ਪੜਚੋਲ ਕਰੋ

Rules Changing From 1 June 2023: ਸਵੇਰ ਤੋਂ ਬਦਲਣਗੇ ਇਹ ਜ਼ਰੂਰੀ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

Rules Changing From 1 June 2023: ਅੱਜ ਤੋਂ ਕਈ ਵਿੱਤੀ ਨਿਯਮ ਬਦਲਣ ਜਾ ਰਹੇ ਹਨ ਜਿਸ ਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ 'ਤੇ ਪਵੇਗਾ। ਆਓ ਜਾਣਦੇ ਹਾਂ ਇਸ ਬਾਰੇ।

Rules Changing From 1 June 2023

1/6
Rules Changing From 1 June 2023: ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋਣ ਜਾ ਰਿਹਾ ਹੈ। ਅਜਿਹੇ 'ਚ ਜੂਨ ਦੀ ਸ਼ੁਰੂਆਤ ਦੇ ਨਾਲ ਹੀ ਕਈ ਅਜਿਹੇ ਬਦਲਾਅ ਹੋਣ ਵਾਲੇ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ।

2/6
ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਤੇਲ ਕੰਪਨੀਆਂ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਬਦਲਾਅ ਕਰਦੀਆਂ ਹਨ। ਇਸ ਦੇ ਨਾਲ ਹੀ ਪੀਐਨਜੀ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਬਦਲਾਅ ਕੀਤਾ ਜਾ ਸਕਦਾ ਹੈ। ਇਸ ਕਾਰਨ ਇਨ੍ਹਾਂ ਫੈਸਲਿਆਂ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪਵੇਗਾ।

3/6
ਗੈਸ ਸਿਲੰਡਰ, CNG ਅਤੇ PNG ਦੀਆਂ ਕੀਮਤਾਂ 'ਚ ਬਦਲਾਅ- ਤੇਲ ਕੰਪਨੀਆਂ ਹਰ ਮਹੀਨੇ ਐਲਪੀਜੀ, ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਬਦਲਦੀਆਂ ਹਨ। ਪਿਛਲੇ ਦੋ ਮਹੀਨਿਆਂ ਦੀ ਗੱਲ ਕਰੀਏ ਤਾਂ ਅਪ੍ਰੈਲ ਅਤੇ ਮਈ ਦੇ ਮਹੀਨਿਆਂ 'ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਸੀ। ਇਸ ਦੇ ਨਾਲ ਹੀ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਸਥਿਰ ਰਹੀਆਂ ਹਨ। ਤੇਲ ਕੰਪਨੀਆਂ ਜੂਨ 'ਚ ਗੈਸ ਦੀਆਂ ਕੀਮਤਾਂ 'ਚ ਕੁਝ ਬਦਲਾਅ ਕਰ ਸਕਦੀਆਂ ਹਨ।

4/6
100 ਦਿਨ 100 ਭੁਗਤਾਨ ਮੁਹਿੰਮ ਸ਼ੁਰੂ ਹੋਵੇਗੀ- ਭਾਰਤੀ ਰਿਜ਼ਰਵ ਬੈਂਕ ਨੇ ਲਾਵਾਰਿਸ ਰਕਮ ਨੂੰ ਵਾਪਸ ਕਰਨ ਲਈ 100 ਦਿਨ 100 ਭੁਗਤਾਨ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਜ਼ਰੀਏ, ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 100 ਦਿਨਾਂ ਦੇ ਅੰਦਰ ਹਰ ਜ਼ਿਲ੍ਹੇ ਦੇ ਹਰੇਕ ਬੈਂਕ ਵਿੱਚ ਘੱਟੋ-ਘੱਟ 100 ਲਾਵਾਰਿਸ ਜਮ੍ਹਾਂ ਧਾਰਕਾਂ ਨੂੰ ਪੈਸੇ ਵਾਪਸ ਕਰਨ। ਇਸ ਦੇ ਜ਼ਰੀਏ ਆਰਬੀਆਈ ਨਾ-ਸਰਗਰਮ ਅਤੇ ਲਾਵਾਰਿਸ ਰਕਮ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

5/6
ਇਲੈਕਟ੍ਰਿਕ ਦੋ ਪਹੀਆ ਵਾਹਨ ਮਹਿੰਗਾ ਹੋ ਜਾਵੇਗਾ- ਜੇਕਰ ਤੁਸੀਂ ਜੂਨ ਮਹੀਨੇ ‘ਚ ਇਲੈਕਟ੍ਰਿਕ ਦੋ ਪਹੀਆ ਵਾਹਨ ਖਰੀਦਣ ਦੀ ਯੋਜਨਾ ਬਣਾ ਰਹੇ ਸੀ, ਤਾਂ ਤੁਹਾਡੇ ਲਈ ਬੁਰੀ ਖਬਰ ਹੈ। ਇਲੈਕਟ੍ਰਿਕ ਦੋ ਪਹੀਆ ਵਾਹਨ ਅੱਜ ਯਾਨੀ 1 ਜੂਨ 2023 ਤੋਂ ਮਹਿੰਗੇ ਹੋ ਜਾਣਗੇ। ਭਾਰੀ ਉਦਯੋਗ ਮੰਤਰਾਲੇ ਨੇ 21 ਮਈ, 2023 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਹੁਣ ਇਨ੍ਹਾਂ ਵਾਹਨਾਂ 'ਤੇ ਸਬਸਿਡੀ ਵਿੱਚ ਕਟੌਤੀ ਕਰਨ ਜਾ ਰਹੀ ਹੈ। ਪਹਿਲਾਂ ਇਨ੍ਹਾਂ ਵਾਹਨਾਂ 'ਤੇ 15,000 ਰੁਪਏ ਪ੍ਰਤੀ ਕਿਲੋਵਾਟ ਦੀ ਸਬਸਿਡੀ ਮਿਲਦੀ ਸੀ, ਜੋ ਹੁਣ ਘਟਾ ਕੇ 10,000 ਰੁਪਏ ਕਰ ਦਿੱਤੀ ਗਈ ਹੈ। ਅਜਿਹੇ 'ਚ ਜੂਨ 2023 ਤੋਂ ਇਨ੍ਹਾਂ ਇਲੈਕਟ੍ਰਿਕ ਦੋਪਹੀਆ ਵਾਹਨਾਂ ਨੂੰ ਖਰੀਦਣ ਦੀ ਕੀਮਤ 25,000 ਤੋਂ 30,000 ਰੁਪਏ ਤੱਕ ਮਹਿੰਗੀ ਹੋ ਜਾਵੇਗੀ।

6/6
ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (DCGI) ਨੇ ਐਲਾਨ ਕੀਤਾ ਹੈ ਕਿ 1 ਜੂਨ ਤੋਂ ਭਾਰਤ ਤੋਂ ਨਿਰਯਾਤ ਕੀਤੇ ਜਾਣ ਵਾਲੇ ਸਾਰੇ ਖੰਘ ਦੇ ਸੀਰਪ ਦੀ ਲਾਜ਼ਮੀ ਜਾਂਚ ਕੀਤੀ ਜਾਵੇਗੀ। ਡਰੱਗ ਐਕਸਪੋਰਟਰਾਂ ਨੂੰ ਪਹਿਲਾਂ ਸਰਕਾਰੀ ਲੈਬ ਵਿਚ ਦਵਾਈ ਦੀ ਜਾਂਚ ਕਰਨੀ ਪਵੇਗੀ ਅਤੇ ਟੈਸਟ ਰਿਪੋਰਟ ਦਿਖਾਉਣੀ ਪਵੇਗੀ। ਇਸ ਤੋਂ ਬਾਅਦ ਹੀ ਉਹ ਦਵਾਈ ਬਰਾਮਦ ਕਰ ਸਕੇਗਾ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget