ਪੜਚੋਲ ਕਰੋ

Indian Tourists: ਮਾਲਦੀਵ ਦੇ ਨੁਕਸਾਨ ਨਾਲ ਸ਼੍ਰੀਲੋਕਾ ਨੂੰ ਹੋਇਆ ਫ਼ਾਇਦਾ! ਹੁਣ ਇੱਥੇ ਦਾ ਟਿਕਟ ਬੁੱਕ ਕਰਵਾ ਰਹੇ ਭਾਰਤੀ ਸੈਲਾਨੀ

India-Maldives Row: ਹਾਲ ਹੀ ਦੇ ਵਿਵਾਦ ਤੋਂ ਬਾਅਦ, ਭਾਰਤ ਵਿੱਚ ਸੋਸ਼ਲ ਮੀਡੀਆ 'ਤੇ ਮਾਲਦੀਵ ਦੇ ਬਾਈਕਾਟ ਦੀ ਮੁਹਿੰਮ ਚਲਾਈ ਗਈ ਸੀ, ਜਿਸਦਾ ਸ਼੍ਰੀਲੰਕਾ ਨੂੰ ਫਾਇਦਾ ਹੁੰਦਾ ਨਜ਼ਰ ਆ ਰਿਹਾ ਹੈ।

India-Maldives Row

1/9
ਭਾਰਤ ਅਤੇ ਮਾਲਦੀਵ ਵਿਚਾਲੇ ਵਿਵਾਦ ਤੋਂ ਬਾਅਦ ਸ਼੍ਰੀਲੰਕਾ 'ਚ ਸੈਲਾਨੀਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਖਾਸ ਤੌਰ 'ਤੇ ਭਾਰਤੀ ਸੈਲਾਨੀ ਹੁਣ ਵੱਡੀ ਗਿਣਤੀ 'ਚ ਸ਼੍ਰੀਲੰਕਾ ਪਹੁੰਚ ਰਹੇ ਹਨ।

2/9
ਭਾਰਤ ਨਾਲ ਤਾਜ਼ਾ ਵਿਵਾਦ ਤੋਂ ਬਾਅਦ ਗੁਆਂਢੀ ਦੇਸ਼ ਮਾਲਦੀਵ ਨੂੰ ਸੈਰ ਸਪਾਟੇ ਦੇ ਮੋਰਚੇ 'ਤੇ ਨੁਕਸਾਨ ਹੋ ਰਿਹਾ ਹੈ। ਵਿਵਾਦ ਤੋਂ ਬਾਅਦ ਮਾਲਦੀਵ ਪਹੁੰਚਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਵਿੱਚ ਕਾਫੀ ਕਮੀ ਆਈ ਹੈ।

3/9
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਕਸ਼ਦੀਪ ਦੌਰੇ ਤੋਂ ਬਾਅਦ, ਲੋਕਾਂ ਨੇ ਮਾਲਦੀਵ ਦਾ ਬਾਈਕਾਟ ਕਰਨ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੀ ਬਜਾਏ ਲਕਸ਼ਦੀਪ ਦੀ ਵਕਾਲਤ ਕੀਤੀ। ਫਿਲਹਾਲ ਮਾਲਦੀਵ ਦੇ ਬਾਈਕਾਟ ਦੀ ਮੁਹਿੰਮ ਦਾ ਸ਼੍ਰੀਲੰਕਾ ਨੂੰ ਕਾਫੀ ਫਾਇਦਾ ਹੁੰਦਾ ਨਜ਼ਰ ਆ ਰਿਹਾ ਹੈ।

4/9
ਜਨਵਰੀ ਮਹੀਨੇ ਦੌਰਾਨ ਭਾਰਤੀ ਸੈਲਾਨੀਆਂ ਨੇ ਮਾਲਦੀਵ ਦੀ ਬਜਾਏ ਸ਼੍ਰੀਲੰਕਾ ਦਾ ਦੌਰਾ ਕੀਤਾ ਅਤੇ ਚਾਰ ਸਾਲਾਂ ਵਿੱਚ ਇਹ ਪਹਿਲੀ ਵਾਰ ਸੀ ਕਿ ਮਾਲਦੀਵ ਤੋਂ ਜ਼ਿਆਦਾ ਭਾਰਤੀ ਸੈਲਾਨੀਆਂ ਨੇ ਸ਼੍ਰੀਲੰਕਾ ਦਾ ਦੌਰਾ ਕੀਤਾ।

5/9
ਮਾਲਦੀਵ ਦੇ ਨਿਊਜ਼ ਆਉਟਲੈਟ ਅਧਾਧੂ ਦੇ ਅਨੁਸਾਰ, ਪਿਛਲੇ ਮਹੀਨੇ 2,08,253 ਸੈਲਾਨੀਆਂ ਨੇ ਸ਼੍ਰੀਲੰਕਾ ਦਾ ਦੌਰਾ ਕੀਤਾ, ਜੋ ਕਿ ਇੱਕ ਸਾਲ ਪਹਿਲਾਂ ਯਾਨੀ ਜਨਵਰੀ 2023 ਤੋਂ ਇੱਕ ਲੱਖ ਵੱਧ ਹੈ। ਜਦੋਂ ਕਿ ਮਾਲਦੀਵ ਵਿੱਚ ਸੈਲਾਨੀਆਂ ਦੀ ਗਿਣਤੀ ਘੱਟ ਕੇ 1,92,385 ਰਹਿ ਗਈ।

6/9
ਇਸ ਬਦਲਾਅ ਲਈ ਭਾਰਤੀ ਸੈਲਾਨੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜੋ ਵਿਵਾਦ ਤੋਂ ਬਾਅਦ ਮਾਲਦੀਵ ਦੀ ਆਪਣੀ ਯਾਤਰਾ ਰੱਦ ਕਰਕੇ ਸ਼੍ਰੀਲੰਕਾ ਜਾ ਰਹੇ ਹਨ।

7/9
ਜਨਵਰੀ 2023 'ਚ ਸਿਰਫ 13,759 ਭਾਰਤੀ ਸੈਲਾਨੀ ਹੀ ਸ਼੍ਰੀਲੰਕਾ ਗਏ ਸਨ ਪਰ ਇਸ ਸਾਲ ਜਨਵਰੀ 'ਚ ਉਨ੍ਹਾਂ ਦੀ ਗਿਣਤੀ ਢਾਈ ਗੁਣਾ ਵਧ ਕੇ 34,399 ਹੋ ਗਈ।

8/9
ਸ਼੍ਰੀਲੰਕਾ 'ਚ ਭਾਰਤੀ ਸੈਲਾਨੀਆਂ ਦੀ ਗਿਣਤੀ ਵਧਣ ਦੇ ਨਾਲ ਹੀ ਮਾਲਦੀਵ ਜਾਣ ਵਾਲੇ ਲੋਕਾਂ ਦੀ ਗਿਣਤੀ 'ਚ ਕਮੀ ਆਈ ਹੈ। ਜਨਵਰੀ 2024 ਦੌਰਾਨ 15,006 ਭਾਰਤੀ ਸੈਲਾਨੀ ਮਾਲਦੀਵ ਪਹੁੰਚੇ, ਜਦੋਂ ਕਿ ਜਨਵਰੀ 2023 ਵਿੱਚ ਇਹ ਗਿਣਤੀ 17 ਹਜ਼ਾਰ ਤੋਂ ਵੱਧ ਸੀ।

9/9
ਪੀਟੀਆਈ ਦੀ ਰਿਪੋਰਟ ਮੁਤਾਬਕ ਪਹਿਲਾਂ ਮਾਲਦੀਵ ਵਿੱਚ ਜ਼ਿਆਦਾਤਰ ਸੈਲਾਨੀ ਭਾਰਤੀ ਸਨ ਪਰ ਵਿਵਾਦ ਤੋਂ ਬਾਅਦ ਹੁਣ ਭਾਰਤੀ ਸੈਲਾਨੀਆਂ ਦੀ ਗਿਣਤੀ ਘਟ ਕੇ ਪੰਜਵੇਂ ਸਥਾਨ ’ਤੇ ਆ ਗਈ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget