ਪੜਚੋਲ ਕਰੋ
ਗਿਰਾਵਟ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ, ਜਾਣੋ ਅੱਜ ਦੇ Top Gainers ਤੇ Top Losers ਬਾਰੇ
Stock Market Opening: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ। ਅਮਰੀਕੀ ਬਾਜ਼ਾਰਾਂ 'ਚ ਕੱਲ੍ਹ ਆਈ ਗਿਰਾਵਟ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹੈ...
ਸ਼ੇਅਰ ਬਾਜ਼ਾਰ
1/6

Stock Market Opening: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ। ਅਮਰੀਕੀ ਬਾਜ਼ਾਰਾਂ 'ਚ ਕੱਲ੍ਹ ਆਈ ਗਿਰਾਵਟ ਦਾ ਅਸਰ ਭਾਰਤੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਅਡਾਨੀ ਗਰੁੱਪ ਦੇ ਸ਼ੇਅਰ ਵੀ ਅੱਜ ਵੱਡੀ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ।
2/6

ਇੰਝ ਖੁੱਲ੍ਹਿਆ ਬਾਜ਼ਾਰ : ਅੱਜ ਬਾਜ਼ਾਰ ਦੀ ਸ਼ੁਰੂਆਤ 'ਚ BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 60,706.81 'ਤੇ ਖੁੱਲ੍ਹਿਆ ਅਤੇ NSE ਦਾ 50 ਸ਼ੇਅਰਾਂ ਵਾਲਾ ਸੂਚਕਾਂਕ ਨਿਫਟੀ ਅੱਜ 17,847.55 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ ਅਤੇ ਨਿਫਟੀ ਗਿਰਾਵਟ ਦੇ ਲਾਲ ਨਿਸ਼ਾਨ ਦੇ ਨਾਲ ਕਾਰੋਬਾਰ ਕਰ ਰਹੇ ਹਨ।
Published at : 10 Feb 2023 11:32 AM (IST)
ਹੋਰ ਵੇਖੋ





















