ਪੜਚੋਲ ਕਰੋ

BCI ਤੇ NSI ਸ਼ੇਅਰ ਬਾਜ਼ਾਰ ਚ ਅੱਜ ਲਾਭ ਤੇ ਹਾਨੀ ਪ੍ਰਾਪਤ ਕਰਨ ਵਾਲੀਆਂ ਕੰਪਨੀਆਂ

Stock Market Update Today: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਵਾਧੇ ਨਾਲ ਕਾਰੋਬਾਰ ਖੁੱਲ੍ਹਿਆ ਹੈ ਤੇ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਨਾਲ ਖੁੱਲ੍ਹਿਆ ਤੇ ਇਸ ਦੌਰਾਨ ਕਈ ਕੰਪਨੀਆਂ ਲਾਲ ਨਿਸ਼ਾਨ ਉੱਤੇ ਵੀ ਰਹੀਆਂ। ਆਓ ਜਾਣਦੇ ਹਾਂ ਉਨ੍ਹਾਂ ਬਾਰੇ

Top Gainers and Losers

1/12
Stock Market Update Today:  ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਵਾਧੇ ਨਾਲ ਕਾਰੋਬਾਰ ਖੁੱਲ੍ਹਿਆ ਹੈ ਅਤੇ ਸ਼ੇਅਰ ਬਾਜ਼ਾਰ 'ਚ ਹਰੇ ਨਿਸ਼ਾਨ ਨਾਲ ਖੁੱਲ੍ਹਿਆ ਹੈ।

2/12
ਸੈਂਸੈਕਸ ਅਤੇ ਨਿਫਟੀ ਵਾਧੇ ਨਾਲ ਖੁੱਲ੍ਹੇ ਹਨ। ਕੱਲ੍ਹ ਦੀ ਜ਼ਬਰਦਸਤ ਗਿਰਾਵਟ ਤੋਂ ਬਾਅਦ ਬਾਜ਼ਾਰ ਉਭਰਦਾ ਨਜ਼ਰ ਆ ਰਿਹਾ ਹੈ।

3/12
ਬੈਂਕ ਅਤੇ ਆਈਟੀ ਸਟਾਕ 'ਚ ਵਾਧਾ ਹੈ ਅਤੇ ਆਟੋ, ਧਾਤੂ 'ਚ ਇਕ ਤਿਹਾਈ ਫੀਸਦੀ ਤੋਂ ਜ਼ਿਆਦਾ ਦੀ ਛਾਲ ਦੇਖਣ ਨੂੰ ਮਿਲ ਰਹੀ ਹੈ।

4/12
ਆਓ ਜਾਣਦੇ ਹਾਂ ਟਾਪ ਉੱਤੇ ਰਹਿਣ ਵਾਲੀਆਂ ਕੰਪਨੀਆਂ ਦੇ ਬਾਰੇ...

5/12
Maruti Suzuki India Ltd ਕੰਪਨੀ ਦਾ ਆਖਰੀ ਕੀਮਤ +2.61 ਰਿਹਾ ਇਸ ਦੌਰਾਨ ਮਾਰੂਤੀ ਕੰਪਨੀ ਦੇ ਸ਼ੇਅਰ ਹਰੇ ਨਿਸ਼ਾਨ ਤੇ ਰਹੇ।

6/12
Adani Ports and Special Economic Zone Ltd. ਦੇ ਸ਼ੇਅਰਾਂ ਦਾ ਮੁੱਲ 967.55 ਤੋਂ ਲੈ ਕੇ +2.09 ਫ਼ੀਸਦੀ ਰਿਹਾ।

7/12
NTPC Ltd ਕੰਪਨੀ ਦੇ ਸ਼ੇਅਰ ਅੱਜ 174.60 ਲੈ ਕੇ +1.72 ਫੀਸਦੀ ਨਾਲ ਹਰੇ ਨਿਸ਼ਾਨ ਉੱਤੇ ਰਹੇ।

8/12
ਇਸ ਦੌਰਾਨ Power Grid Corporation of Indian Ltd, Coal India Ltd, SBI bank, Bharti Airtel Ltd ਤੇ ICICI Bank ਦੇ ਸ਼ੇਅਰ ਹਰੇ ਨਿਸ਼ਾਨ ਉੱਤੇ ਰਹੇ।

9/12
ਇਸ ਦੌਰਾਨ ਕਈ ਕੰਪਨੀਆਂ ਦੇ ਸ਼ੇਅਰ ਲਾਲ ਨਿਸ਼ਾਨ ਉੱਤੇ ਰਹੇ ਜਿਨ੍ਹਾਂ ਵਿੱਚੋਂ Infosys Ltd ਦੇ ਸ਼ੇਅਰਾਂ ਦਾ ਰੇਟ 1,435.00 ਤੇ -2.71 ਫ਼ੀਸਦੀ ਹੋ ਕੇ ਲਾਲ ਨਿਸ਼ਾਨ ਉੱਤੇ ਰਹਿ ਗਏ।

10/12
Hero Motocorp Ltd ਦੇ ਸ਼ੇਅਰ 2,785 ਤੇ -2.41 ਉੱਤੇ ਆ ਕੇ ਬੰਦ ਹੋਏ ਗਏ।

11/12
Cipla Ltd ਦੇ ਸ਼ੇਅਰ 1,034.95 ਤੇ -2.24 , Tata Steel Ltd, 106.80 ਤੇ -2.11 , Bajaj Auto Ltd ਦੇ ਸ਼ੇਅਰ 3,789.90 ਤੇ -1.56 ਫ਼ੀਸਦੀ ਉੱਤੇ ਆ ਕੇ ਲਾਲ ਨਿਸ਼ਾਨ ਉੱਤੇ ਰਹੇ।

12/12
ਅੱਜ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤੀ ਸ਼ੁਰੂਆਤ 'ਚ ਸੈਂਸੈਕਸ ਅਤੇ ਨਿਫਟੀ 'ਚ ਚੰਗੀ ਤੇਜ਼ੀ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ ਸੈਂਸੈਕਸ 113 ਅੰਕ ਚੜ੍ਹ ਕੇ 60460 ਦੇ ਪੱਧਰ 'ਤੇ ਅਤੇ ਨਿਫਟੀ 41 ਅੰਕਾਂ ਦੀ ਤੇਜ਼ੀ ਨਾਲ 18045 ਦੇ ਪੱਧਰ 'ਤੇ ਨਜ਼ਰ ਆ ਰਿਹਾ ਹੈ।

ਹੋਰ ਜਾਣੋ ਕਾਰੋਬਾਰ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget