ਪੜਚੋਲ ਕਰੋ

World Richest Families: ਇਹ ਹਨ ਦੁਨੀਆ ਦੇ 6 ਸਭ ਤੋਂ ਅਮੀਰ ਪਰਿਵਾਰ, ਜਾਣੋ ਸਾਰਿਆਂ ਦੀ ਕੁਲ ਨੈਟ ਵਰਥ

Richest Families: ਮੰਦੀ ਕਰਕੇ ਭਾਵੇਂ ਬਹੁਤ ਸਾਰੇ ਲੋਕਾਂ ਦੀ ਨੌਕਰੀ ਚਲੀ ਗਈ ਹੋਵੇ ਪਰ ਦੁਨੀਆਂ ਵਿੱਚ ਅਜਿਹੇ ਕਈ ਪਰਿਵਾਰ ਹਨ ਜੋ ਅਰਬਾਂ ਦੇ ਮਾਲਕ ਹਨ। ਅਸੀਂ ਤੁਹਾਨੂੰ ਦੁਨੀਆ ਦੇ ਸਭ ਤੋਂ ਅਮੀਰ ਪਰਿਵਾਰਾਂ ਬਾਰੇ ਦੱਸ ਰਹੇ ਹਾਂ।

richest families

1/7
World Richest Families: ਫੋਰਬਸ ਬਿਲੀਨੀਅਰਸ ਦੀ ਸੂਚੀ ਦੇ ਅਨੁਸਾਰ, ਅੱਜ ਅਸੀਂ ਤੁਹਾਨੂੰ ਦੁਨੀਆ ਦੇ 6 ਸਭ ਤੋਂ ਅਮੀਰ ਪਰਿਵਾਰਾਂ ਬਾਰੇ ਜਾਣਕਾਰੀ ਦੇ ਰਹੇ ਹਾਂ। ਇਹ ਸਭ ਅਰਬਾਂ ਡਾਲਰ ਦੀ ਜਾਇਦਾਦ ਦੇ ਮਾਲਕ ਹਨ। ਆਓ ਪੂਰੀ ਸੂਚੀ ਵੇਖੀਏ।

2/7
ਫਰੈਡ੍ਰਿਕ, ਚਾਰਲਸ, ਡੇਵਿਡ ਅਤੇ ਵਿਲੀਅਮ ਕੋਚ ਨੂੰ ਆਪਣੇ ਪਿਤਾ ਤੋਂ ਤੇਲ ਫਰਮ ਵਿਰਾਸਤ ਵਿੱਚ ਮਿਲੀ। ਕੋਚ ਇੰਡਸਟਰੀਜ਼ ਰਾਹੀਂ ਕਮਾਈ ਕਰਕੇ ਇਹ ਪਰਿਵਾਰ ਦੁਨੀਆ ਦਾ ਤੀਜਾ ਸਭ ਤੋਂ ਅਮੀਰ ਪਰਿਵਾਰ ਹੈ। ਇਸ ਦੀ ਕੁੱਲ ਜਾਇਦਾਦ $128.8 ਬਿਲੀਅਨ ਹੈ।

3/7
image 2
image 2
4/7
ਲਗਭਗ 90 ਸਾਲਾਂ ਤੋਂ ਸੰਯੁਕਤ ਅਰਬ ਅਮੀਰਾਤ 'ਤੇ ਰਾਜ ਕਰ ਰਿਹਾ ਅਲ ਸਾਊਦ ਪਰਿਵਾਰ ਦੁਨੀਆ ਦਾ ਚੌਥਾ ਸਭ ਤੋਂ ਅਮੀਰ ਪਰਿਵਾਰ ਹੈ। ਇਸ ਦੀ ਕੁੱਲ ਜਾਇਦਾਦ $105 ਬਿਲੀਅਨ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

5/7
ਮਾਰਸ ਇੰਕ ਕੰਪਨੀ ਦਾ ਮਾਲਕ ਮਾਰਸ ਪਰਿਵਾਰ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਪਰਿਵਾਰ ਹੈ। ਮਾਰਕ ਇੰਕ ਕੰਪਨੀ ਵਿੱਚ ਪਰਿਵਾਰ ਦੀ ਵੱਡੀ ਹਿੱਸੇਦਾਰੀ ਹੈ। ਇਸ ਪਰਿਵਾਰ ਦੀ ਕੁੱਲ ਜਾਇਦਾਦ 215 ਬਿਲੀਅਨ ਡਾਲਰ ਹੈ।

6/7
ਫ੍ਰਾਂਸ ਦਾ ਲਗਜ਼ਰੀ ਫੈਸ਼ਨ ਬ੍ਰਾਂਡ ਹਰਮੇਸ ਫੈਸ਼ਨ ਹਾਊਸ ਹਰਮੇਸ ਪਰਿਵਾਰ ਦੀ ਜਾਇਦਾਦ ਹੈ। ਇਹ ਪਰਿਵਾਰ ਦੁਨੀਆ ਦਾ 5ਵਾਂ ਸਭ ਤੋਂ ਅਮੀਰ ਪਰਿਵਾਰ ਹੈ, ਜਿਸ ਦੀ ਜਾਇਦਾਦ 94.6 ਬਿਲੀਅਨ ਡਾਲਰ ਦੱਸੀ ਗਈ ਹੈ।

7/7
ਵਾਲਟਨ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਦੁਨੀਆ ਦੀ ਸਭ ਤੋਂ ਵੱਡੀ ਰਿਟੇਲ ਚੇਨ ਵਾਲਮਾਰਟ ਵਿੱਚ ਨਿਵੇਸ਼ ਕੀਤਾ ਹੈ। ਦੁਨੀਆ ਦੀ ਸਭ ਤੋਂ ਵੱਡੀ ਰਿਟੇਲ ਕੰਪਨੀ ਵਾਲਮਾਰਟ 'ਚ ਇਸ ਪਰਿਵਾਰ ਦੀ ਹਿੱਸੇਦਾਰੀ 50 ਫੀਸਦੀ ਤੱਕ ਹੈ। ਅਜਿਹੇ ਵਿੱਚ, ਪਰਿਵਾਰ ਦੀ ਕੁੱਲ ਜਾਇਦਾਦ 224.5 ਬਿਲੀਅਨ ਡਾਲਰ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget