ਪੜਚੋਲ ਕਰੋ

ਸਾਲਾਨਾ 14 ਫ਼ੀਸਦੀ ਦੇ ਦਰ ਤੋਂ ਵਧ ਰਹੀ Medical Treatment ਦੀ ਮਹਿੰਗਾਈ, ਇਲਾਜ ਦਾ ਖ਼ਰਚਾ ਹੋਇਆ ਦੁੱਗਣਾ!

ਕੋਵਿਡ ਕਾਲ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਕਰਵਾਉਣਾ ਵੀ ਮਹਿੰਗਾ ਹੋ ਚੁੱਕਾ ਹੈ। ਪਿਛਲੇ ਪੰਜ ਸਾਲਾਂ ਵਿੱਚ ਕਿਸੇ ਵੀ ਬਿਮਾਰੀ ਕਾਰਨ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਇਲਾਜ ਉੱਤੇ ਹੋਣ ਵਾਲਾ ਖਰਚ ਦੁੱਗਣਾ ਦਰ ਨਾਲ ਵਧਿਆ ਹੈ।

medicine

1/5
Medical Inflation: ਪਹਿਲਾਂ ਤਾਂ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ।  ਕੋਵਿਡ ਕਾਲ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਕਰਵਾਉਣਾ ਵੀ ਮਹਿੰਗਾ ਹੋ ਚੁੱਕਾ ਹੈ। ਪਿਛਲੇ ਪੰਜ ਸਾਲਾਂ ਵਿੱਚ ਕਿਸੇ ਵੀ ਬਿਮਾਰੀ ਕਾਰਨ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਇਲਾਜ ਉੱਤੇ ਹੋਣ ਵਾਲਾ ਖਰਚ ਦੁੱਗਣਾ ਦਰ ਨਾਲ ਵਧਿਆ ਹੈ।

2/5
ਛੂਤ ਦੀਆਂ ਬਿਮਾਰੀਆਂ ਅਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਲਈ ਬੀਮੇ ਦੇ ਦਾਅਵਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਕ ਪਾਸੇ ਜਿੱਥੇ ਮਹਿੰਗਾਈ ਦਰ 7 ਫੀਸਦੀ ਦੇ ਕਰੀਬ ਹੈ, ਉਥੇ ਮੈਡੀਕਲ ਮਹਿੰਗਾਈ 14 ਫੀਸਦੀ ਤੋਂ ਵੀ ਵੱਧ ਦੀ ਦਰ ਨਾਲ ਵਧ ਰਹੀ ਹੈ।

3/5
5 ਸਾਲਾਂ ਵਿੱਚ ਡਬਲ ਹੋ ਗਿਆ ਇਲਾਜ ਉੱਤੇ ਖਰਚਾ : ਇੱਕ TOI ਰਿਪੋਰਟ ਵਿੱਚ, ਪਾਲਿਸੀਬਾਜ਼ਾਰ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਦੱਸਿਆ ਗਿਆ ਹੈ ਕਿ ਛੂਤ ਦੀਆਂ ਬਿਮਾਰੀਆਂ ਦੇ ਇਲਾਜ ਲਈ ਔਸਤ ਮੈਡੀਕਲ ਬੀਮਾ ਕਲੇਮ 2018 ਵਿੱਚ 24,569 ਰੁਪਏ ਸੀ, ਜੋ 2022 ਵਿੱਚ ਵੱਧ ਕੇ 64,135 ਰੁਪਏ ਹੋ ਗਿਆ ਹੈ। ਭਾਵ 5 ਸਾਲਾਂ ਵਿਚ ਇਸ ਬਿਮਾਰੀ ਦੇ ਇਲਾਜ 'ਤੇ ਹੋਣ ਵਾਲਾ ਖਰਚਾ 160 ਫੀਸਦੀ ਮਹਿੰਗਾ ਹੋ ਗਿਆ ਹੈ। ਮੁੰਬਈ ਵਰਗੀਆਂ ਮੇਗਾਸਿਟੀਜ਼ ਵਿੱਚ ਪੰਜ ਸਾਲਾਂ ਵਿੱਚ ਇਹ ਖਰਚਾ 30,000 ਰੁਪਏ ਤੋਂ ਵਧ ਕੇ 80,000 ਰੁਪਏ ਹੋ ਗਿਆ ਹੈ।

4/5
18 ਫੀਸਦੀ ਸਾਲਾਨਾ ਦੀ ਦਰ ਨਾਲ ਖਰਚ ਵਧ ਰਿਹੈ : ਸਾਹ ਦੀਆਂ ਬਿਮਾਰੀਆਂ ਦੇ ਇਲਾਜ ਲਈ ਔਸਤ ਕਲੇਮ 2022 ਵਿੱਚ 94,245 ਰੁਪਏ ਹੋ ਗਿਆ ਹੈ ਜੋ 2018 ਵਿੱਚ 48,452 ਰੁਪਏ ਸੀ, ਜਿਸ ਦਾ ਮਤਲਬ ਹੈ ਕਿ ਸਾਲਾਨਾ ਇਲਾਜ 18 ਪ੍ਰਤੀਸ਼ਤ ਦੀ ਦਰ ਨਾਲ ਮਹਿੰਗਾ ਹੋ ਗਿਆ ਹੈ। ਜਦਕਿ ਮੁੰਬਈ 'ਚ ਇਹ ਖਰਚਾ 80,000 ਰੁਪਏ ਤੋਂ ਵਧ ਕੇ 1.70 ਲੱਖ ਰੁਪਏ ਹੋ ਗਿਆ ਹੈ।

5/5
ਕੋਰੋਨਾ ਤੋਂ ਬਾਅਦ ਮਹਿੰਗਾ ਹੋਇਆ ਇਲਾਜ : ਕੋਰੋਨਾ ਮਹਾਮਾਰੀ ਦੇ ਦਸਤਕ ਤੋਂ ਬਾਅਦ ਇਲਾਜ 'ਤੇ ਖਰਚੇ 'ਚ ਵਾਧਾ ਹੋਇਆ ਹੈ, ਖਾਸ ਕਰਕੇ ਬੀਮਾਰੀ ਦਾ ਇਲਾਜ ਸਭ ਤੋਂ ਮਹਿੰਗਾ ਹੋ ਗਿਆ ਹੈ। ਇਲਾਜ ਲਈ ਵਰਤੀ ਜਾਣ ਵਾਲੀ ਸਮੱਗਰੀ 'ਤੇ ਵੀ ਖਰਚਾ ਵਧ ਗਿਆ ਹੈ। ਪਹਿਲਾਂ ਇਨ੍ਹਾਂ ਸਮੱਗਰੀਆਂ ਦਾ ਕੁੱਲ ਬਿੱਲ ਵਿੱਚ ਹਿੱਸਾ 3 ਤੋਂ 4 ਫੀਸਦੀ ਹੁੰਦਾ ਸੀ, ਜੋ ਹੁਣ ਵਧ ਕੇ 15 ਫੀਸਦੀ ਹੋ ਗਿਆ ਹੈ। ਮੈਡੀਕਲ ਮਹਿੰਗਾਈ ਹੋਰ ਮਹਿੰਗਾਈ ਨਾਲੋਂ ਤੇਜ਼ੀ ਨਾਲ ਵੱਧ ਰਹੀ ਹੈ। ਇੱਥੇ ਮਹਿੰਗਾਈ ਦਰ 7 ਫੀਸਦੀ ਹੈ ਪਰ ਮੈਡੀਕਲ ਮਹਿੰਗਾਈ ਦੁੱਗਣੀ ਦਰ ਨਾਲ ਵਧ ਰਹੀ ਹੈ। ਸਿਹਤ ਬੀਮੇ ਦੀ ਮੰਗ ਵਧਣ ਕਾਰਨ ਇਲਾਜ ਵੀ ਮਹਿੰਗਾ ਹੋ ਗਿਆ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Embed widget