ਪੜਚੋਲ ਕਰੋ

SSY, PPF ਖਾਤਾਧਾਰਕ 31 ਮਾਰਚ ਤੱਕ ਪੂਰਾ ਕਰ ਲੈਣ ਇਸ ਕੰਮ ਨੂੰ, ਨਹੀਂ ਤਾਂ ਵੱਡਾ ਹੋਵੇਗਾ ਨੁਕਸਾਨ

PPF and SSY Deadline: PPF ਅਤੇ ਸੁਕੰਨਿਆ ਸਮ੍ਰਿਧੀ ਯੋਜਨਾ ਖਾਤਾ ਧਾਰਕਾਂ ਨੂੰ 31 ਮਾਰਚ ਤੱਕ ਕੰਮ ਪੂਰਾ ਕਰਨ ਦੀ ਲੋੜ ਹੈ। ਜੇ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ।

PPF and SSY Dea

1/6
PPF and SSY Deadline: ਵਿੱਤੀ ਸਾਲ 2023-24 ਆਪਣੇ ਆਖਰੀ ਪੜਾਅ 'ਤੇ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਪਬਲਿਕ ਪ੍ਰੋਵੀਡੈਂਟ ਫੰਡ ਜਾਂ ਸੁਕੰਨਿਆ ਸਮ੍ਰਿਧੀ ਯੋਜਨਾ ਖਾਤੇ ਵਿੱਚ ਨਿਵੇਸ਼ਕ ਹੋ, ਤਾਂ ਤੁਹਾਡੇ ਲਈ ਇੱਕ ਮਹੱਤਵਪੂਰਣ ਖਬਰ ਹੈ। ਇਨ੍ਹਾਂ ਖਾਤਿਆਂ ਨਾਲ ਸਬੰਧਤ ਇਕ ਜ਼ਰੂਰੀ ਕੰਮ ਨੂੰ ਅਗਲੇ ਚਾਰ ਦਿਨਾਂ ਵਿਚ ਪੂਰਾ ਕਰਨਾ ਜ਼ਰੂਰੀ ਹੈ। ਨਹੀਂ ਤਾਂ ਬਾਅਦ ਵਿੱਚ ਤੁਹਾਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਜੇ ਤੁਸੀਂ ਇਸ ਵਿੱਤੀ ਸਾਲ ਵਿੱਚ ਆਪਣੇ PPF ਖਾਤੇ ਅਤੇ SSY ਖਾਤੇ ਵਿੱਚ ਨਿਵੇਸ਼ ਨਹੀਂ ਕੀਤਾ ਹੈ, ਤਾਂ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰੋ।

2/6
ਖਾਤਾ ਕੀਤਾ ਜਾਵੇਗਾ ਫ੍ਰੀਜ਼  ਜੇ ਤੁਸੀਂ 31 ਮਾਰਚ, 2024 ਤੱਕ ਆਪਣੇ PPF ਅਤੇ SSY ਖਾਤੇ ਵਿੱਚ ਨਿਵੇਸ਼ ਨਹੀਂ ਕਰਦੇ, ਤਾਂ ਤੁਹਾਡਾ ਖਾਤਾ ਫ੍ਰੀਜ਼ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਦੂਜੇ ਵਿੱਤੀ ਸਾਲ ਵਿੱਚ ਇਸ ਖਾਤੇ ਨੂੰ ਦੁਬਾਰਾ ਖੋਲ੍ਹਣ ਲਈ, ਤੁਹਾਨੂੰ ਘੱਟੋ-ਘੱਟ ਬੈਲੇਂਸ ਦੇ ਨਾਲ ਜੁਰਮਾਨਾ ਅਦਾ ਕਰਨਾ ਹੋਵੇਗਾ। ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਕੰਮ ਨੂੰ ਪੂਰਾ ਕਰੋ।

3/6
PPF ਖਾਤੇ ਵਿੱਚ ਕਿੰਨਾ ਕਰਨਾ ਹੈ ਨਿਵੇਸ਼ ਪਬਲਿਕ ਪ੍ਰੋਵੀਡੈਂਟ ਫੰਡ ਜਾਂ ਪੀਪੀਐਫ ਸਕੀਮ ਇੱਕ ਲੰਬੀ ਮਿਆਦ ਦੀ ਬਚਤ ਸਕੀਮ ਹੈ। ਇਸ ਵਿੱਚ ਤੁਸੀਂ ਕੁੱਲ 15 ਸਾਲਾਂ ਲਈ ਪੈਸਾ ਲਗਾ ਸਕਦੇ ਹੋ। ਯੋਜਨਾ ਦੇ ਤਹਿਤ, ਖਾਤਾ ਧਾਰਕ ਇੱਕ ਵਿੱਤੀ ਸਾਲ ਵਿੱਚ 500 ਰੁਪਏ ਤੋਂ ਵੱਧ ਤੋਂ ਵੱਧ 1.50 ਲੱਖ ਰੁਪਏ ਤੱਕ ਦਾ ਨਿਵੇਸ਼ ਕਰ ਸਕਦਾ ਹੈ। ਸਰਕਾਰ PPF ਖਾਤੇ 'ਚ ਜਮ੍ਹਾ ਰਾਸ਼ੀ 'ਤੇ 7.10 ਫੀਸਦੀ ਵਿਆਜ ਦਰ ਦੀ ਪੇਸ਼ਕਸ਼ ਕਰ ਰਹੀ ਹੈ।

4/6
ਅਜਿਹੇ 'ਚ ਜੇਕਰ ਤੁਸੀਂ ਇਸ ਵਿੱਤੀ ਸਾਲ 'ਚ ਇਸ ਖਾਤੇ 'ਚ ਇਕ ਰੁਪਏ ਦਾ ਵੀ ਨਿਵੇਸ਼ ਨਹੀਂ ਕੀਤਾ ਹੈ ਤਾਂ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰੋ। ਜੇਕਰ ਤੁਸੀਂ ਇਸ ਵਿੱਤੀ ਸਾਲ 'ਚ ਘੱਟੋ-ਘੱਟ ਰਕਮ ਜਮ੍ਹਾ ਕਰਨ 'ਚ ਅਸਫਲ ਰਹਿੰਦੇ ਹੋ, ਤਾਂ ਤੁਹਾਨੂੰ ਹਰ ਸਾਲ 50 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।

5/6
ਸੁਕੰਨਿਆ ਸਮ੍ਰਿਧੀ ਯੋਜਨਾ ਖਾਤੇ ਵਿੱਚ ਇੰਨਾ ਕਰੋ ਨਿਵੇਸ਼  ਸੁਕੰਨਿਆ ਸਮ੍ਰਿਧੀ ਯੋਜਨਾ ਦੇ ਤਹਿਤ, ਤੁਸੀਂ ਆਪਣੀ ਬੇਟੀ ਦੇ ਸੁਰੱਖਿਅਤ ਭਵਿੱਖ ਲਈ ਨਿਵੇਸ਼ ਕਰ ਸਕਦੇ ਹੋ। ਇਸ ਸਕੀਮ ਤਹਿਤ ਖਾਤਾਧਾਰਕ ਹਰ ਸਾਲ 250 ਤੋਂ 1.50 ਲੱਖ ਰੁਪਏ ਤੱਕ ਦਾ ਨਿਵੇਸ਼ ਕਰ ਸਕਦੇ ਹਨ। ਇਹ ਇੱਕ ਸਰਕਾਰ ਸਮਰਥਿਤ ਯੋਜਨਾ ਹੈ ਜਿਸ ਦੇ ਤਹਿਤ ਸਰਕਾਰ ਜਮ੍ਹਾ 'ਤੇ 8.20 ਪ੍ਰਤੀਸ਼ਤ ਵਿਆਜ ਦਰ ਦੀ ਪੇਸ਼ਕਸ਼ ਕਰ ਰਹੀ ਹੈ। ਲੜਕੀ ਦੇ 21 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਉਹ ਜਮ੍ਹਾ ਕੀਤੀ ਰਕਮ ਕਢਵਾ ਸਕਦੀ ਹੈ।

6/6
ਜੇ ਤੁਸੀਂ ਇਸ ਖਾਤੇ 'ਚ ਘੱਟੋ-ਘੱਟ 250 ਰੁਪਏ ਜਮ੍ਹਾ ਕਰਵਾਉਣ 'ਚ ਅਸਫਲ ਰਹਿੰਦੇ ਹੋ, ਤਾਂ ਤੁਹਾਨੂੰ ਅਗਲੇ ਵਿੱਤੀ ਸਾਲ 'ਚ ਘੱਟੋ-ਘੱਟ ਬੈਲੇਂਸ ਦੇ ਨਾਲ 50 ਰੁਪਏ ਦਾ ਜ਼ੁਰਮਾਨਾ ਦੇਣਾ ਹੋਵੇਗਾ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget