ਪੜਚੋਲ ਕਰੋ

FD Interest Rate: ਖ਼ੁਸ਼ ਖ਼ਬਰੀ! ਇਹ ਬੈਂਕ FD 'ਤੇ 9.5% ਤੱਕ ਦਾ ਦੇ ਰਿਹੈ ਮਜ਼ਬੂਤ ਵਿਆਜ, ਇੱਥੇ ਦੇਖੋ ਪੂਰੀ ਸੂਚੀ

FD Rates: ਮਹਿੰਗਾਈ ਨੂੰ ਰੋਕਣ ਲਈ, ਆਰਬੀਆਈ ਨੇ ਪਿਛਲੇ ਵਿੱਤੀ ਸਾਲ ਵਿੱਚ ਰੈਪੋ ਦਰ ਵਿੱਚ ਕੁੱਲ 2.50 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਕਈ ਬੈਂਕਾਂ ਨੇ ਆਪਣੀ ਜਮ੍ਹਾ ਦਰਾਂ ਵਧਾ ਦਿੱਤੀਆਂ ਹਨ।

FD Rates

1/8
Fixed Deposit Interest Rates: ਅਜਿਹੇ 'ਚ ਦੇਸ਼ 'ਚ ਅਜਿਹੇ ਕਈ ਛੋਟੇ ਫਾਈਨਾਂਸ ਬੈਂਕ ਹਨ ਜਿੱਥੇ ਗਾਹਕਾਂ ਨੂੰ ਫਿਕਸਡ ਡਿਪਾਜ਼ਿਟ ਸਕੀਮ 'ਤੇ 9.50 ਫੀਸਦੀ ਤੱਕ ਦੀ ਵਿਆਜ ਦਰ ਮਿਲ ਰਹੀ ਹੈ। ਇਨ੍ਹਾਂ ਬੈਂਕਾਂ ਦੇ ਗਾਹਕਾਂ ਨੂੰ ਡਿਪਾਜ਼ਿਟ 'ਤੇ DICGC ਰਾਹੀਂ 5 ਲੱਖ ਰੁਪਏ ਦਾ ਬੀਮਾ ਕਵਰ ਵੀ ਮਿਲਦਾ ਹੈ।

2/8
ਯੂਨਿਟੀ ਸਮਾਲ ਫਾਈਨਾਂਸ ਬੈਂਕ ਆਪਣੇ ਗਾਹਕਾਂ ਨੂੰ 7 ਦਿਨਾਂ ਤੋਂ ਲੈ ਕੇ 10 ਸਾਲ ਤੱਕ ਦੀ FD 'ਤੇ 4.50% ਤੋਂ 9% ਦੀ ਵਿਆਜ ਦਰ ਦੀ ਪੇਸ਼ਕਸ਼ ਕਰ ਰਿਹਾ ਹੈ। ਦੂਜੇ ਪਾਸੇ ਸੀਨੀਅਰ ਨਾਗਰਿਕਾਂ ਨੂੰ 4.50 ਫੀਸਦੀ ਤੋਂ 9.50 ਫੀਸਦੀ ਤੱਕ ਵਿਆਜ ਮਿਲ ਰਿਹਾ ਹੈ।

3/8
Suryoday Small Finance Bank ਆਮ ਗਾਹਕਾਂ ਨੂੰ 7 ਦਿਨਾਂ ਤੋਂ 10 ਸਾਲ ਤੱਕ ਦੀ FD 'ਤੇ 4.00 ਫੀਸਦੀ ਤੋਂ 8.51 ਫੀਸਦੀ ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਬੈਂਕ ਇਸ ਕਾਰਜਕਾਲ 'ਚ ਸੀਨੀਅਰ ਨਾਗਰਿਕਾਂ ਨੂੰ 4.5 ਫੀਸਦੀ ਤੋਂ ਲੈ ਕੇ 8.76 ਫੀਸਦੀ ਤੱਕ ਵਿਆਜ ਦੀ ਪੇਸ਼ਕਸ਼ ਕਰ ਰਿਹਾ ਹੈ।

4/8
ਉਤਕਰਸ਼ ਸਮਾਲ ਫਾਈਨਾਂਸ ਬੈਂਕ ਆਮ ਗਾਹਕਾਂ ਨੂੰ 7 ਦਿਨਾਂ ਤੋਂ 10 ਸਾਲ ਤੱਕ ਦੇ ਫਿਕਸਡ ਡਿਪਾਜ਼ਿਟ 'ਤੇ 4 ਫੀਸਦੀ ਤੋਂ 8.25 ਫੀਸਦੀ ਵਿਆਜ ਦਰ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਸੀਨੀਅਰ ਨਾਗਰਿਕਾਂ ਨੂੰ 4 ਫੀਸਦੀ ਤੋਂ ਲੈ ਕੇ 9 ਫੀਸਦੀ ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

5/8
ਜਨ ਸਮਾਲ ਫਾਈਨਾਂਸ ਬੈਂਕ ਗਾਹਕਾਂ ਨੂੰ 7 ਦਿਨਾਂ ਤੋਂ ਲੈ ਕੇ 10 ਸਾਲ ਤੱਕ ਦੀ FD 'ਤੇ 3.75 ਫੀਸਦੀ ਤੋਂ 8.15 ਫੀਸਦੀ ਵਿਆਜ ਦਰ ਦੀ ਪੇਸ਼ਕਸ਼ ਕਰ ਰਿਹਾ ਹੈ, ਜਦਕਿ ਸੀਨੀਅਰ ਸਿਟੀਜ਼ਨ ਬੈਂਕ ਗਾਹਕਾਂ ਨੂੰ 3.75 ਫੀਸਦੀ ਤੋਂ 8.75 ਫੀਸਦੀ ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕਰ ਰਿਹਾ ਹੈ।

6/8
ਫਿਨਕੇਅਰ ਸਮਾਲ ਫਾਈਨਾਂਸ ਬੈਂਕ ਆਪਣੇ ਆਮ ਨਾਗਰਿਕਾਂ ਨੂੰ 3% ਤੋਂ 8.11% ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਬੈਂਕ ਸੀਨੀਅਰ ਨਾਗਰਿਕਾਂ ਨੂੰ 3 ਫੀਸਦੀ ਤੋਂ ਲੈ ਕੇ 8.11 ਫੀਸਦੀ ਤੱਕ ਵਿਆਜ ਦਰਾਂ ਦੇ ਰਿਹਾ ਹੈ।

7/8
ਉਜੀਵਨ ਸਮਾਲ ਫਾਈਨਾਂਸ ਬੈਂਕ ਆਮ ਨਾਗਰਿਕਾਂ ਅਤੇ ਸੀਨੀਅਰ ਨਾਗਰਿਕਾਂ ਨੂੰ 7 ਦਿਨਾਂ ਤੋਂ 10 ਸਾਲ ਤੱਕ ਦੀ FD 'ਤੇ 3.75 ਪ੍ਰਤੀਸ਼ਤ ਤੋਂ 8.25 ਪ੍ਰਤੀਸ਼ਤ ਵਿਆਜ ਦਰ ਦੀ ਪੇਸ਼ਕਸ਼ ਕਰ ਰਿਹਾ ਹੈ।

8/8
ESAF ਸਮਾਲ ਫਾਈਨਾਂਸ ਬੈਂਕ ਆਪਣੇ ਆਮ ਗਾਹਕਾਂ ਨੂੰ 4% ਤੋਂ 8.50% ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਸ ਦੇ ਨਾਲ ਹੀ ਸੀਨੀਅਰ ਨਾਗਰਿਕਾਂ ਨੂੰ 7 ਦਿਨਾਂ ਤੋਂ ਲੈ ਕੇ 10 ਸਾਲ ਤੱਕ ਦੀ FD 'ਤੇ 4.50 ਫੀਸਦੀ ਤੋਂ ਲੈ ਕੇ 9 ਫੀਸਦੀ ਤੱਕ ਵਿਆਜ ਦਰਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget