ਪੜਚੋਲ ਕਰੋ

PLI Scheme : ਪੋਸਟ ਆਫਿਸ ਦੀ ਇਸ ਬੀਮਾ ਯੋਜਨਾ 'ਚ ਮਿਲੇਗਾ 50 ਲੱਖ ਰੁਪਏ ਦੀ ​​ਰਿਟਰਨ , ਲੋਨ ਦਾ ਵੀ ਮਿਲੇਗਾ ਲਾਭ

PLI: ਡਾਕਖਾਨਾ ਨਾ ਸਿਰਫ਼ ਬੱਚਤ ਸਕੀਮਾਂ ਦਾ ਲਾਭ ਦਿੰਦਾ ਹੈ ਸਗੋਂ ਬੀਮੇ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ। ਅੱਜ ਅਸੀਂ ਤੁਹਾਨੂੰ ਡਾਕਘਰ ਦੀ ਡਾਕ ਜੀਵਨ ਬੀਮਾ ਸੁਰੱਖਿਆ ਬਾਰੇ ਦੱਸ ਰਹੇ ਹਾਂ।

PLI

1/6
Postal Life Insurance: ਡਾਕ ਜੀਵਨ ਬੀਮਾ 1 ਫਰਵਰੀ 1884 ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਸੀ। ਅਸੀਂ ਤੁਹਾਨੂੰ ਡਾਕ ਜੀਵਨ ਬੀਮਾ ਦੀ ਸੁਰੱਖਿਆ ਯੋਜਨਾ ਬਾਰੇ ਜਾਣਕਾਰੀ ਦੇ ਰਹੇ ਹਾਂ।

2/6
ਤੁਸੀਂ ਇਸ ਸਕੀਮ ਵਿੱਚ 19 ਤੋਂ 55 ਸਾਲ ਦੀ ਉਮਰ ਤੱਕ ਨਿਵੇਸ਼ ਕਰ ਸਕਦੇ ਹੋ। ਜੇ ਤੁਸੀਂ ਇਸ ਸਕੀਮ ਨੂੰ ਲਗਾਤਾਰ 4 ਸਾਲਾਂ ਤੱਕ ਚਲਾਉਂਦੇ ਹੋ ਤਾਂ ਇਸ 'ਤੇ ਲੋਨ ਦੀ ਸਹੂਲਤ ਵੀ ਮਿਲਦੀ ਹੈ।

3/6
ਜੇ ਤੁਹਾਨੂੰ ਪਾਲਿਸੀ ਪਸੰਦ ਨਹੀਂ ਹੈ, ਤਾਂ ਤੁਸੀਂ ਇਸਨੂੰ ਸਮਰਪਣ ਵੀ ਕਰ ਸਕਦੇ ਹੋ। ਤੁਸੀਂ ਪੋਸਟ ਆਫਿਸ ਸੁਰੱਖਿਆ ਬੀਮਾ ਯੋਜਨਾ ਰਾਹੀਂ ਘੱਟੋ-ਘੱਟ 20,000 ਰੁਪਏ ਦੀ ਬੀਮੇ ਦੀ ਰਕਮ ਪ੍ਰਾਪਤ ਕਰ ਸਕਦੇ ਹੋ।

4/6
ਇਸ ਨਾਲ ਹੀ, ਇਸ ਬੀਮਾ ਯੋਜਨਾ ਰਾਹੀਂ ਵੱਧ ਤੋਂ ਵੱਧ 50 ਲੱਖ ਰੁਪਏ ਦਾ ਬੀਮੇ ਦਾ ਲਾਭ ਲਿਆ ਜਾ ਸਕਦਾ ਹੈ। ਜੇ ਪਾਲਿਸੀਧਾਰਕ ਦੀ ਮੌਤ ਹੋ ਜਾਂਦੀ ਹੈ, ਤਾਂ ਬੀਮੇ ਦੀ ਰਕਮ ਨਾਮਜ਼ਦ ਵਿਅਕਤੀ ਨੂੰ ਦਿੱਤੀ ਜਾਵੇਗੀ।

5/6
ਇਸ ਬੀਮਾ ਯੋਜਨਾ ਤਹਿਤ 1,000 ਰੁਪਏ ਜਮ੍ਹਾ ਕਰਵਾਉਣ 'ਤੇ 76 ਰੁਪਏ ਦਾ ਬੋਨਸ ਮਿਲੇਗਾ। ਇਸ ਸਕੀਮ ਵਿੱਚ ਨਿਵੇਸ਼ ਕਰਕੇ, ਤੁਸੀਂ ਇਨਕਮ ਟੈਕਸ ਦੀ ਧਾਰਾ 80C ਦੇ ਤਹਿਤ 1.5 ਲੱਖ ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹੋ।

6/6
ਡਾਕ ਜੀਵਨ ਬੀਮਾ ਦਾ ਲਾਭ ਸਿਰਫ਼ ਸਰਕਾਰੀ ਤੇ ਅਰਧ-ਸਰਕਾਰੀ ਕਰਮਚਾਰੀ ਹੀ ਲੈ ਸਕਦੇ ਹਨ। ਇਸ ਦੇ ਨਾਲ ਹੀ ਸਾਲ 2017 ਤੋਂ ਬਾਅਦ ਡਾਕਟਰ, ਇੰਜੀਨੀਅਰ, ਵਕੀਲ, ਮੈਨੇਜਮੈਂਟ ਕੰਸਲਟੈਂਟ, ਚਾਰਟਰਡ ਅਕਾਊਂਟੈਂਟ ਆਦਿ ਨੂੰ ਵੀ ਇਸ ਸਕੀਮ ਦਾ ਲਾਭ ਮਿਲਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਅੱਜ ਹੀ ਆਪਣੇ ਨਜ਼ਦੀਕੀ ਡਾਕਘਰ ਵਿੱਚ ਜਾਉ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget