ ਪੈਸੇ ਨਹੀਂ ਮਿਲੇ ਹਨ, ਉਨ੍ਹਾਂ ਦੇ ਖਾਤੇ 'ਚ 9ਵੀਂ ਅਤੇ 10ਵੀਂ ਕਿਸ਼ਤ ਦੇ ਪੈਸੇ ਇਕੱਠੇ ਟਰਾਂਸਫਰ ਕੀਤੇ ਜਾਣਗੇ। ਯਾਨੀ ਇਨ੍ਹਾਂ ਲੋਕਾਂ ਦੇ ਖਾਤੇ 'ਚ ਪੂਰੇ 4000 ਰੁਪਏ ਆ ਜਾਣਗੇ।ਇਸ ਸਕੀਮ ਤਹਿਤ ਕੇਂਦਰ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ ਤਿੰਨ ਕਿਸ਼ਤਾਂ ਦੇ ਰੂਪ ਵਿੱਚ ਦਿੰਦੀ ਹੈ। ਯਾਨੀ ਤੁਹਾਨੂੰ 4 ਮਹੀਨਿਆਂ ਦੇ ਫਰਕ 'ਤੇ 2000 ਰੁਪਏ ਦੀ ਰਕਮ ਮਿਲਦੀ ਹੈ। ਇਹ ਪੈਸਾ ਸਿੱਧਾ ਤੁਹਾਡੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ।

6/6
ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੀ ਉਮਰ 18 ਤੋਂ 40 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ 2 ਹੈਕਟੇਅਰ ਵਾਹੀਯੋਗ ਜ਼ਮੀਨ ਦਾ ਹੋਣਾ ਵੀ ਜ਼ਰੂਰੀ ਹੈ, ਜਿਨ੍ਹਾਂ ਕਿਸਾਨਾਂ ਕੋਲ ਵਾਹੀਯੋਗ ਜ਼ਮੀਨ ਨਹੀਂ ਹੈ, ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।  ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਰਜਿਸਟਰਡ ਕਿਸਾਨਾਂ ਦੀ ਗਿਣਤੀ 12 ਕਰੋੜ ਹੋ ਗਈ ਹੈ। ਹੁਣ ਤੱਕ ਸਰਕਾਰ ਇਸ ਸਕੀਮ ਵਿੱਚ 9 ਕਿਸ਼ਤਾਂ ਦੇ ਪੈਸੇ ਟਰਾਂਸਫਰ ਕਰ ਚੁੱਕੀ ਹੈ। ਸਰਕਾਰ ਨੇ ਇਸ ਯੋਜਨਾ ਤਹਿਤ 1.58 ਲੱਖ ਕਰੋੜ ਰੁਪਏ ਟਰਾਂਸਫਰ ਕੀਤੇ ਹਨ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget