ਪੜਚੋਲ ਕਰੋ

DA Hike: ਸੇਵਾਮੁਕਤ ਸਰਕਾਰੀ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਜਾਣੋ ਕਿਉਂ ਨਹੀਂ ਵਧੇਗਾ DA? ਤਨਖਾਹ ਕਮਿਸ਼ਨ 'ਤੇ ਵੀ ਲੱਗੇਗੀ ਰੋਕ...

8th Pay Commission: ਵਟਸਐਪ ਸਣੇ ਵੱਖ-ਵੱਖ ਸੋਸ਼ਲ ਮੀਡੀਆ ਐਪਸ 'ਤੇ ਇਨ੍ਹੀਂ ਦਿਨੀਂ ਇੱਕ ਮੈਸੇਜ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇਹ ਦਾਅਵਾ ਜਾ ਰਿਹਾ ਹੈ ਕਿ...

8th Pay Commission:

1/4
ਵਿੱਤ ਐਕਟ 2025 ਸੇਵਾਮੁਕਤ ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਵਾਧੇ ਅਤੇ ਤਨਖਾਹ ਕਮਿਸ਼ਨ ਤੋਂ ਮਿਲਣ ਵਾਲਾ ਲਾਭ ਬੰਦ ਹੋ ਜਾਏਗਾ। ਬਿਨਾਂ ਸ਼ੱਕ, ਇਸ ਦਾਅਵੇ ਨੇ ਲੱਖਾਂ ਪੈਨਸ਼ਨਰਾਂ ਨੂੰ ਪਰੇਸ਼ਾਨ ਕੀਤਾ ਹੈ। ਹਾਲਾਂਕਿ, ਸਰਕਾਰ ਵੱਲੋਂ ਸਪੱਸ਼ਟੀਕਰਨ ਨਾਲ ਉਨ੍ਹਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।

2/4
ਕੇਂਦਰ ਸਰਕਾਰ ਦੀ ਪ੍ਰੈਸ ਏਜੰਸੀ, ਪ੍ਰੈਸ ਇਨਫਰਮੇਸ਼ਨ ਬਿਊਰੋ (PIB) ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ ਅਤੇ ਸੱਚਾਈ ਦੀ ਪੁਸ਼ਟੀ ਕੀਤੀ ਹੈ। ਇਸਨੇ ਲੋਕਾਂ ਨੂੰ ਅਜਿਹੇ ਗੁੰਮਰਾਹਕੁੰਨ ਸੰਦੇਸ਼ਾਂ 'ਤੇ ਭਰੋਸਾ ਨਾ ਕਰਨ ਅਤੇ ਉਨ੍ਹਾਂ ਨੂੰ ਸਾਂਝਾ ਕਰਨ ਤੋਂ ਪਹਿਲਾਂ ਅਧਿਕਾਰਤ ਸਰੋਤਾਂ ਨਾਲ ਉਨ੍ਹਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਦੀ ਵੀ ਅਪੀਲ ਕੀਤੀ ਹੈ।

3/4
PIB ਵੱਲੋਂ ਦਾਅਵੇ ਦੀ ਜਾਂਚ   PIB ਨੇ X ਪਲੇਟਫਾਰਮ 'ਤੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ,
PIB ਵੱਲੋਂ ਦਾਅਵੇ ਦੀ ਜਾਂਚ PIB ਨੇ X ਪਲੇਟਫਾਰਮ 'ਤੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, "ਇਹ ਦਾਅਵਾ ਝੂਠਾ ਹੈ। ਵਾਇਰਲ ਵੀਡੀਓ ਵਿੱਚ ਜਿਸ ਵਿੱਤ ਐਕਟ ਨੂੰ ਦਰਸਾਇਆ ਜਾ ਰਿਹਾ ਹੈ, ਉਹ ਗਲਤ ਅਤੇ ਗੁੰਮਰਾਹਕੁੰਨ ਕਰਨ ਵਾਲਾ ਹੈ। ਸਰਕਾਰ ਨੇ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਜਿਸ ਵਿੱਚ ਪੈਨਸ਼ਨਰਾਂ ਨੂੰ ਮਿਲਣ ਵਾਲੇ ਫਾਇਦੇ ਨੂੰ ਰੋਕੇ ਜਾਣ ਦਾ ਜ਼ਿਕਰ ਹੈ।"
4/4
PIB ਫੈਕਟ ਚੈੱਕ ਨੇ ਦੱਸਿਆ ਕਿ CCS (ਪੈਨਸ਼ਨ) ਨਿਯਮ, 2021 ਦੇ ਨਿਯਮ 37 ਨੂੰ ਇਸ ਹੱਦ ਤੱਕ ਸੋਧਿਆ ਗਿਆ ਹੈ ਕਿ ਜੇਕਰ ਕਿਸੇ ਸਰਕਾਰੀ ਕਰਮਚਾਰੀ ਨੂੰ ਕਿਸੇ ਗਲਤੀ ਲਈ ਬਰਖਾਸਤ ਕੀਤਾ ਜਾਂਦਾ ਹੈ, ਤਾਂ ਉਸਦੀ ਪੈਨਸ਼ਨ ਅਤੇ ਹੋਰ ਸੇਵਾਮੁਕਤੀ ਤੋਂ ਬਾਅਦ ਦੇ ਲਾਭ ਜ਼ਬਤ ਕਰ ਲਏ ਜਾਣਗੇ। ਇਸ ਤੋਂ ਇਲਾਵਾ, ਨਿਯਮਤ ਸੇਵਾਮੁਕਤ ਕਰਮਚਾਰੀਆਂ ਨੂੰ ਡੀਏ ਵਾਧੇ ਜਾਂ ਤਨਖਾਹ ਕਮਿਸ਼ਨ ਦੇ ਲਾਭ ਮਿਲਦੇ ਰਹਿਣਗੇ। ਇਸ ਸਾਲ ਮਈ ਵਿੱਚ, ਪੀਆਈਬੀ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕੀਤੀ ਜਿਸ ਵਿੱਚ ਸੀਸੀਐਸ (ਪੈਨਸ਼ਨ) ਨਿਯਮ, 2025 ਦੇ ਨਿਯਮ 37 ਵਿੱਚ ਸੋਧ ਦਾ ਵੇਰਵਾ ਦਿੱਤਾ ਗਿਆ ਸੀ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ

20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ

Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget