ਪੜਚੋਲ ਕਰੋ

Sensex ਖੁੱਲ੍ਹਦੇ ਹੀ ਧੜਾਮ, ਗਿਰਾਵਟ ਤੋਂ ਬਾਅਦ ਜਾਣੋ ਅੱਜ ਦੇ Top Gainers ਤੇ Top Losers ਬਾਰੇ

ਅੱਜ Share Market ਗਿਰਾਵਟ ਨਾਲ ਖੁੱਲ੍ਹਿਆ। ਅੱਜ ਬੀਐੱਸਈ ਦਾ ਸੈਂਸੈਕਸ ਲਗਭਗ 662.04 ਅੰਕ ਡਿੱਗ ਕੇ 57529.25 ਅੰਕਾਂ ਦੇ ਪੱਧਰ 'ਤੇ ਖੁੱਲ੍ਹਿਆ।

Sensex

1/6
ਅੱਜ Share Market ਗਿਰਾਵਟ ਨਾਲ ਖੁੱਲ੍ਹਿਆ। ਅੱਜ ਬੀਐੱਸਈ ਦਾ ਸੈਂਸੈਕਸ ਲਗਭਗ 662.04 ਅੰਕ ਡਿੱਗ ਕੇ 57529.25 ਅੰਕਾਂ ਦੇ ਪੱਧਰ 'ਤੇ ਖੁੱਲ੍ਹਿਆ। ਦੂਜੇ ਪਾਸੇ NSE ਦਾ ਨਿਫਟੀ 194.80 ਅੰਕ ਦੀ ਗਿਰਾਵਟ ਨਾਲ 17119.90 ਅੰਕਾਂ ਦੇ ਪੱਧਰ 'ਤੇ ਖੁੱਲ੍ਹਿਆ।

2/6
ਅੱਜ ਬੀਐੱਸਈ 'ਤੇ ਕੁੱਲ 2,039 ਕੰਪਨੀਆਂ 'ਚ ਕਾਰੋਬਾਰ ਸ਼ੁਰੂ ਹੋਇਆ, ਜਿਨ੍ਹਾਂ 'ਚੋਂ ਲਗਭਗ 653 ਸ਼ੇਅਰਾਂ ਦੀ ਸ਼ੁਰੂਆਤ ਹੋਈ ਅਤੇ 1,218 ਦੇ ਸ਼ੇਅਰ ਗਿਰਾਵਟ ਨਾਲ ਖੁੱਲ੍ਹੇ। ਇਸ ਨਾਲ ਹੀ 168 ਕੰਪਨੀਆਂ ਦੇ ਸ਼ੇਅਰਾਂ ਦੀ ਕੀਮਤ ਵਧੇ ਜਾਂ ਘਟੇ ਬਿਨਾਂ ਖੁੱਲ੍ਹੀ।

3/6
ਇਸ ਤੋਂ ਇਲਾਵਾ ਅੱਜ 1 ਸ਼ੇਅਰ 52 ਹਫ਼ਤੇ ਦੇ ਉੱਚ ਪੱਧਰ 'ਤੇ ਅਤੇ 2 ਸ਼ੇਅਰ 52 ਹਫ਼ਤੇ ਦੇ ਹੇਠਲੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਸਵੇਰ ਤੋਂ 90 ਸ਼ੇਅਰਾਂ 'ਚ ਅੱਪਰ ਸਰਕਟ ਅਤੇ 74 ਸ਼ੇਅਰਾਂ 'ਚ ਲੋਅਰ ਸਰਕਟ ਹੈ।

4/6
ਅੱਜ ਦੇ Top Gainers : ਟੀਸੀਐਸ ਦੇ ਸ਼ੇਅਰ 16 ਰੁਪਏ ਦੇ ਵਾਧੇ ਨਾਲ 3,081.00 ਰੁਪਏ 'ਤੇ ਬੰਦ ਹੋਏ। ਕੋਲ ਇੰਡੀਆ ਦਾ ਸਟਾਕ ਲਗਭਗ 1 ਰੁਪਏ ਦੇ ਵਾਧੇ ਨਾਲ 230.45 ਰੁਪਏ 'ਤੇ ਬੰਦ ਹੋਇਆ। ਪਾਵਰ ਗਰਿੱਡ ਕਾਰਪੋਰੇਸ਼ਨ ਦਾ ਸ਼ੇਅਰ ਲਗਭਗ 1 ਰੁਪਏ ਦੇ ਵਾਧੇ ਨਾਲ 209.65 ਰੁਪਏ 'ਤੇ ਬੰਦ ਹੋਇਆ।

5/6
ਅੱਜ ਦੇ Top Losers : ਟਾਟਾ ਮੋਟਰਜ਼ ਦਾ ਸ਼ੇਅਰ ਕਰੀਬ 15 ਰੁਪਏ ਦੀ ਗਿਰਾਵਟ ਨਾਲ 396.80 ਰੁਪਏ 'ਤੇ ਬੰਦ ਹੋਇਆ। ਹੀਰਾ ਮੋਟੋਕਾਰਪ ਦੇ ਸ਼ੇਅਰ 56 ਰੁਪਏ ਦੀ ਗਿਰਾਵਟ ਨਾਲ 2,569.00 ਰੁਪਏ 'ਤੇ ਬੰਦ ਹੋਏ।

6/6
ਹਿੰਡਾਲਕੋ ਦਾ ਸਟਾਕ 8 ਰੁਪਏ ਦੀ ਗਿਰਾਵਟ ਨਾਲ 402.75 ਰੁਪਏ 'ਤੇ ਬੰਦ ਹੋਇਆ। ਇੰਡਸਇੰਡ ਬੈਂਕ ਦੇ ਸ਼ੇਅਰ ਕਰੀਬ 25 ਰੁਪਏ ਦੀ ਗਿਰਾਵਟ ਨਾਲ 1,188.90 ਰੁਪਏ 'ਤੇ ਬੰਦ ਹੋਏ। ਏਸ਼ੀਅਨ ਪੇਂਟਸ ਦਾ ਸ਼ੇਅਰ 64 ਰੁਪਏ ਦੀ ਗਿਰਾਵਟ ਨਾਲ 3,280.00 ਰੁਪਏ 'ਤੇ ਬੰਦ ਹੋਇਆ।

ਹੋਰ ਜਾਣੋ ਕਾਰੋਬਾਰ

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget