ਪੜਚੋਲ ਕਰੋ
Water Metro: 25 ਅਪ੍ਰੈਲ ਨੂੰ ਲਾਂਚ ਹੋਵੇਗੀ ਦੇਸ਼ ਦੀ ਪਹਿਲੀ ਵਾਟਰ ਮੈਟਰੋ, ਕਵਰ ਕਰੇਗੀ 15 ਰੂਟ, ਜਾਣੋ ਕਿੰਨਾ ਹੋਵੇਗਾ ਕਿਰਾਇਆ
Water Metro in India: ਦੇਸ਼ ਦੀ ਪਹਿਲੀ ਵਾਟਰ ਮੈਟਰੋ ਕੋਚੀ ਵਿੱਚ ਸ਼ੁਰੂ ਹੋਣ ਵਾਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਅਪ੍ਰੈਲ ਨੂੰ ਹਰੀ ਝੰਡੀ ਦਿਖਾ ਕੇ ਇਸ ਦੀ ਸ਼ੁਰੂਆਤ ਕਰਨਗੇ। ਇਹ 15 ਰੂਟਾਂ ਨੂੰ ਕਵਰ ਕਰੇਗਾ।
25 ਅਪ੍ਰੈਲ ਨੂੰ ਲਾਂਚ ਹੋਵੇਗੀ ਦੇਸ਼ ਦੀ ਪਹਿਲੀ ਵਾਟਰ ਮੈਟਰੋ, ਕਵਰ ਕਰੇਗੀ 15 ਰੂਟ
1/6

ਦੇਸ਼ ਦੀ ਪਹਿਲੀ ਵਾਟਰ ਮੈਟਰੋ 10 ਟਾਪੂਆਂ ਨੂੰ ਜੋੜੇਗੀ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਦੀ ਸ਼ੁਰੂਆਤ ਅੱਠ ਇਲੈਕਟ੍ਰਿਕ ਹਾਈਬ੍ਰਿਡ ਕਿਸ਼ਤੀਆਂ ਨਾਲ ਕੀਤੀ ਜਾਵੇਗੀ।
2/6

ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਦੇ ਸ਼ੁਰੂ ਹੋਣ ਨਾਲ ਆਵਾਜਾਈ ਨੂੰ ਬਹੁਤ ਮਦਦ ਮਿਲੇਗੀ ਅਤੇ ਆਉਣ-ਜਾਣ ਵਿਚ ਆਸਾਨੀ ਹੋਵੇਗੀ। ਇਸ ਨਾਲ ਮੌਜੂਦਾ ਟਰਾਂਸਪੋਰਟ ਨੈੱਟਵਰਕ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ।
Published at : 24 Apr 2023 05:52 PM (IST)
ਹੋਰ ਵੇਖੋ





















