ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਗੈਸ ਦੀਆਂ ਕੀਮਤਾਂ 'ਤੇ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮਿਲੇਗਾ ਸਸਤਾ ਸਿਲੰਡਰ!

LPG Gas Price: ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰੀ ਤੇਲ ਕੰਪਨੀਆਂ ਦੇਸ਼ ਭਰ ਵਿੱਚ ਗੈਸ ਦੀ ਨਵੀਂ ਕੀਮਤ ਪ੍ਰਣਾਲੀ ਲਾਗੂ ਕਰਨ ਜਾ ਰਹੀਆਂ ਹਨ...

LPG Gas

1/5
LPG Gas Price:  ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰੀ ਤੇਲ ਕੰਪਨੀਆਂ ਦੇਸ਼ ਭਰ ਵਿੱਚ ਗੈਸ ਦੀ ਨਵੀਂ ਕੀਮਤ ਪ੍ਰਣਾਲੀ ਲਾਗੂ ਕਰਨ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਗੈਸ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਵੇਗੀ। ਦੇਸ਼ ਦੀ ਨਵੀਂ ਗੈਸ ਕੀਮਤ ਪ੍ਰਣਾਲੀ ਓਐਨਜੀਸੀ (ONGC) ਅਤੇ ਆਇਲ ਇੰਡੀਆ ਲਿਮਟਿਡ (OIL) ਵਰਗੀਆਂ ਗੈਸ ਕੰਪਨੀਆਂ ਦੀ ਆਮਦਨ ਨੂੰ ਘਟਾ ਦੇਵੇਗੀ।

2/5
S&P ਰੇਟਿੰਗਸ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਨਵੇਂ ਨਿਯਮਾਂ ਦਾ ਮੁਸ਼ਕਿਲ ਖੇਤਰਾਂ ਤੋਂ ਪੈਦਾ ਹੋਣ ਵਾਲੀ ਗੈਸ ਦੀਆਂ ਕੀਮਤਾਂ 'ਤੇ ਕੋਈ ਅਸਰ ਨਹੀਂ ਪਵੇਗਾ। ਰਿਲਾਇੰਸ ਇੰਡਸਟਰੀਜ਼ ਲਿਮਟਿਡ ਵਰਗੀਆਂ ਕੰਪਨੀਆਂ ਅਜਿਹੇ ਖੇਤਰਾਂ ਵਿੱਚ ਕੰਮ ਕਰਦੀਆਂ ਹਨ।

3/5
ਸਰਕਾਰ ਨੇ 6 ਅਪ੍ਰੈਲ 2023 ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਸੀ। ਇਸ ਤਹਿਤ ਸਰਕਾਰ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੀ ਗੈਸ ਦੀਆਂ ਕੀਮਤਾਂ ਮਹੀਨਾਵਾਰ ਆਧਾਰ 'ਤੇ ਤੈਅ ਕਰੇਗੀ। ਇਹ ਦਰ ਪਿਛਲੇ ਮਹੀਨੇ ਭਾਰਤੀ ਕਰੂਡ ਬਾਸਕੇਟ (ਭਾਰਤ ਦੁਆਰਾ ਦਰਾਮਦ ਕੀਤੇ ਗਏ ਕੱਚੇ ਤੇਲ ਦੀ ਔਸਤ ਕੀਮਤ) ਦਾ 10 ਪ੍ਰਤੀਸ਼ਤ ਹੋਵੇਗੀ।

4/5
ਸਰਕਾਰ ਨੇ ਗੈਸ ਦੀ ਕੀਮਤ ਲਈ US $4 ਪ੍ਰਤੀ ਮਿਲੀਅਨ ਬ੍ਰਿਟਿਸ਼ ਥਰਮਲ ਯੂਨਿਟ (ਯੂਨਿਟ) ਦੀ ਹੇਠਲੀ ਸੀਮਾ ਅਤੇ $6.5 ਪ੍ਰਤੀ ਯੂਨਿਟ ਦੀ ਉਪਰਲੀ ਸੀਮਾ ਵੀ ਨਿਰਧਾਰਤ ਕੀਤੀ ਹੈ। S&P ਗਲੋਬਲ ਰੇਟਿੰਗਸ ਦੀ ਕ੍ਰੈਡਿਟ ਐਨਾਲਿਸਟ ਸ਼ਰੂਤੀ ਜਾਟਾਕੀਆ ਨੇ ਕਿਹਾ,
ਸਰਕਾਰ ਨੇ ਗੈਸ ਦੀ ਕੀਮਤ ਲਈ US $4 ਪ੍ਰਤੀ ਮਿਲੀਅਨ ਬ੍ਰਿਟਿਸ਼ ਥਰਮਲ ਯੂਨਿਟ (ਯੂਨਿਟ) ਦੀ ਹੇਠਲੀ ਸੀਮਾ ਅਤੇ $6.5 ਪ੍ਰਤੀ ਯੂਨਿਟ ਦੀ ਉਪਰਲੀ ਸੀਮਾ ਵੀ ਨਿਰਧਾਰਤ ਕੀਤੀ ਹੈ। S&P ਗਲੋਬਲ ਰੇਟਿੰਗਸ ਦੀ ਕ੍ਰੈਡਿਟ ਐਨਾਲਿਸਟ ਸ਼ਰੂਤੀ ਜਾਟਾਕੀਆ ਨੇ ਕਿਹਾ, "ਸਾਨੂੰ ਉਮੀਦ ਹੈ ਕਿ ਨਵੇਂ ਗੈਸ ਮੁੱਲ ਨਿਰਧਾਰਨ ਨਿਯਮਾਂ ਦੇ ਨਤੀਜੇ ਵਜੋਂ ਵਧੇਰੇ ਤੇਜ਼ੀ ਨਾਲ ਕੀਮਤਾਂ ਵਿੱਚ ਸੁਧਾਰ ਹੋਵੇਗਾ।" ਇਸ ਤੋਂ ਪਹਿਲਾਂ ਛੇ ਮਹੀਨਿਆਂ ਵਿੱਚ ਇੱਕ ਵਾਰ ਕੀਮਤਾਂ ਦੀ ਸਮੀਖਿਆ ਕੀਤੀ ਜਾਂਦੀ ਸੀ।
5/5
S&P ਨੇ ਇੱਕ ਬਿਆਨ ਵਿੱਚ ਕਿਹਾ ਕਿ ਘੱਟ ਕੀਮਤ ਸੀਮਾ ਦਾ ਮਤਲਬ ਹੈ ਕਿ ONGC ਆਪਣੇ ਗੈਸ ਉਤਪਾਦਨ 'ਤੇ ਘੱਟੋ-ਘੱਟ 4 ਡਾਲਰ ਪ੍ਰਤੀ ਯੂਨਿਟ ਦੀ ਕੀਮਤ ਹਾਸਲ ਕਰ ਸਕੇਗੀ। ਭਾਵੇਂ ਅੰਤਰਰਾਸ਼ਟਰੀ ਕੁਦਰਤੀ ਗੈਸ ਦੀਆਂ ਕੀਮਤਾਂ ਇਤਿਹਾਸਕ ਤੌਰ 'ਤੇ ਘੱਟ ਹਨ। ਇਸੇ ਤਰ੍ਹਾਂ ਕੀਮਤਾਂ 'ਤੇ ਇੱਕ ਉਪਰਲੀ ਸੀਮਾ ONGC ਲਈ ਕਮਾਈ ਦੇ ਵਾਧੇ ਨੂੰ ਸੀਮਤ ਕਰੇਗੀ। ਖਾਸ ਤੌਰ 'ਤੇ ਇਹ ਮੌਜੂਦਾ ਵਧੀਆਂ ਕੀਮਤਾਂ ਦੇ ਵਿਚਕਾਰ ਦੇਖਣ ਨੂੰ ਮਿਲੇਗਾ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Advertisement
ABP Premium

ਵੀਡੀਓਜ਼

ਜਿਆਦਾ ਭਾਵੁਕ ਹੋਣਾ ਵੀ ਜਿੰਦਗੀ ਇਨਸਾਨ ਦਾ ਨੁਕਸਾਨ ਕਰ ਜਾਂਦਾSinger ਬਣਨ ਲਈ ਬੜੇ ਪਾਪੜ ਵੇਲੇ, ਨੋਜਵਾਨ ਗਾਇਕ ਦੀ ਕਹਾਣੀ | Hardeep Khan |Punjabi Song 2023|ਗਾਇਕ ਹਰਦੀਪ ਖਾਨ ਦੇ ਨਾਗਣੀ ਵਾਲੇ ਗੀਤ ਨੂੰ ਲੋਕ ਕਰਦੇ ਜਿਆਦਾ ਪਸੰਦਰੈਸਟੋਰੈਂਟ 'ਚ ਹੋਇਆ ਧਮਾਕਾ, ਲੱਗੀ ਭਿਆਨਕ ਅੱਗ |Bathinda|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Embed widget