ਪੜਚੋਲ ਕਰੋ

Samsung Pay Hike: ਸੈਮਸੰਗ ਚੁੱਕਣ ਦਾ ਰਿਹੈ ਅਜਿਹਾ ਕਦਮ, ਸਾਰੇ ਕਰਮਚਾਰੀਆਂ ਦਾ ਹੋਵੇਗਾ ਨੁਕਸਾਨ

Samsung Cost Cutting: ਸੈਮਸੰਗ ਦੁਨੀਆ ਦੀ ਸਭ ਤੋਂ ਵੱਡੀ ਮੇਮੋਰੀ ਚਿੱਪ ਤੇ ਸਮਾਰਟਫੋਨ ਬਣਾਉਣ ਵਾਲੀ ਕੰਪਨੀ ਹੈ। ਮਾਰਚ ਤਿਮਾਹੀ ਦੇ ਦੌਰਾਨ ਸੈਮਸੰਗ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਹੈ ਤੇ ਮੁਨਾਫਾ 96 ਫੀਸਦੀ ਡਿੱਘ ਗਿਆ ਹੈ।

ਸੈਮਸੰਗ

1/5
Samsung Cost Cutting:  ਦੱਖਣੀ ਕੋਰੀਆ ਦੀ ਸਭ ਤੋਂ ਵੱਡੀ ਕੰਪਨੀ ਸੈਮਸੰਗ ਇਲੈਕਟ੍ਰਾਨਿਕਸ (Samsung Electronics) ਨੇ ਦੁਨੀਆ ਭਰ ਵਿੱਚ ਪੈਦਾ ਹੋਏ ਪ੍ਰਤੀਕੂਲ ਆਰਥਿਕ ਹਾਲਾਤ ਦੇ ਵਿਚਕਾਰ ਲਾਗਤਾਂ ਨੂੰ ਘਟਾਉਣ ਲਈ ਇੱਕ ਵੱਖਰਾ ਤਰੀਕਾ ਅਪਣਾਇਆ ਹੈ। ਦੁਨੀਆ ਭਰ ਦੀਆਂ ਬਹੁਤ ਸਾਰੀਆਂ ਕੰਪਨੀਆਂ ਇਸ ਸਮੇਂ ਖਰਚਿਆਂ ਨੂੰ ਘਟਾਉਣ ਲਈ ਆਪਣੇ ਕਰਮਚਾਰੀਆਂ ਨੂੰ ਛਾਂਟ ਰਹੀਆਂ ਹਨ। ਇਸ ਨਾਲ ਹੀ ਸੈਮਸੰਗ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਘਟਾ ਕੇ ਕੰਮ ਕਰਨ ਜਾ ਰਹੀ ਹੈ।

2/5
ਸੈਮਸੰਗ ਦੁਨੀਆ ਦੀ ਸਭ ਤੋਂ ਵੱਡੀ ਮੈਮੋਰੀ ਚਿੱਪ ਅਤੇ ਸਮਾਰਟਫੋਨ ਨਿਰਮਾਤਾ ਹੈ। ਲਾਗਤ ਘਟਾਉਣ ਦੇ ਉਪਾਵਾਂ ਬਾਰੇ ਕੰਪਨੀ ਦੇ ਪ੍ਰਬੰਧਨ ਅਤੇ ਕਰਮਚਾਰੀਆਂ ਵਿਚਕਾਰ ਗੱਲਬਾਤ ਚੱਲ ਰਹੀ ਸੀ। ਦੱਖਣੀ ਕੋਰੀਆ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਗੱਲਬਾਤ ਤੋਂ ਬਾਅਦ ਦੋਵੇਂ ਪੱਖ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਪ੍ਰਤੀਕੂਲ ਹਾਲਾਤਾਂ ਦੇ ਮੱਦੇਨਜ਼ਰ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਦੇ ਤਨਖ਼ਾਹ ਸਕੇਲ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਜਦਕਿ ਕਰਮਚਾਰੀਆਂ ਲਈ ਵਾਧੇ ਦੀ ਦਰ ਆਮ ਨਾਲੋਂ ਘਟ ਹੋਵੇਗੀ।

3/5
ਇਸ ਸਮਝੌਤੇ ਤੋਂ ਬਾਅਦ ਸੈਮਸੰਗ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ 'ਚ ਔਸਤਨ 4.1 ਫੀਸਦੀ ਦਾ ਵਾਧਾ ਮਿਲਣ ਵਾਲਾ ਹੈ। ਪਿਛਲੇ ਸਾਲ ਕੰਪਨੀ ਦੇ ਕਰਮਚਾਰੀਆਂ ਨੂੰ 9 ਫੀਸਦੀ ਦਾ ਵਾਧਾ ਮਿਲਿਆ ਸੀ। ਇਹ ਇੱਕ ਦਹਾਕੇ ਵਿੱਚ ਸਭ ਤੋਂ ਵੱਡਾ ਵਾਧਾ ਸੀ, ਪਰ ਕਰਮਚਾਰੀਆਂ ਦੀ ਮੰਗ ਤੋਂ ਘੱਟ ਸੀ। ਹੁਣ ਇਹ ਵਾਧਾ ਪਿਛਲੇ ਸਾਲ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਹੋਣ ਜਾ ਰਿਹਾ ਹੈ। ਕੰਪਨੀ ਦੇ ਕਰਮਚਾਰੀ ਖਰਾਬ ਪ੍ਰਦਰਸ਼ਨ, ਚਿਪ ਸੰਕਟ ਅਤੇ ਵਿਸ਼ਵ ਆਰਥਿਕ ਮੰਦੀ ਵਰਗੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਕਟੌਤੀ ਲਈ ਸਹਿਮਤ ਹੋਏ ਹਨ।

4/5
ਸੈਮਸੰਗ ਦੀ ਮੈਨੇਜਮੈਂਟ ਅਤੇ ਕਰਮਚਾਰੀਆਂ ਵਿਚਾਲੇ ਹੋਈ ਗੱਲਬਾਤ 'ਚ ਤਨਖਾਹ ਵਾਧੇ ਤੋਂ ਇਲਾਵਾ ਕੁਝ ਮੁੱਦਿਆਂ 'ਤੇ ਵੀ ਸਹਿਮਤੀ ਬਣੀ, ਜਿਸ 'ਚ ਕਿਰਤ ਨੀਤੀਆਂ ਨਾਲ ਜੁੜੇ ਕੁਝ ਮੁੱਦੇ ਵੀ ਸ਼ਾਮਲ ਹਨ।

5/5
ਹੁਣ ਸੈਮਸੰਗ ਦੀਆਂ ਉਨ੍ਹਾਂ ਮਹਿਲਾ ਕਰਮਚਾਰੀਆਂ ਦੇ ਕੰਮ ਦੇ ਘੰਟੇ ਘਟਾਏ ਜਾਣਗੇ ਜੋ ਗਰਭਵਤੀ ਹੋਣਗੀਆਂ। ਹਾਲਾਂਕਿ, ਹੁਣ ਕੰਪਨੀ ਜਾਂ ਕਰਮਚਾਰੀਆਂ ਦੁਆਰਾ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਨਿਊਜ਼ ਏਜੰਸੀ ਦਾ ਕਹਿਣਾ ਹੈ ਕਿ ਇਸ ਦਾ ਐਲਾਨ ਅੰਦਰੂਨੀ ਤੌਰ 'ਤੇ ਕੀਤਾ ਗਿਆ ਹੈ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget